ਪੜਚੋਲ ਕਰੋ

ਨੌਜਵਾਨ ਨੇ ਨਾਬਾਲਿਗ ਗਰਲਫ੍ਰੈਂਡ ਨੂੰ ਕਿਡਨੈਪ ਕਰਕੇ ਸੋਸ਼ਲ ਮੀਡੀਆ 'ਤੇ ਵੀਡੀਓ ਕੀਤੀ ਪੋਸਟ, ਪੁਲਿਸ ਨੇ ਕੀਤਾ ਗ੍ਰਿਫਤਾਰ 

ਮਹਾਰਾਸ਼ਟਰ ਪੁਲਿਸ ਨੇ ਇੱਕ 19 ਸਾਲਾ ਨੌਜਵਾਨ ਨੂੰ ਆਪਣੀ 17 ਸਾਲਾ ਨਾਬਾਲਗ ਗਰਲਫ੍ਰੈਂਡ ਨੂੰ ਅਗਵਾ ਕਰਨ ਅਤੇ ਇਸ ਘਟਨਾ ਦੀ ਵੀਡੀਓ ਰਿਕਾਰਡ ਕਰਨ ਅਤੇ ਸੋਸ਼ਲ ਮੀਡੀਆ ਉੱਤੇ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਮਹਾਰਾਸ਼ਟਰ ਪੁਲਿਸ ਨੇ ਇੱਕ 19 ਸਾਲਾ ਨੌਜਵਾਨ ਨੂੰ ਆਪਣੀ 17 ਸਾਲਾ ਨਾਬਾਲਗ ਗਰਲਫ੍ਰੈਂਡ ਨੂੰ ਅਗਵਾ ਕਰਨ ਅਤੇ ਇਸ ਘਟਨਾ ਦੀ ਵੀਡੀਓ ਰਿਕਾਰਡ ਕਰਨ ਅਤੇ ਸੋਸ਼ਲ ਮੀਡੀਆ ਉੱਤੇ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਨਾਗਪੁਰ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਨੂੰ ਉਸਦੇ ਇੱਕ ਦੋਸਤ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
 
ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਸਮੀਰ ਖਾਨ ਉਰਫ ਸਲੀਮ ਖਾਨ ਪੀੜਤ ਲੜਕੀ ਨੂੰ ਸਾਲ 2019 ਵਿੱਚ ਇੱਕ ਦੋਸਤ ਰਾਹੀਂ ਮਿਲਿਆ ਸੀ। ਇਸ ਤੋਂ ਬਾਅਦ, ਦੋਵੇਂ ਦੋਸਤ ਬਣ ਗਏ ਅਤੇ ਉਨ੍ਹਾਂ ਨੇ ਟਿਕਟੋਕ 'ਤੇ ਨਿਯਮਤ ਤੌਰ 'ਤੇ ਉਨ੍ਹਾਂ ਦੇ ਵੀਡੀਓ ਅਪਲੋਡ ਕਰਨਾ ਸ਼ੁਰੂ ਕਰ ਦਿੱਤਾ। 
 
ਪੀੜਤ ਲੜਕੀ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਸਲੀਮ ਖਾਨ ਨੇ ਵਿਆਹ ਕਰਾਉਣ ਦੇ ਵਾਅਦੇ ਨਾਲ ਉਸ ਨਾਲ ਸਰੀਰਕ ਸੰਬੰਧ ਵੀ ਬਣਾਏ ਸਨ। ਹਾਲਾਂਕਿ, ਬਾਅਦ ਵਿਚ ਉਸਨੇ ਲੜਕੀ 'ਤੇ ਇਕ ਹੋਰ ਨੌਜਵਾਨ ਨਾਲ ਪ੍ਰੇਮ ਸਬੰਧ ਹੋਣ ਦਾ ਦੋਸ਼ ਲਗਾਉਂਦਿਆਂ ਦੋਸਤੀ ਤੋੜ ਦਿੱਤੀ। 18 ਜੂਨ ਨੂੰ ਸਲੀਮ ਨੇ ਆਪਣੇ ਦੋਸਤ ਸ਼ਕੀਨ ਮੁਹੰਮਦ ਸਿਦੀਕੀ (25) ਦੀ ਮਦਦ ਨਾਲ ਨਾਗਪੁਰ ਦੇ ਕਮਲ ਚੌਕ ਖੇਤਰ ਵਿਚ ਲੜਕੀ ਨੂੰ ਆਪਣੇ ਮੋਟਰਸਾਈਕਲ 'ਤੇ ਬੈਠਣ ਲਈ ਮਜ਼ਬੂਰ ਕਰ ਦਿੱਤਾ।
 
ਇਸ ਦੌਰਾਨ ਸਲੀਮ ਖਾਨ ਨੇ ਇਸ ਅਗਵਾ ਦੀ ਵੀਡੀਓ ਵੀ ਸ਼ੂਟ ਕੀਤੀ ਅਤੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਅਪਲੋਡ ਕਰ ਦਿੱਤੀ। ਉਹ ਲੜਕੀ ਨੂੰ ਜ਼ਬਰਦਸਤੀ ਬਿਠਾ  ਭੱਟੀ ਖੇਤਰ ਲੈ ਗਿਆ, ਜਿਥੇ ਉਸਨੇ ਉਸ ਨਾਲ ਕੁੱਟ-ਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਲੜਕੀ ਦਾ ਦੋਸ਼ ਹੈ ਕਿ ਉਹ ਕਿਸੇ ਤਰ੍ਹਾਂ ਉਥੋਂ ਭੱਜਣ ਵਿੱਚ ਸਫਲ ਹੋ ਗਈ। 
 
ਕੁਝ ਸਥਾਨਕ ਨਿਵਾਸੀਆਂ ਨੇ ਟਵਿੱਟਰ 'ਤੇ ਨਾਗਪੁਰ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਲੀਮ ਅਤੇ ਉਸਦੇ ਦੋਸਤ ਨੂੰ ਫੜ ਲਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਖਿਲਾਫ ਪੋਕਸੋ ਐਕਟ ਸਮੇਤ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
Punjab News: ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget