ਪੜਚੋਲ ਕਰੋ

ਹੁਣ ਘਰ ਬੈਠੇ ਹੀ ਮਿਲੇਗੀ ਸ਼ਰਾਬ, Swiggy ਨੇ ਸ਼ੁਰੂ ਕੀਤੀ ਹੋਮ ਡਿਲੀਵਰੀ

ਆਨਲਾਈਨ ਫੂਡ ਡਿਲਿਵਰੀ ਪਲੇਟਫਾਰਮ ਸਵਿਗੀ ਨੇ ਵੀ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਕਰ ਦਿੱਤੀ ਹੈ। ਸਵਿਗੀ ਨੇ ਇਹ ਵੀ ਦੱਸਿਆ ਕਿ ਉਹ ਸ਼ਰਾਬ ਘਰ ਪਹੁੰਚਾਉਣ ਦੀ ਸੇਵਾ ਸ਼ੁਰੂ ਕਰਨ ਲਈ ਕਈ ਸੂਬਾ ਸਰਕਾਰਾਂ ਨਾਲ ਗੱਤਬਾਤ ਦੀ ਐਡਵਾਂਸ ਸਟੇਜ ਵਿੱਚ ਹੈ।

ਨਵੀਂ ਦਿੱਲੀ: ਹੁਣ ਗਾਹਕ ਘਰ ਬੈਠੇ ਆਨਲਾਈਨ ਸ਼ਰਾਬ (online alcohol) ਮੰਗਵਾ ਸਕਦੇ ਹਨ ਤੇ ਕੁਝ ਹੀ ਮਿੰਟਾਂ ‘ਚ ਸ਼ਰਾਬ ਤੁਹਾਡੇ ਘਰ ਪਹੁੰਚਾਈ ਜਾਏਗੀ। ਸਵਿਗੀ (Swiggy) ਨੇ ਵੀਰਵਾਰ ਤੋਂ ਝਾਰਖੰਡ ਵਿੱਚ ਇੱਕ ਸ਼ਰਾਬ ਘਰ ਦੀ ਹੋਮ ਡਿਲੀਵਰੀ ਸ਼ੁਰੂ ਕੀਤੀ ਹੈ। ਇਸ ਤਰ੍ਹਾਂ ਝਾਰਖੰਡ ਦੇ ਲੋਕ ਹੁਣ ਘਰ ਤੋਂ ਸ਼ਰਾਬ ਮੰਗਵਾ ਸਕਦੇ ਹਨ। ਕੰਪਨੀ ਨੇ ਇਹ ਵੀ ਦੱਸਿਆ ਕਿ ਸ਼ਰਾਬ (alcohol) ਦੀ ਹੋਮ ਡਿਲੀਵਰੀ (home delivery) ਲਈ ਲਈ ਕਈ ਰਾਜ ਸਰਕਾਰਾਂ ਨਾਲ ਇਸ ਦੀ ਗੱਲਬਾਤ ਐਡਵਾਂਸ ਸਟੇਜ ਹੈ।
ਕੰਪਨੀ ਨੇ ਕਿਹਾ ਕਿ ਹੁਣ ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਲੋਕ ਘਰ ਬੈਠ ਕੇ ਸ਼ਰਾਬ ਮੰਗ ਸਕਣਗੇ। ਇਸ ਲਈ, ਉਨ੍ਹਾਂ ਨੂੰ ਸਵਿਗੀ ਐਪ ਨੂੰ ਅਪਡੇਟ ਕਰਨਾ ਪਵੇਗਾ ਤੇ ਇਸ ਦੇ 'ਵਾਈਨ ਸ਼ਾਪਸ' ਕੈਟਾਗਿਰੀ ਵਿੱਚ ਜਾਣਾ ਹੋਵੇਗਾ। ਕੰਪਨੀ ਨੇ ਕਿਹਾ ਕਿ ਇਹ ਸੇਵਾ ਆਉਣ ਵਾਲੇ ਹਫਤੇ ਵਿੱਚ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਚਾਲੂ ਹੋ ਜਾਵੇਗੀ।
" ਮਹਾਮਾਰੀ ਦੀ ਸ਼ੁਰੂਆਤ ਤੋਂ ਹੀ ਸਵਿੱਗੀ ਨੇ ਗਾਹਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਤੇ ਸਥਾਨਕ ਸਰਕਾਰਾਂ ਨਾਲ ਹਰ ਢੰਗ ਨਾਲ ਸਹਿਯੋਗ ਕਰਨ ਦੀ ਕੋਸ਼ਿਸ਼ ਕੀਤੀ ਹੈ। "
-ਅਨੁਜ ਰਾਠੀ, ਸਵਿਗੀ ਦੇ ਉਪ-ਰਾਸ਼ਟਰਪਤੀ (ਉਤਪਾਦ)
ਸਵਿੱਗੀ ਨੇ ਦੱਸਿਆ ਕਿ ਹਰ ਵਾਈਨ ਆਰਡਰ ਦੇ ਨਾਲ ਇੱਕ ਓਟੀਪੀ ਹੋਵੇਗਾ ਤੇ ਜਦੋਂ ਗਾਹਕ ਓਟੀਪੀ ਦੱਸੇਗਾ ਉਸ ਨੂੰ ਵਾਈਨ ਦੀ ਹੋਮ ਡਿਲੀਵਰੀ ਉਦੋਂ ਹੀ ਹੋਏਗੀ। ਇਸ ਦੇ ਨਾਲ ਹੀ ਸਵਿਗੀ ਨੇ ਦੱਸਿਆ ਕਿ ਸ਼ਰਾਬ ਦੇ ਆਰਡਰ ‘ਚ ਸਰਕਾਰੀ ਨਿਯਮਾਂ ਮੁਤਾਬਕ ਮਾਤਰਾ ਦੀ ਇੱਕ ਹੀ ਲਿਮਟ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget