ਪੜਚੋਲ ਕਰੋ

ਪੰਜਾਬ ‘ਚ ਅਧਿਆਪਕਾਂ ਦੀ 2182 ਅਸਾਮੀਆਂ ‘ਤੇ ਹੋਵੇਗੀ ਭਰਤੀ, 5 ਮਈ ਤੱਕ ਕਰੋ ਬਿਨੈ

ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਸਰਵ ਸਿੱਖਿਆ ਅਭਿਆਨ ਤਹਿਤ ਮਾਸਟਰ / ਮਿਸਟਰੈਸ ਕੈਡਰ ਦੀਆਂ 2182 ਅਸਾਮੀਆਂ ਹਨ। ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਦੀ ਆਖ਼ਰੀ ਤਰੀਕ ਹੁਣ 5 ਮਈ ਤੱਕ ਵਧਾ ਦਿੱਤੀ ਗਈ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ(Punjab School Education) ਵਿਭਾਗ ਅਧੀਨ ਸਰਵ ਸਿੱਖਿਆ ਅਭਿਆਨ (Sarva Shiksha Abhiyan) ਤਹਿਤ ਮਾਸਟਰ / ਮਿਸਟਰੈਸ ਕੈਡਰ ਦੀਆਂ 2182 ਅਸਾਮੀਆਂ ਹਨ। ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਦੀ ਆਖ਼ਰੀ ਤਰੀਕ ਹੁਣ 5 ਮਈ ਤੱਕ ਵਧਾ ਦਿੱਤੀ ਗਈ ਹੈ। ਇਸ ਸਥਿਤੀ ‘ਚ ਜੇ ਤੁਸੀਂ ਹੁਣ ਤੱਕ ਸਰਵ ਸਿੱਖਿਆ ਅਭਿਆਨ ਮਾਸਟਰ ਭਰਤੀ 2020 (Teacher Recruitment 2020) ਲਈ ਅਰਜ਼ੀ ਨਹੀਂ ਦਿੱਤੀ ਹੈ, ਤਾਂ ਤੁਸੀਂ ਅਧਿਕਾਰਤ ਵੈਬਸਾਈਟ educationrecruitmentboard.com ‘ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹੋ। ਅਰਜ਼ੀ ਦੀ ਪ੍ਰਕਿਰਿਆ 2 ਮਾਰਚ ਨੂੰ ਸ਼ੁਰੂ ਹੋਈ ਸੀ। ਅਧਿਆਪਕਾਂ ਦੀ ਭਰਤੀ ਗਣਿਤ, ਵਿਗਿਆਨ, ਹਿੰਦੀ, ਅੰਗਰੇਜ਼ੀ, ਸਮਾਜਿਕ ਵਿਗਿਆਨ ਅਤੇ ਪੰਜਾਬ ਦੀਆਂ ਭਾਸ਼ਾਵਾਂ ‘ਚ ਪੜ੍ਹਾਉਣ ਦੇ ਕੰਮ ਲਈ ਕੀਤੀ ਜਾਵੇਗੀ। ਪੋਸਟਾਂ ਅਤੇ ਅਸਾਮੀਆਂ: ਮਾਸਟਰ ਕੇਡਰ – 2182ਪੋਸਟ ਅੰਗਰੇਜ਼ੀ - 880 ਪੋਸਟਾਂ ਵਿਗਿਆਨ - 700 ਪੋਸਟਾਂ ਗਣਿਤ - 450 ਪੋਸਟਾਂ ਪੰਜਾਬੀ - 60 ਪੋਸਟਾਂ ਸੋਸ਼ਲ ਸਟੱਡੀਜ਼ - 52 ਪੋਸਟਾਂ ਹਿੰਦੀ - 40 ਪੋਸਟਾਂ ਉਮਰ ਸੀਮਾ - 18 ਸਾਲ ਤੋਂ 37 ਸਾਲ ਅਰਜ਼ੀ ਦੀ ਫੀਸ: ਜਨਰਲ ਅਤੇ ਓਬੀਸੀ- 1000 ਰੁਪਏ ਐਸਸੀ, ਐਸਟੀ- 500 ਰੁਪਏ ਐਕਸ ਸਰਵਿਸਮੈਨ- ਕੋਈ ਫੀਸ ਨਹੀਂ Sarva Shiksha Abhiyan SSA Jobs 2020- ਕਿਵੇਂ ਅਪਲਾਈ ਕੀਤਾ ਜਾਵੇ

ਯੋਗ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਅਧਿਕਾਰਤ ਵੈਬਸਾਈਟ www.educationrecruitmentboard.com 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget