ਪੜਚੋਲ ਕਰੋ

ਵਰਦੀ 'ਚ ਸ਼ਰਾਬ ਪੀਂਦੀਆਂ ਵੇਖੀਆਂ ਕੁੜੀਆਂ, ਵੀਡੀਓ ਵਾਇਰਲ ਹੋਈ ਤਾਂ ਕਾਲਜ ਨੇ ਕੱਢਿਆ

ਤਾਮਿਲਨਾਡੂ ਦੇ ਨਾਗਾਪਤਿਨਮ ਦੇ ਕਾਲਜ 'ਚ ਪੜ੍ਹਨ ਵਾਲੀਆਂ ਚਾਰ ਲੜਕੀਆਂ ਨੂੰ ਕਾਲਜ ਨੇ ਉਸ ਸਮੇਂ ਬਰਖਾਸਤ ਕਰ ਦਿੱਤਾ ਹੈ ਜਦੋਂ ਉਹ ਆਪਣੇ ਦੋਸਤਾਂ ਨਾਲ ਸ਼ਰਾਬ ਪਾਰਟੀ 'ਚ ਸ਼ਾਮਲ ਹੋਈਆਂ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੜਕੀਆਂ ਨੇ ਸ਼ਰਾਬ ਵੀ ਪੀਤੀ ਸੀ।

ਤਾਮਿਲਨਾਡੂ ਦੇ ਨਾਗਾਪਤਿਨਮ ਦੇ ਕਾਲਜ 'ਚ ਪੜ੍ਹਨ ਵਾਲੀਆਂ ਚਾਰ ਲੜਕੀਆਂ ਨੂੰ ਕਾਲਜ ਨੇ ਉਸ ਸਮੇਂ ਬਰਖਾਸਤ ਕਰ ਦਿੱਤਾ ਹੈ ਜਦੋਂ ਉਹ ਆਪਣੇ ਦੋਸਤਾਂ ਨਾਲ ਸ਼ਰਾਬ ਪਾਰਟੀ 'ਚ ਸ਼ਾਮਲ ਹੋਈਆਂ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੜਕੀਆਂ ਨੇ ਸ਼ਰਾਬ ਵੀ ਪੀਤੀ ਸੀ। ਇਹ ਘਟਨਾ 24 ਦਸੰਬਰ ਨੂੰ ਉਸ ਵੇਲੇ ਸਾਹਮਣੇ ਆਈ ਜਦੋਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ। ਇਨ੍ਹਾਂ ਚਾਰਾਂ ਵਿੱਚੋਂ ਤਿੰਨ ਲੜਕੀਆਂ ਕਾਲਜ ਡ੍ਰੈੱਸ 'ਚ ਵੇਖੀਆਂ ਗਈਆਂ। ਇਸ ਪਾਰਟੀ 'ਚ ਸ਼ਾਮਲ ਹੋਏ ਲੜਕੇ ਜਨਮ ਦਿਨ ਵਾਲੀ ਲੜਕੀ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਇੱਕ ਲੜਕੀ ਬੀਏ ਦੀ ਅੰਗਰੇਜ਼ੀ ਦੀ ਵਿਦਿਆਰਥੀ ਹੈ ਜਦੋਂਕਿ ਬਾਕੀ ਲੜਕੀਆਂ ਬੀਬੀਏ ਦੂਜੇ ਸਾਲ 'ਚ ਪੜ੍ਹ ਰਹੀਆਂ ਹਨ। ਜਦੋਂ ਇਹ ਕਲਿੱਪ ਸਾਹਮਣੇ ਆਈ ਤਾਂ ਕਾਲਜ ਪ੍ਰਸ਼ਾਸਨ ਨੇ 26 ਦਸੰਬਰ ਨੂੰ ਮੀਟਿੰਗ ਸੱਦੀ। ਲੜਕੀਆਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਮਿਲਣ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਅਨੁਸ਼ਾਸ਼ਨਿਕ ਕਾਰਵਾਈ ਕੀਤੀ ਜਾਵੇ। ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਜਿਸ ਘਰ 'ਚ ਪਾਰਟੀ ਹੋਈ ਸੀ, ਉਹ ਇੱਕ ਵਿਦਿਆਰਥੀ ਦਾ ਹੈ। ਵਿਦਿਆਰਥੀ ਦੇ ਪਰਿਵਾਰ ਨੂੰ ਇਸ ਪਾਰਟੀ ਬਾਰੇ ਪਤਾ ਨਹੀਂ ਸੀ। ਵੀਡੀਓ ਬਣਾਉਣ ਵਾਲੇ ਇੱਕ ਵਿਦਿਆਰਥੀ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਲੜਕੀਆਂ ਦੇ ਭਵਿੱਖ ਬਾਰੇ ਚਿੰਤਤ ਹਾਂ ਪਰ ਅਸੀਂ ਕਾਲਜ ਦੀ ਸਾਖ ਨੂੰ ਵੀ ਸੰਭਾਲਾਂਗੇ। ਇਹ ਨਹੀਂ ਹੋ ਸਕਦਾ ਕਿ ਦੂਸਰੇ ਵਿਦਿਆਰਥੀ ਵੀ ਇਨ੍ਹਾਂ ਲੋਕਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget