ਪੜਚੋਲ ਕਰੋ

ਪਟਿਆਲਾ 'ਚ ਅਧਿਆਪਕਾਂ ਦਾ ਧਰਨਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੀ ਦਿੱਤਾ ਸਾਥ

ਨੈਸ਼ਨਲ ਸੱਕਿਲ ਕੁਆਲੀਫਿਕੇਸ਼ਨ, ਫਰੇਮਵਰਕ ਅਤੇ ਵੋਕੇਸ਼ਨਲ ਅਧਿਆਪਕਾਂ ਨੂੰ ਬਿਨਾਂ ਸ਼ਰਤ ਵੋਕੇਸ਼ਨਲ ਗਰੇਡ ਅਤੇ ਸਿੱਖਿਆ ਵਿਭਾਗ ਨਾਲ ਮਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਪਟਿਆਲਾ ਵਿਖੇ ਇੱਕ ਧਰਨਾ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਨੇ ਵੀ ਇਸ ਧਰਨੇ ਵਿੱਚ ਉਨ੍ਹਾਂ ਦਾ ਸਮਰਥਨ ਕੀਤਾ।

ਪਟਿਆਲਾ: ਨੈਸ਼ਨਲ ਸੱਕਿਲ ਕੁਆਲੀਫਿਕੇਸ਼ਨ, ਫਰੇਮਵਰਕ ਅਤੇ ਵੋਕੇਸ਼ਨਲ ਅਧਿਆਪਕਾਂ ਨੂੰ ਬਿਨਾਂ ਸ਼ਰਤ ਵੋਕੇਸ਼ਨਲ ਗਰੇਡ ਅਤੇ ਸਿੱਖਿਆ ਵਿਭਾਗ ਨਾਲ ਮਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਪਟਿਆਲਾ ਵਿਖੇ ਇੱਕ ਧਰਨਾ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਨੇ ਵੀ ਇਸ ਧਰਨੇ ਵਿੱਚ ਉਨ੍ਹਾਂ ਦਾ ਸਮਰਥਨ ਕੀਤਾ। ਇਹ ਅਧਿਆਪਕ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੰਦੇ ਹਨ ਅਤੇ ਪਿਛਲੇ ਸਮੇਂ ਤੋਂ ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰ ਦਿੱਤਾ ਜਾਵੇ।
 
ਅਜਿਹਾ ਹੋਣ ਨਾਲ ਉਹ ਰੈਗੂਲਰ ਅਤੇ ਉਨ੍ਹਾਂ ਦੀ ਤਨਖਾਹ ਵਧੇਗੀ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨੇ ਸਕੂਲਾਂ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਸ਼ਾਮਿਲ ਕੀਤਾ ਹੋਇਆ ਹੈ, ਜਿਸ ਕਾਰਨ ਸਰਕਾਰ ਦੇ ਕਰੋੜਾਂ ਰੁਪਏ ਇਨ੍ਹਾਂ ਕੰਪਨੀਆਂ ਨੂੰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਅਸੀਂ ਸਿੱਖਿਆ ਵਿਭਾਗ ਅਧੀਨ ਆਉਂਦੇ ਹਾਂ ਤਾਂ ਸਰਕਾਰ ਲਈ ਕਰੋੜਾਂ ਰੁਪਏ ਦੀ ਬਚਤ ਹੋ ਸਕਦੀ ਹੈ ਅਤੇ ਉਸ ਪੈਸੇ ਨਾਲ ਸਾਡੀ ਤਨਖਾਹ ਥੋੜੀ ਹੋਰ ਵਧ ਸਕਦੀ ਹੈ।
 
ਪੂਰੇ ਪੰਜਾਬ ਵਿਚ ਇਨ੍ਹਾਂ ਦੀ ਗਿਣਤੀ 1910 ਹੈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਇਹ ਲੋਕ ਇਥੇ ਵਿਰੋਧ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਅੱਖਾਂ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੱਲ ਪੁਲਿਸ ਮੁਲਾਜ਼ਮਾਂ ਨੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ। ਸਖਤ ਸ਼ਬਦਾਂ ਵਿਚ ਉਸ ਦੀ ਅਲੋਚਨਾ ਕਰਦੇ ਹਾਂ। ਅੱਜ ਅਸੀਂ ਇਨ੍ਹਾਂ ਅਧਿਆਪਕਾਂ ਦੇ ਨਾਲ ਖੜੇ ਹਾਂ, ਜੇ ਉਨ੍ਹਾਂ 'ਤੇ ਅੱਜ ਲਾਠੀਚਾਰਜ ਕੀਤਾ ਜਾਂਦਾ ਹੈ, ਤਾਂ ਅਸੀਂ ਸਮਝਣਗੇ ਕਿ ਸਾਡੇ 'ਤੇ ਲਾਠੀਚਾਰਜ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੇ ਪਟਿਆਲਾ ਵਿੱਚ ਪੱਕਾ ਮਾਰਚ ਕੱਢਣ ਦਾ ਐਲਾਨ ਕੀਤਾ ਹੈ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਸਾਂਸਦ 'ਤੇ ED 'ਤੇ ਸ਼ਿਕੰਜਾ, 7 ਟਿਕਾਣਿਆਂ 'ਤੇ ਰੇਡ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਸਾਂਸਦ 'ਤੇ ED 'ਤੇ ਸ਼ਿਕੰਜਾ, 7 ਟਿਕਾਣਿਆਂ 'ਤੇ ਰੇਡ; ਮੱਚਿਆ ਚੀਕ ਚੀਹਾੜਾ
ਪੰਜਾਬ-ਚੰਡੀਗੜ੍ਹ 'ਚ ਭਲਕੇ ਕਲਰਕੀਅਲ ਸਟਾਫ ਦੀ ਰਹੇਗੀ ਛੁੱਟੀ, ਕੰਮਕਾਜ ਰਹੇਗਾ ਠੱਪ; ਮੋਹਨਜੀਤ 'ਤੇ ਹੋਏ ਹਮਲੇ ਦੇ ਵਿਰੁੱਧ ਕਰਨਗੇ ਭੁੱਖ ਹੜਤਾਲ
ਪੰਜਾਬ-ਚੰਡੀਗੜ੍ਹ 'ਚ ਭਲਕੇ ਕਲਰਕੀਅਲ ਸਟਾਫ ਦੀ ਰਹੇਗੀ ਛੁੱਟੀ, ਕੰਮਕਾਜ ਰਹੇਗਾ ਠੱਪ; ਮੋਹਨਜੀਤ 'ਤੇ ਹੋਏ ਹਮਲੇ ਦੇ ਵਿਰੁੱਧ ਕਰਨਗੇ ਭੁੱਖ ਹੜਤਾਲ
ABP Sanjha Top 10, 7 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਆ ਗਈ ਇੱਕ ਹੋਰ ਛੁੱਟੀ! 11 ਸਤੰਬਰ ਨੂੰ ਸਕੂਲ-ਕਾਲਜ ਰਹਿਣਗੇ ਬੰਦ
ਆ ਗਈ ਇੱਕ ਹੋਰ ਛੁੱਟੀ! 11 ਸਤੰਬਰ ਨੂੰ ਸਕੂਲ-ਕਾਲਜ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Embed widget