ਪੜਚੋਲ ਕਰੋ

ਭਾਰਤ ਨੇ ਵੈਸਟਇੰਡੀਜ਼ ਖਿਲਾਫ ਸਿਰਜਿਆ ਨਵਾਂ ਇਤਿਹਾਸ, ਵਿਸ਼ਵ ਰਿਕਾਰਡ ਕਾਇਮ

ਟੀਮ ਇੰਡੀਆ ਨੇ ਮੰਗਲਵਾਰ ਨੂੰ ਗਿਆਨਾ ‘ਚ ਖੇਡੇ ਗਏ ਤਿੰਨ ਟੀ-20 ਇੰਟਰਨੈਸ਼ਨਲ ਮੈਚਾਂ ਦੀ ਸੀਰੀਜ਼ ਦੇ ਆਖਰੀ ਮੁਕਾਬਲੇ ‘ਚ ਵੈਸਟ ਇੰਡੀਜ਼ ਨੂੰ ਹਰਾ ਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਟੀਮ ਇੰਡੀਆ ਨੇ ਇਸ ਸੀਰੀਜ਼ ‘ਚ ਮੇਜ਼ਬਾਨ ਟੀਮ ਵੈਸਟਇੰਡੀਜ਼ ਦਾ ਸੁਪੜਾ ਸਾਫ਼ ਕਰ ਦਿੱਤਾ ਹੈ।

ਨਵੀਂ ਦਿੱਲੀ: ਟੀਮ ਇੰਡੀਆ ਨੇ ਮੰਗਲਵਾਰ ਨੂੰ ਗਿਆਨਾ ‘ਚ ਖੇਡੇ ਗਏ ਤਿੰਨ ਟੀ-20 ਇੰਟਰਨੈਸ਼ਨਲ ਮੈਚਾਂ ਦੀ ਸੀਰੀਜ਼ ਦੇ ਆਖਰੀ ਮੁਕਾਬਲੇ ‘ਚ ਵੈਸਟ ਇੰਡੀਜ਼ ਨੂੰ ਹਰਾ ਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਟੀਮ ਇੰਡੀਆ ਨੇ ਇਸ ਸੀਰੀਜ਼ ‘ਚ ਮੇਜ਼ਬਾਨ ਟੀਮ ਵੈਸਟਇੰਡੀਜ਼ ਦਾ ਸੁਪੜਾ ਸਾਫ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵੈਸਟਇੰਡੀਜ਼ ਲਗਾਤਾਰ ਦੂਜੀ ਟੀ-20 ਸੀਰੀਜ਼ ਹਾਰੀ ਹੈ। ਦੋ ਵਾਰ ਦੀ ਟੀ-20 ਇੰਟਰਨੈਸ਼ਨਲ ਵਰਲਡ ਕੱਪ ਜਿੱਤਣ ਵਾਲੇ ਵੈਸਟਇੰਡੀਜ਼ ਦੀ ਭਾਰਤ ਖਿਲਾਫ ਇਹ ਲਗਾਤਾਰ ਇਸ ਫਾਰਮੈਟ ‘ਚ ਛੇਵੀਂ ਹਾਰ ਹੈ, ਜੋ ਆਪਣੇ ਆਪ ‘ਚ ਵਰਲਡ ਰਿਕਾਰਡ ਹੈ। ਟੀਮ ਇੰਡੀਆ ਤੋਂ ਪਹਿਲਾਂ ਕੋਈ ਵੀ ਕੈਰੇਬਿਆਈ ਟੀਮ ਨੂੰ ਟੀ-20 ਇੰਟਰਨੈਸ਼ਨਲ ਦੇ ਲਗਾਤਾਰ 6 ਮੈਚਾਂ ‘ਚ ਹਰਾ ਨਹੀਂ ਸਕਿਆ ਹੈ। ਇੰਨਾ ਹੀ ਨਹੀਂ, ਦੁਨੀਆ ਦੀ ਕੋਈ ਵੀ ਟੀਮ ਵੈਸਟਇੰਡੀਜ਼ ਤੋਂ ਲਗਾਤਾਰ ਦੋ ਟੀ-20 ਇੰਟਰਨੈਸ਼ਨਲ ਸੀਰੀਜ਼ ਵੀ ਨਹੀਂ ਜਿੱਤ ਸਕੀ। ਗਿਆਨਾ ‘ਚ ਖੇਡੇ ਗਏ ਇਸ ਮੁਕਾਬਲੇ ‘ਚ ਭਾਰਤੀ ਟੀਮ ਨੇ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਮਾਤ ਦਿੱਤੀ, ਜਿਸ ‘ਚ ਕਪਤਾਨ ਵਿਰਾਟ ਕੋਹਲੀ ਤੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਅਰਧ ਸੈਂਕੜਾ ਪਾਰੀਆਂ ਖੇਡੀਆਂ। ਇਸ ਮੁਕਾਬਲੇ ਤੋਂ ਪਹਿਲਾਂ ਟੀਮ ਇੰਡੀਆ ਤੇ ਵੈਸਟਇੰਡੀਜ਼ ‘ਚ ਯੂਐਸਏ ਦੇ ਫਲੋਰੀਡਾ ‘ਚ 3 ਤੇ 4 ਅਗਸਤ ਨੂੰ ਸੀਰੀਜ਼ ਦੇ ਦੋ ਟੀ-20 ਮੈਚਾਂ ‘ਚ ਖੇਡੇ ਗਏ ਸੀ। ਇਸ ‘ਚ ਟੀਮ ਇੰਡੀਆ ਨੇ ਪਹਿਲਾ ਮੁਕਾਬਲਾ 4 ਵਿਕਟਾਂ ਤੇ ਦੂਜਾ 22 ਦੌੜਾਂ ਨਾਲ ਜਿੱਤ ਸੀਰੀਜ਼ ‘ਤੇ ਕਬਜ਼ਾ ਕੀਤਾ ਸੀ। ਇਸ ਮੈਚ ਨੂੰ ਹਰਾਕੇ ਵੈਸਟਇੰਡੀਜ਼ ਦੇ ਨਾਂ ਇੱਕ ਹੋਰ ਸ਼ਰਮਨਾਕ ਵਰਲਡ ਰਿਕਾਰਡ ਦਰਜ ਹੋ ਗਿਆ ਹੈ। ਵੈਸਟਇੰਡੀਜ਼ ਦੀ ਟੀਮ ਇਹ ਟੀ-20 ਇੰਟਰਨੈਸ਼ਨਲ ਮੈਚਾਂ ‘ਚ 58ਵੀਂ ਹਾਰ ਸੀ। ਇਸ ਤੋਂ ਪਹਿਲਾਂ ਇਹ ਸ਼ਰਮਨਾਕ ਰਿਕਾਰਡ ਸੰਯੁਕਤ ਤੌਰ ‘ਤੇ ਬੰਗਲਾਦੇਸ਼ ਤੇ ਸ੍ਰੀਲੰਕਾ ਦੇ ਨਾਂ ਸੀ, ਜਿਸ ਨੇ 57-57 ਮੁਕਾਬਲੇ ਇਸ ਫਾਰਮੇਟ ਦੇ ਹਾਰੇ ਹਨ। ਟੀ-20 ਮੈਚਾਂ ‘ਚ ਸਭ ਤੋਂ ਜ਼ਿਆਦਾ ਕੌਣ ਹਾਰਿਆ:- 58 ਵਾਰ ਵੈਸਟਇੰਡੀਜ਼, 57 ਵਾਰ ਬੰਗਲਾਦੇਸ਼, 57 ਵਾਰ ਸ੍ਰੀਲੰਕਾ, 56 ਵਾਰ ਨਿਊਜ਼ੀਲੈਂਡ

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget