ਬੀਜੇਪੀ ਨੇਤਾ ਖੁਸ਼ਬੂ ਸੁੰਦਰ ਤਾਮਿਲਨਾਡੂ ਦੇ ਮੱਲਮਾਰੂਵਥੂਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ 'ਚ ਉਨ੍ਹਾਂ ਦੀ ਜਾਨ ਵਾਲ-ਵਾਲ ਬਚੀ। ਮੱਲਮਾਰੂਵਥੂਰ ਨੇੜੇ ਕਾਰ ਟੈਂਕਰ ਨਾਲ ਟਕਰਾ ਗਈ।




ਹੁਣ ਬੀਜੇਪੀ ਨੇ ਖਿੱਚੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਤਿਆਰੀ, ਜਿੱਤ ਲਈ ਘੜੀ ਕਮਾਲ ਦੀ ਰਣਨੀਤੀ

ਟੱਕਰ ਇੰਨੀ ਖਤਰਨਾਕ ਸੀ ਕਿ ਕਾਰ ਦੀ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ, ਗਨੀਮਤ ਇਹ ਰਹੀ ਕਿ ਉਨ੍ਹਾਂ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਇਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ।

ਅਡਾਨੀਆਂ-ਅੰਬਾਨੀਆਂ ਖਿਲਾਫ ਨਹੀਂ ਪੰਜਾਬ ਸਰਕਾਰ, ਕੈਪਟਨ ਵੱਲੋਂ ਅਮਰੀਕੀ ਕੰਪਨੀਆਂ ਨੂੰ ਸੱਦਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ