ਪੜਚੋਲ ਕਰੋ

7ਵੀਂ ਦੀ ਵਿਦਿਆਰਥਣ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਰੇਪ

ਤਾਮਿਲਨਾਡੂ ਦੇ ਕੋਏਂਟਬੂਰ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਹ ਇਲਜਾਮ ਲਗਾਇਆ ਗਿਆ ਹੈ ਕਿ 3 ਸਕੂਲੀ ਵਿਦਿਆਰਥੀਆਂ ਨੇ 11 ਸਾਲਾਂ ਦੀ 7 ਵੀਂ ਕਲਾਸ ਦੀ ਵਿਦਿਆਰਥਣ ਨਾਲ ਕਈ ਵਾਰ ਬਲਾਤਕਾਰ ਕੀਤਾ।

ਕੋਏਂਟਬੂਰ: ਤਾਮਿਲਨਾਡੂ ਦੇ ਕੋਏਂਟਬੂਰ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਹ ਇਲਜਾਮ ਲਗਾਇਆ ਗਿਆ ਹੈ ਕਿ 3 ਸਕੂਲੀ ਵਿਦਿਆਰਥੀਆਂ ਨੇ 11 ਸਾਲਾਂ ਦੀ 7 ਵੀਂ ਕਲਾਸ ਦੀ ਵਿਦਿਆਰਥਣ ਨਾਲ ਕਈ ਵਾਰ ਬਲਾਤਕਾਰ ਕੀਤਾ। ਕੇਸ ਦਾ ਪਰਦਾਫਾਸ਼ ਹੋਣ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੇ ਖਿਲਾਫ ਯੌਨ ਉਤਪੀੜਨ ਦਾ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦੋ ਵਿਦਿਆਰਥੀਆਂ ਨੂੰ ਫੜ ਲਿਆ ਅਤੇ ਉਨ੍ਹਾਂ ਨੂੰ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ। ਫਿਲਹਾਲ ਪੁਲਿਸ ਨੇ ਫਰਾਰ ਤੀਜੇ ਵਿਦਿਆਰਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਸ ਦੀ ਮਾਂ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਮਕਾਨ ਮਾਲਕ ਦੀ ਗਰਾਉਂਡ ਫਲੋਰ 'ਤੇ ਵਿਦਿਆਰਥਣ ਅਕਸਰ ਟੀਵੀ ਦੇਖਣ ਜਾਂਦੀ ਸੀ। ਚਾਹ ਵਿਕਰੇਤਾ ਦੀ ਧੀ ਬਣੀ ਫਲਾਇੰਗ ਅਫ਼ਸਰ, ਹਵਾਈ ਫੌਜ 'ਚ ਜਾਣ ਲਈ ਛੱਡੀ ਸੀ ਸਰਕਾਰੀ ਨੌਕਰੀ ਖਬਰਾਂ ਅਨੁਸਾਰ ਮਕਾਨ ਮਾਲਕ ਨੇ ਆਪਣੇ ਬੇਟੇ ਨੂੰ ਆਨਲਾਈਨ ਕਲਾਸ ਲਈ ਮੋਬਾਈਲ ਫੋਨ ਦਿੱਤਾ ਸੀ। ਪੁੱਤਰ ਰਿਸ਼ਤੇਦਾਰਾਂ ਦੇ ਕੰਮ ‘ਤੇ ਜਾਣ ਤੋਂ ਬਾਅਦ ਘਰ ਵਿੱਚ ਇਕੱਲਾ ਰਹਿੰਦਾ ਸੀ। ਪੁੱਤਰ ਦਾ ਇੱਕ ਦੋਸਤ ਵੀ ਅਕਸਰ ਉਸਦੇ ਘਰ ਆਉਂਦਾ ਹੁੰਦਾ ਸੀ। 20 ਮਈ ਨੂੰ ਜਦੋਂ ਲੜਕੀ ਮਕਾਨ ਮਾਲਕ ਦੇ ਘਰ ਟੀਵੀ ਦੇਖਣ ਗਈ ਤਾਂ ਉਸ ਨੇ ਦੇਖਿਆ ਕਿ ਦੋਵੇਂ ਵਿਦਿਆਰਥੀ ਮੋਬਾਈਲ 'ਤੇ ਇਤਰਾਜ਼ਯੋਗ ਵੀਡੀਓ ਦੇਖ ਰਹੇ ਸੀ। ਜਿਵੇਂ ਹੀ ਵਿਦਿਆਰਥਣ ਘਰ 'ਚੋ ਨਿਕਲਣ ਲੱਗੀ, ਦੋਵਾਂ ਵਿਦਿਆਰਥੀਆਂ ਨੇ ਉਸ ਨੂੰ ਵੀਡੀਓ ਦੇਖਣ ਲਈ ਮਜਬੂਰ ਕੀਤਾ। ਬਾਅਦ ‘ਚ ਵਿਦਿਆਰਥਣ ਪਹਿਲੀ ਮੰਜ਼ਿਲ 'ਤੇ ਆਪਣੇ ਚਲੀ ਗਈ। ਦੋਵੇਂ ਨਾਬਾਲਗ ਵਿਦਿਆਰਥੀ ਵੀ ਉਸਦੇ ਮਗਰ ਉਸਦੇ ਘਰ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਉਸ ਨਾਲ ਬਲਾਤਕਾਰ ਕੀਤਾ। ਫਿਰ ਉਨ੍ਹਾਂ ਆਪਣੇ ਤੀਜੇ ਸਾਥੀ ਨੂੰ ਬੁਲਾਇਆ ਅਤੇ ਵਿਦਿਆਰਥਣ ਨੂੰ ਵੀਡੀਓ ਦੇਖਣ ਲਈ ਮਜਬੂਰ ਕੀਤਾ। ਅਗਲੇ ਹਫ਼ਤੇ ਤਿੰਨਾਂ ਨੇ ਬਲਾਤਕਾਰ ਕੀਤਾ ਅਤੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਦਿੱਲੀ 'ਚ ਅੱਤਵਾਦੀ ਹੋਏ ਦਾਖ਼ਲ, ਵੱਡੇ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ਜਾਰੀ ਇੰਝ ਹੋਇਆ ਖੁਲਾਸਾ: ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਵਿਦਿਆਰਥਣ ਦੇ ਪੇਟ ਵਿੱਚ ਦਰਦ ਹੋਇਆ। ਜਾਂਚ ਲਈ ਹਸਪਤਾਲ ਲੈ ਕੇ ਜਾਣ ‘ਤੇ ਉਸਨੇ ਡਾਕਟਰ ਨੂੰ ਇਸ ਘਟਨਾ ਬਾਰੇ ਦੱਸਿਆ। ਉਸ ਨੇ ਦੱਸਿਆ ਕਿ ਉਸ ਦੇ ਮਕਾਨ ਮਾਲਕ ਦੇ ਬੇਟੇ ਅਤੇ ਉਸਦੇ ਦੋ ਦੋਸਤਾਂ ਨੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਡਾਕਟਰ ਨੇ ਮਹਿਲਾ ਥਾਣੇ ਨੂੰ ਇਸ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਦਿਆਰਥੀਆਂ ਖਿਲਾਫ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਦੋ ਨਾਬਾਲਗ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਹੁਣ ਤੀਜੇ ਦੋਸ਼ੀ ਵਿਦਿਆਰਥੀ ਦੀ ਭਾਲ ਕਰ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget