ਪੜਚੋਲ ਕਰੋ

Teachers Day 2020: ਕੋਰੋਨਾ ਕਰਕੇ ਵਿਦਿਆਰਥੀਆਂ ਤੋਂ ਬਿਨ੍ਹਾਂ ਮੰਨੇਗਾ ਅਧਿਆਪਕ ਦਿਵਸ, ਇੰਝ ਬਣਾ ਸਕਦੇ ਹੋ ਯਾਦਗਾਰ 

ਅੱਜ ਅਧਿਆਪਕ ਦਿਵਸ ਹੈ। ਇਹ ਦਿਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਮੌਕੇ 'ਤੇ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦਾ ਜਨਮ 5 ਸਤੰਬਰ 1888 ਨੂੰ ਤਾਮਿਲਨਾਡੂ ਵਿੱਚ ਹੋਇਆ ਸੀ। ਉਨ੍ਹਾਂ ਨੂੰ ਇਕ ਮਹਾਨ ਦਾਰਸ਼ਨਿਕ, ਉੱਘੇ ਵਿਦਵਾਨ ਅਤੇ ਹਿੰਦੂ ਚਿੰਤਕ ਵਜੋਂ ਜਾਣਿਆ ਜਾਂਦਾ ਹੈ।

Teachers day 2020: ਅੱਜ ਅਧਿਆਪਕ ਦਿਵਸ ਹੈ। ਇਹ ਦਿਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਮੌਕੇ 'ਤੇ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦਾ ਜਨਮ 5 ਸਤੰਬਰ 1888 ਨੂੰ ਤਾਮਿਲਨਾਡੂ ਵਿੱਚ ਹੋਇਆ ਸੀ। ਉਨ੍ਹਾਂ ਨੂੰ ਇਕ ਮਹਾਨ ਦਾਰਸ਼ਨਿਕ, ਉੱਘੇ ਵਿਦਵਾਨ ਅਤੇ ਹਿੰਦੂ ਚਿੰਤਕ ਵਜੋਂ ਜਾਣਿਆ ਜਾਂਦਾ ਹੈ। ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਸੀ। ਭਾਰਤ ਸਰਕਾਰ ਅਧਿਆਪਕ ਦਿਵਸ ਮੌਕੇ ਸਰਬੋਤਮ ਅਧਿਆਪਕਾਂ ਦਾ ਸਨਮਾਨ ਕਰਦੀ ਹੈ। ਹਰ ਸਾਲ ਇਸ ਮੌਕੇ ਸਾਰੇ ਦੇਸ਼ ਵਿੱਚ ਬਹੁਤ ਸਾਰੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਪਰ ਇਸ ਵਾਰ ਅਧਿਆਪਕ ਦਿਵਸ ਪਹਿਲੀ ਵਾਰ ਬਿਨਾਂ ਵਿਦਿਆਰਥੀਆਂ ਦੇ ਮਨਾਇਆ ਜਾਵੇਗਾ। ਕੋਰੋਨਾਵਾਇਰਸ ਮਹਾਮਾਰੀ ਕਾਰਨ ਸਕੂਲ ਅਤੇ ਕਾਲਜ ਬੰਦ ਹਨ। ਵਿਦਿਆਰਥੀਆਂ ਲਈ ਲੌਕਡਾਊਨ 'ਚ ਆਪਣੇ ਸਕੂਲ ਜਾਣਾ ਸੰਭਵ ਨਹੀਂ ਹੈ। ਇਸ ਵਾਰ ਵਿਦਿਆਰਥੀ ਖ਼ੁਦ ਅਧਿਆਪਕਾਂ ਲਈ ਹਾਜ਼ਰ ਹੋ ਕੇ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਨਹੀਂ ਕਰ ਸਕਣਗੇ। ਹਾਲਾਂਕਿ, ਸ਼ੁਕਰਗੁਜ਼ਾਰੀ ਦਿਖਾਉਣ ਦੇ ਹੋਰ ਤਰੀਕੇ ਅਪਣਾਏ ਜਾ ਸਕਦੇ ਹਨ। ਚੀਨੀ ਸੈਨਾ ਨੇ 5 ਭਾਰਤੀਆਂ ਨੂੰ ਕੀਤਾ ਅਗਵਾ, ਅਰੁਣਾਚਲ ਪ੍ਰਦੇਸ਼ ਦੇ ਕਾਂਗਰਸੀ ਵਿਧਾਇਕ ਨੇ ਕੇਂਦਰ ਨੂੰ ਦਖਲ ਦੇਣ ਲਈ ਕਿਹਾ ਅਧਿਆਪਕ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਤਕਨੀਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਵਿਦਿਆਰਥੀ ਉਨ੍ਹਾਂ ਨੂੰ ਘਰ ਤੋਂ ਦੂਰ ਰਹਿ ਕੇ ਵੀ ਯਾਦ ਕਰ ਸਕਦੇ ਹਨ। ਅਧਿਆਪਕਾਂ ਨੂੰ ਵਿਸ਼ੇਸ਼ ਸੰਦੇਸ਼, ਫੋਟੋਆਂ, ਤਸਵੀਰਾਂ, ਕਾਰਡ, ਗ੍ਰੀਟਿੰਗ ਕਾਰਡ ਅਤੇ ਸ਼ਾਯਰੀ ਭੇਜੀ ਜਾ ਸਕਦੀ ਹੈ। ਸੋਸ਼ਲ ਮੀਡੀਆ ਅਤੇ ਮੋਬਾਈਲ ਫੋਨ ਇਸ ਦੇ ਲਈ ਲਾਭਦਾਇਕ ਸਾਬਤ ਹੋਣਗੇ। ਬਹੁਤ ਸਾਰੇ ਦੇਸ਼ਾਂ 'ਚ ਅਧਿਆਪਕ ਦਿਵਸ ਵੱਖ-ਵੱਖ ਤਰੀਕਾਂ 'ਤੇ ਮਨਾਉਣ ਦੀ ਪਰੰਪਰਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget