ਪੜਚੋਲ ਕਰੋ

ਕੋਰੋਨਾ ਦੀ ਨਵੀਂ ਰਿਸਰਚ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ! 9 ਦਿਨ ਬਾਅਦ ਕੋਰੋਨਾ ਫੈਲਣ ਦਾ ਖ਼ਤਰਾ ਨਹੀਂ 

ਕੋਰੋਨਾ ਵਾਇਰਸ ਬਾਰੇ ਯੂਕੇ ਦੇ ਅਧਿਐਨ ਵਿੱਚ ਇੱਕ ਨਵਾਂ ਖ਼ੁਲਾਸਾ ਹੋਇਆ ਹੈ। ਇਸ ਖੁਲਾਸੇ ਮੁਤਾਬਕ ਕੋਰੋਨਾਵਾਇਰਸ ਦਾ ਮਰੀਜ਼ ਨੌਂ ਦਿਨਾਂ ਬਾਅਦ ਸੰਕਰਮਣ ਨਹੀਂ ਫੈਲਾ ਸਕਦਾ।

ਨਵੀਂ ਦਿੱਲੀ: ਕੋਰੋਨਾ ਵਾਇਰਸ ਬਾਰੇ ਯੂਕੇ ਦੇ ਅਧਿਐਨ ਵਿੱਚ ਇੱਕ ਨਵਾਂ ਖ਼ੁਲਾਸਾ ਹੋਇਆ ਹੈ। ਇਸ ਖੁਲਾਸੇ ਮੁਤਾਬਕ ਕੋਰੋਨਾਵਾਇਰਸ ਦਾ ਮਰੀਜ਼ ਨੌਂ ਦਿਨਾਂ ਬਾਅਦ ਸੰਕਰਮਣ ਨਹੀਂ ਫੈਲਾ ਸਕਦਾ। ਇਸ ਦਾ ਅਰਥ ਹੈ ਕਿ ਜੇ ਕਿਸੇ 'ਚ ਕੋਰੋਨਾ ਹੈ, ਤਾਂ ਸਿਰਫ ਨੌਂ ਦਿਨਾਂ ਲਈ ਸੰਕਰਮਣ ਦਾ ਖ਼ਤਰਾ ਹੈ। ਇਹ ਖੁਲਾਸਾ ਯੂਕੇ ਵਿੱਚ 79 ਖੋਜਾਂ ਤੋਂ ਬਾਅਦ ਕੀਤਾ ਗਿਆ ਹੈ। ਨਿਊਜ਼ ਏਜੰਸੀ ਰਾਏਟਰਜ਼ ਦੀ ਖ਼ਬਰ ਅਨੁਸਾਰ ਖੋਜ ਵਿੱਚ ਕਿਹਾ ਗਿਆ ਹੈ ਕਿ ਨੌਂ ਦਿਨਾਂ ਬਾਅਦ ਇਹ ਵਾਇਰਸ ਸਰੀਰ ਵਿੱਚ ਮੌਜੂਦ ਹੈ ਪਰ ਇਹ ਫੈਲਦਾ ਨਹੀਂ ਹੈ। ਨੌਂ ਦਿਨਾਂ ਬਾਅਦ ਕੋਰੋਨਾਵਾਇਰਸ ਕੰਨ, ਦਿਮਾਗੀ ਪ੍ਰਣਾਲੀ ਅਤੇ ਦਿਲ ਨੂੰ ਪ੍ਰਭਾਵਿਤ ਕਰਦਾ ਹੈ। ਪਰ ਇਹ ਇਕ ਤਰ੍ਹਾਂ ਨਾਲ ਬੇਅਸਰ ਹੋ ਜਾਂਦਾ ਹੈ। ਖੋਜ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਮਰੀਜ਼ ਦੇ ਸੰਕ੍ਰਮਿਤ ਹੋਣ ਤੋਂ ਬਾਅਦ 17 ਤੋਂ 83 ਦਿਨਾਂ ਦੇ ਵਿਚਕਾਰ ਵਾਇਰਸ ਮਰੀਜ਼ ਦੇ ਗਲੇ ਤੱਕ ਪਹੁੰਚ ਜਾਂਦਾ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਨਤੀਜੇ ਹਸਪਤਾਲ 'ਚ ਮਰੀਜ਼ ਨੂੰ ਛੇਤੀ ਛੁੱਟੀ ਦੇਣ 'ਚ ਮਦਦਗਾਰ ਹੋਣਗੇ ਅਤੇ ਡਾਕਟਰੀ ਸਹੂਲਤਾਂ ਮਿਲਣ ਨਾਲ ਵਧੇਰੇ ਲੋਕਾਂ ਨੂੰ ਲਾਭ ਹੋਵੇਗਾ। ਮੀਂਹ ਨੇ ਮੌਸਮ ਕੀਤਾ ਖੁਸ਼ਮਿਜਾਜ਼, ਅਗਲੇ 3 ਦਿਨ ਜੇ ਕੀਤੇ ਚੱਲੇ ਹੋ ਤਾਂ ਜਾਣ ਲਵੋ ਮੌਸਮ ਵਿਭਾਗ ਦੀ ਚੇਤਾਵਨੀ ਖੋਜਕਰਤਾ ਮੁਗੇ ਕੇਵਿਕ ਅਤੇ ਐਂਟੋਨੀਆ ਹੋ ਦਾ ਕਹਿਣਾ ਹੈ ਕਿ ਲਾਗ ਦੇ ਪਹਿਲੇ ਹਫਤੇ ਮਰੀਜ਼ ਦੇ ਅੰਦਰ ਲੱਛਣ ਵਧੇਰੇ ਦਿਖਾਈ ਦਿੰਦੇ ਹਨ। ਇਸਦਾ ਅਰਥ ਇਹ ਹੈ ਕਿ ਜਦੋਂ ਉਨ੍ਹਾਂ ਦਾ ਟੈਸਟ ਕੀਤਾ ਜਾਂਦਾ ਹੈ, ਉਦੋਂ ਉਹ ਛੂਤਕਾਰੀ ਦੇ ਸਭ ਤੋਂ ਭੈੜੇ ਪੜਾਅ ਵਿੱਚੋਂ ਲੰਘ ਚੁੱਕੇ ਹੁੰਦੇ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਜਿਵੇਂ ਹੀ ਤੁਸੀਂ ਜਾਣਦੇ ਹੋ ਕਿ ਤੁਸੀਂ ਸੰਕਰਮਿਤ ਹੋ, ਤੁਹਾਨੂੰ ਤੁਰੰਤ ਆਈਸੋਲੇਟ ਹੋ ਜਾਣਾ ਚਾਹੀਦਾ ਹੈ। ਲੱਛਣ ਨਾ ਹੋਣ ਵਾਲੇ ਲੋਕ ਵੀ ਸੰਕਰਮਣ ਤੋਂ ਤੁਰੰਤ ਬਾਅਦ ਸਭ ਤੋਂ ਵੱਧ ਵਾਇਰਸ ਫੈਲਾਉਣ ਵਾਲੇ ਹੁੰਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget