ਪੜਚੋਲ ਕਰੋ

ਮੁਅੱਤਲ ਡੀਐਸਪੀ ਦਵਿੰਦਰ ਸਿੰਘ ਅਤੇ ਚਾਰ ਹੋਰ ਅੱਤਵਾਦੀਆਂ ਨੂੰ ਵਿਸ਼ੇਸ਼ ਅਦਾਲਤ ਨੇ 15 ਦਿਨਾਂ ਦੇ ਟਰਾਂਜਿਟ ਰਿਮਾਂਡ ‘ਤੇ ਭੇਜਿਆ

ਜੰਮੂ ਦੀ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਡੀਐਸਪੀ ਦਵਿੰਦਰ ਸਿੰਘ ਅਤੇ ਚਾਰ ਹੋਰ ਅੱਤਵਾਦੀਆਂ ਨੂੰ 15 ਦਿਨਾਂ ਦੇ ਟਰਾਂਜਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਐਨਆਈਏ ਸ੍ਰੀਨਗਰ ਤੋਂ ਜੰਮੂ ਅਤੇ ਫਿਰ ਦਿੱਲੀ ਨਾਲ ਤਾਰਾਂ ਜੋੜ ਕੇ ਮਾਮਲੇ ਦੀ ਜਾਂਚ ਕਰੇਗੀ।

ਜੰਮੂ: ਜੰਮੂ ਦੀ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਡੀਐਸਪੀ ਦਵਿੰਦਰ ਸਿੰਘ ਅਤੇ ਚਾਰ ਹੋਰ ਅੱਤਵਾਦੀਆਂ ਨੂੰ 15 ਦਿਨਾਂ ਦੇ ਟਰਾਂਜਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਐਨਆਈਏ ਸ੍ਰੀਨਗਰ ਤੋਂ ਜੰਮੂ ਅਤੇ ਫਿਰ ਦਿੱਲੀ ਨਾਲ ਤਾਰਾਂ ਜੋੜ ਕੇ ਮਾਮਲੇ ਦੀ ਜਾਂਚ ਕਰੇਗੀ। ਵੀਰਵਾਰ ਸਵੇਰੇ ਕਰੀਬ 4.45 ਵਜੇ ਜੰਮੂ ਪੁਲਿਸ ਦਾ ਵਿਸ਼ੇਸ਼ ਅਪ੍ਰੇਸ਼ਨ ਸਮੂਹ ਜੰਮੂ ਦੀ ਵਿਸ਼ੇਸ਼ ਐਨਆਈਏ ਕੋਰਟ ਪਹੁੰਚਿਆ। ਜੰਮੂ ਕਸ਼ਮੀਰ ਪੁਲਿਸ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ, ਹਿਜ਼ਬੁਲ ਦੇ ਅੱਤਵਾਦੀ ਨਾਵੇਦ, ਰਫ਼ੀ ਅਤੇ ਜੰਮੂ ਤੋਂ ਗ੍ਰਿਫਤਾਰ ਨਾਵੇਦ ਦਾ ਭਰਾ ਇਰਫਾਨ 11 ਜਨਵਰੀ ਨੂੰ ਕਸ਼ਮੀਰ ਤੋਂ ਬਖਤਰਬੰਦ ਵਾਹਨ ‘ਚ ਮੌਜੂਦ ਸੀ। ਐਨਆਈਏ ਦੀ ਇੱਕ ਟੀਮ ਬੁੱਧਵਾਰ ਨੂੰ ਡੀਐਸਪੀ ਅਤੇ ਤਿੰਨ ਅੱਤਵਾਦੀਆਂ ਨੂੰ ਕਸ਼ਮੀਰ ਤੋਂ ਗ੍ਰਿਫ਼ਤਾਰ ਕਰਕੇ ਜੰਮੂ ਪਹੁੰਚੀ ਅਤੇ ਜੰਮੂ ਦੇ ਐਨਆਈਏ ਦਫਤਰ ਵਿਖੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਦਾਲਤ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ 15 ਦਿਨਾਂ ਦੇ ਟਰਾਂਜਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਵੀਰਵਾਰ ਸਵੇਰ ਤੋਂ ਹੀ ਜੰਮੂ ਦੇ ਐਨਆਈਏ ਅਧਿਕਾਰੀ ਅਤੇ ਸੂਬੇ ਦੀਆਂ ਕਈ ਜਾਂਚ ਏਜੰਸੀਆਂ ਦੇ ਅਧਿਕਾਰੀ ਐਨਆਈਏ ਦੇ ਦਫ਼ਤਰ ਆਉਣੇ ਸ਼ੁਰੂ ਹੋ ਗਏ। ਜੰਮੂ ਦੇ ਐਨਆਈਏ ਦਫਤਰ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ। ਇਨ੍ਹਾਂ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਲਿਜਾਇਆ ਜਾਣ ਤੋਂ ਪਹਿਲਾਂ ਡਾਕਟਰੀ ਇਲਾਜ ਲਈ ਵੀ ਲਿਜਾਇਆ ਗਿਆ ਸੀ। ਐਨਆਈਏ ਦੇ ਸੂਤਰਾਂ ਨੇ ਏਬੀਪੀ ਨਿਜ਼ ਨੂੰ ਦੱਸਿਆ ਹੈ ਕਿ ਜੰਮੂ 'ਚ ਟੀਮ ਦੀ ਤਰਜੀਹ ਪਹਿਲਾਂ ਇਨ੍ਹਾਂ ਸਾਰੇ ਮੁਲਜ਼ਮਾਂ ਦਾ ਟਰਾਂਜਿਟ ਰਿਮਾਂਡ ਲੈਣਾ ਸੀ, ਜਿਸ ਤੋਂ ਬਾਅਦ ਜੰਮੂ ਐਂਗਲ ਦੇ ਮੁੱਦੇ ਦੀ ਵੀ ਜਾਂਚ ਕੀਤੀ ਜਾਏਗੀ। ਜੰਮੂ-ਕਸ਼ਮੀਰ ਪੁਲਿਸ ਦੇ ਸੂਤਰਾਂ ਦੀ ਮੰਨੀਏ ਤਾਂ ਜੰਮੂ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਹਿਜ਼ਬੁਲ ਦੇ ਭਰਾ ਇਰਫਾਨ ਨੂੰ ਜੰਮੂ ਦੇ ਬਠਿੰਡੀ ਖੇਤਰ ਤੋਂ ਅੱਤਵਾਦੀ ਨਾਵੇਦ ਬਾਬੂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ 34 ਸਾਲਾ ਇਰਫਾਨ ਦਾ ਪੂਰਾ ਨਾਂ ਸਈਦ ਮੁਹੰਮਦ ਇਰਫਾਨ ਹੈ ਅਤੇ ਉਹ ਚੰਡੀਗੜ੍ਹ 'ਚ ਪੀਐਚਡੀ ਦੀ ਪੜ੍ਹਾਈ ਕਰ ਰਿਹਾ ਹੈ। ਇਰਫਾਨ ਨੇ ਕਰੀਬ 15 ਦਿਨ ਪਹਿਲਾਂ ਜੰਮੂ ਦੇ ਬਠਿੰਡੀ ਖੇਤਰ 'ਚ ਇੱਕ ਮਕਾਨ ਕਿਰਾਏ 'ਤੇ ਲਿਆ ਸੀ ਅਤੇ ਉਸ ਘਰ ਦੇ ਮਾਲਕ ਬਰਕਤ ਹੁਸੈਨ ਨੂੰ ਇਰਫਾਨ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਸੀ।

ਟਾਪ ਹੈਡਲਾਈਨ

ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget