ਪੜਚੋਲ ਕਰੋ

ਮਸ਼ਹੂਰ ਹੋਟਲ 'ਚ ਕੰਮ ਕਰਦੇ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ, ਆਖਰ ਕੀ ਹੈ ਵਜ੍ਹਾ?

ਤਰਨਤਾਰਨ ਦੇ ਇੱਕ ਮਸ਼ਹੂਰ ਹੋਟਲ ਵਿੱਚ ਅਕਾਊਂਟ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਨੇ ਹੋਟਲ ਵਿੱਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਰਾਜਨ ਠਾਕੁਰ ਸ਼ਹਿਰ ਦੇ ਇੱਕ ਮਸ਼ਹੂਰ ਹੋਟਲ ਵਿੱਚ ਪਿਛਲੇ 26 ਸਾਲਾਂ ਤੋਂ ਅਕਾਊਂਟਟੇਂਟ ਦਾ ਕੰਮ ਕਰਦਾ ਸੀ।

ਤਰਨਤਾਰਨ: ਤਰਨਤਾਰਨ ਦੇ ਇੱਕ ਮਸ਼ਹੂਰ ਹੋਟਲ ਵਿੱਚ ਅਕਾਊਂਟ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਨੇ ਹੋਟਲ ਵਿੱਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ  ਅਨੁਸਾਰ ਮ੍ਰਿਤਕ ਰਾਜਨ ਠਾਕੁਰ ਸ਼ਹਿਰ ਦੇ ਇੱਕ ਮਸ਼ਹੂਰ ਹੋਟਲ ਵਿੱਚ ਪਿਛਲੇ 26 ਸਾਲਾਂ ਤੋਂ ਅਕਾਊਂਟਟੇਂਟ ਦਾ ਕੰਮ ਕਰਦਾ ਸੀ। ਪੰਜਾਬ 'ਚ ਕੋਰੋਨਾ ਦੇ 988 ਨਵੇਂ ਕੇਸ, ਹੁਣ ਤੱਕ 604 ਲੋਕਾਂ ਦੀ ਹੋਈ ਮੌਤ ਕੰਮ ਕਰਨ ਤੋਂ ਬਾਅਦ ਉਹ ਇਸ ਹੀ ਹੋਟਲ ਵਿੱਚ ਰਹਿੰਦਾ ਸੀ। ਅੱਜ ਜਦੋ ਸਵੇਰੇ ਰਾਜਨ ਠਾਕੁਰ  ਕਮਰੇ 'ਚੋ ਬਾਹਰ ਨਾ ਆਇਆ ਤਾਂ ਹੋਟਲ ਵਿੱਚ ਕੰਮ ਕਰਦੇ ਦੂਸਰੇ ਵਿਅਕਤੀਆਂ ਨੇ ਦਰਵਾਜ਼ਾ ਖੜਕਾਇਆ। ਪਰ ਕਮਰੇ 'ਚੋਂ ਕੋਈ ਜੁਵਾਬ ਨਹੀਂ ਆਇਆ। ਇਸ ਤੋਂ ਬਾਅਦ ਕਮਰੇ ਦੇ ਪਿਛਲੇ ਪਾਸਿਓਂ ਏਸੀ ਵਾਲੀ ਜਗ੍ਹਾ ਤੋਂ ਵੇਖਿਆ ਤਾਂ ਅਕਾਊਂਟਟੇਂਟ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਲੁਧਿਆਣਾ 'ਚ 5 ਐਸਐਚਓ ਕੋਰੋਨਾ ਪੌਜ਼ੇਟਿਵ, ਪੁਲਿਸ ਕਮਿਸ਼ਨਰ ਦਫਤਰ ਤੇ ਪੰਜ ਥਾਣੇ ਕੀਤੇ ਬੰਦ ਲਾਸ਼ ਨੂੰ ਸ਼ਹਿਰ ਦੇ ਇੱਕ ਨਿਜੀ ਹਸਪਤਾਲ ਵਿੱਚ ਲਿਆਂਦਾ ਗਿਆ। ਮ੍ਰਿਤਕ ਦੇ ਬੇਟੇ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਸ ਦਾ ਪਿਤਾ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ। ਪਰ ਪੁਲਿਸ ਨੂੰ ਇਹ ਆਤਮ ਹੱਤਿਆ ਦਾ ਮਾਮਲਾ ਕੁੱਝ ਸ਼ੱਕੀ ਲੱਗ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget