ਪੜਚੋਲ ਕਰੋ

ਪੰਜਾਬ ਪੁਲਿਸ ਨੇ ਤਰਨਤਾਰਨ ਡੇਰਾ ਲੁੱਟ ਮਾਮਲਾ ਸੁਲਝਾਇਆ, ਛੇ ਗ੍ਰਿਫ਼ਤਾਰ, 1.66 ਕਰੋੜ ਰੁਪਏ ਵੀ ਬਰਾਮਦ

ਡੇਰਾ ਬਾਬਾ ਜਗਤਾਰ ਸਿੰਘ ਲੁੱਟ ਮਾਮਲਾ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇਸ ਕੇਸ ਦੇ ਸਾਰੇ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ 1.66 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।

ਤਰਨਤਾਰਨ: ਡੇਰਾ ਬਾਬਾ ਜਗਤਾਰ ਸਿੰਘ ਲੁੱਟ ਮਾਮਲਾ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇਸ ਕੇਸ ਦੇ ਸਾਰੇ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ 1.66 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੇ 1.13 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ 53 ਲੱਖ ਰੁਪਏ ਬਰਾਮਦ ਕੀਤੇ। ਡੀਜੀਪੀ ਨੇ ਐਸਐਸਪੀ ਤਰਨਤਾਰਨ ਧਰੁਵ ਦਹੀਆ ਅਤੇ ਉਨ੍ਹਾਂ ਦੀ ਟੀਮ ਸਣੇ ਪੁਲਿਸ ਕਮਿਸ਼ਨਰ (ਅੰਮ੍ਰਿਤਸਰ) ਨੂੰ ਵੀ ਇਸ ਕੇਸ ਨੂੰ ਥੋੜੇ ਸਮੇਂ 'ਚ ਨਿਪਟਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਪੁਲਿਸ ਨੇ ਸਿਰਫ ਵਿਆਪਕ ਖੋਜ, ਗੁਪਤ ਜਾਣਕਾਰੀ ਅਤੇ ਤਕਨੀਕੀ ਅਧਿਐਨ ਦੇ ਸਿੱਟੇ ਵਜੋਂ ਹੱਲ ਕੀਤਾ ਹੈ। ਇਸ ਕੇਸ ਦੇ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਬਾਬਾ ਭੂੰਡੀ, ਤਰਸੇਮ ਸਿੰਘ ਉਰਫ ਗਰੋਟਾ, ਬਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਤਰਸੇਮ ਸਿੰਘ, ਸੁਖਚੈਨ ਸਿੰਘ ਉਰਫ ਚਾਨਾ ਪੁੱਤਰ ਪ੍ਰੇਮ ਸਿੰਘ (ਸਾਰੇ ਨਿਵਾਸੀ ਪਿੰਡ ਖੁਰਮਣੀਆ ਜ਼ਿਲ੍ਹਾ ਅੰਮ੍ਰਿਤਸਰ) ਅਤੇ ਸਤਨਾਮ ਸਿੰਘ ਉਰਫ ਸੱਤਾ ਅਤੇ ਰਵੀ ਪੁਤਰਾ ਇਕਬਾਲ ਸਿੰਘ ( ਦੋਵੇਂ ਵਸਨੀਕ ਪਿੰਡ ਸੰਘਾ) ਥਾਣਾ ਸਦਰ ਤਰਨਤਾਰਨ ਵਜੋਂ ਹੋਈ ਹੈ। 24 ਫਰਵਰੀ ਦੀ ਰਾਤ ਨੂੰ ਹੋਈ ਲੁੱਟ ਤੋਂ ਬਾਅਦ ਪੁਲਿਸ ਨੇ ਬਾਬਾ ਮਹਿੰਦਰ ਸਿੰਘ ਦੇ ਬਿਆਨ ਦੇ ਅਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ 1 ਮਾਰਚ ਨੂੰ ਆਈਪੀਸੀ ਦੀ ਇੱਕ ਹੋਰ ਧਾਰਾ 395 ਨੂੰ ਐਫਆਈਆਰ ਵਿਚ ਸ਼ਾਮਲ ਕੀਤਾ ਗਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਹਰੇਕ ਦੀ ਸਹੀ ਤਰ੍ਹਾਂ ਪਛਾਣ ਕੀਤੀ। ਸੁਖਚੈਨ ਸਿੰਘ ਨੂੰ 28 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂਕਿ ਸਤਨਾਮ ਸਿੰਘ ਨੂੰ ਅਗਲੇ ਦਿਨ ਕਾਬੂ ਕਰ ਲਿਆ ਗਿਆ ਸੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget