ਪੜਚੋਲ ਕਰੋ

Coronavirus: ਕੇਂਦਰ ਸਰਕਾਰ ਵੀ ਹੋਈ ਸਖ਼ਤ, ਲੌਕਡਾਊਨ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ

ਕੋਰੋਨਾਵਾਇਰਸ ਭਾਰਤ ‘ਚ ਸਟੇਜ-3 ‘ਚ ਦਾਖਲ ਨਾ ਹੋ ਸਕੇ, ਇਸ ਲਈ ਦੇਸ਼ ‘ਚ 23 ਸੂਬਿਆਂ ਨੂੰ ਲੌਕਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ, ਉੱਤਰਾਖੰਡ, ਬਿਹਾਰ, ਮਹਾਰਾਸ਼ਟਰ ਸਮੇਤ ਕਈ ਸੂਬਿਆਂ ‘ਚ 31 ਮਾਰਚ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ। ਉੱਥੇ ਹੀ ਯੂਪੀ ‘ਚ ਫਿਲਹਾਲ 25 ਮਾਰਚ ਤੱਕ 16 ਸ਼ਹਿਰਾਂ ਨੂੰ ਲੌਕਡਾਊਨ ਕੀਤਾ ਗਿਆ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਭਾਰਤ ‘ਚ ਸਟੇਜ-3 ‘ਚ ਦਾਖਲ ਨਾ ਹੋ ਸਕੇ, ਇਸ ਲਈ ਦੇਸ਼ ‘ਚ 23 ਸੂਬਿਆਂ ਨੂੰ ਲੌਕਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ, ਉੱਤਰਾਖੰਡ, ਬਿਹਾਰ, ਮਹਾਰਾਸ਼ਟਰ ਸਮੇਤ ਕਈ ਸੂਬਿਆਂ ‘ਚ 31 ਮਾਰਚ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ। ਉੱਥੇ ਹੀ ਯੂਪੀ ‘ਚ ਫਿਲਹਾਲ 25 ਮਾਰਚ ਤੱਕ 16 ਸ਼ਹਿਰਾਂ ਨੂੰ ਲੌਕਡਾਊਨ ਕੀਤਾ ਗਿਆ ਹੈ। ਇਸ ਦਾ ਮਕਸਦ ਲੋਕਾਂ ਨੂੰ ਭੀੜ-ਭਾੜ ‘ਚ ਜਾਣ ਤੋਂ ਰੋਕਣਾ ਹੈ। ਇਸ ਦਰਮਿਆਨ ਵੀ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ‘ਚ ਲੋਕ ਲੌਕਡਾਊਨ ਦਾ ਪੂਰੀ ਤਰ੍ਹਾਂ ਨਾਲ ਪਾਲਣ ਨਹੀਂ ਕਰਦੇ ਦਿਖ ਰਹੇ। ਲੋਕ ਜ਼ਰੂਰਤ ਦਾ ਸਾਮਾਨ ਖਰੀਦਣ ਦੇ ਨਾਂ ‘ਤੇ ਬਾਹਰ ਘੁੰਮਦੇ ਨਜ਼ਰ ਆ ਰਹੇ ਹਨ। ਹੁਣ ਇਸ ਸਥਿਤੀ ਤੋਂ ਬਚਣ ਲਈ ਕੇਂਦਰ ਸਰਕਾਰ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਐਡਵਾਈਜ਼ਰੀ ਕਾਰੀ ਕੀਤੀ ਹੈ ਕਿ ਲੌਕਡਾਊਨ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਬੇ ਨੂੰ ਸਖ਼ਤ ਨਿਰਦੇਸ਼ ਹਨ ਕਿ ਲੌਕ ਡਾਊਨ ਦਾ ਪਾਲਣ ਕਰਵਾਇਆ ਜਾਵੇ। ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਲੈ ਕੇ ਟਵੀਟ ਵੀ ਕੀਤਾ ਹੈ।
ਇਹ ਵੀ ਪੜ੍ਹੋ : 192 ਦੇਸ਼ਾਂ ਤੱਕ ਕੋਰੋਨਾ ਦਾ ਕਹਿਰ, 14616 ਮੌਤਾਂ, ਅਮਰੀਕਾ ‘ਚ 24 ਘੰਟਿਆਂ ‘ਚ 100 ਮੌਤਾਂ, 14,550 ਨਵੇਂ ਮਾਮਲੇ ਕੋਰੋਨਾਵਾਇਰਸ ਤੋਂ ਕਿਵੇਂ ਜਿੱਤੇਗਾ ਭਾਰਤ? ਸਰਕਾਰ ਮਾਰ ਰਹੀ ਫੜ੍ਹਾਂ, ਸੱਚ ਜਾਣ ਹੋ ਜਾਓਗੇ ਹੈਰਾਨ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget