ਪੜਚੋਲ ਕਰੋ

ਲੋਕਤੰਤਰ ਦੇ ਅਜੀਬ ਰੰਗ! ਸਿਰਫ 12,270 ਵੋਟਾਂ ਮਿਲੀਆਂ ਵੱਧ, ਇੰਨੇ ਨਾਲ ਹੀ 15 ਸੀਟਾਂ ਜਿੱਤ ਲਈਆਂ

ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਆਗੂ ਤੇ ਵਿਧਾਨ ਸਭਾ ਚੋਣਾਂ 'ਚ ਮਹਾਂਗੱਠਜੋੜ ਦੇ ਨੇਤਾ ਤੇਜਸਵੀ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਫਤਵਾ ਮਹਾਂਗੱਠਜੋੜ ਦੇ ਹੱਕ 'ਚ ਹੈ, ਜਦਕਿ ਚੋਣ ਕਮਿਸ਼ਨ ਦਾ ਨਤੀਜਾ ਐਨਡੀਏ ਦੇ ਹੱਕ 'ਚ ਰਿਹਾ।

ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਆਗੂ ਤੇ ਵਿਧਾਨ ਸਭਾ ਚੋਣਾਂ 'ਚ ਮਹਾਂਗੱਠਜੋੜ ਦੇ ਨੇਤਾ ਤੇਜਸਵੀ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਫਤਵਾ ਮਹਾਂਗੱਠਜੋੜ ਦੇ ਹੱਕ 'ਚ ਹੈ, ਜਦਕਿ ਚੋਣ ਕਮਿਸ਼ਨ ਦਾ ਨਤੀਜਾ ਐਨਡੀਏ ਦੇ ਹੱਕ 'ਚ ਰਿਹਾ। ਉਨ੍ਹਾਂ ਵੋਟਾਂ ਦੀ ਗਿਣਤੀ 'ਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਮਹਾਂਗਠਜੋੜ ਨੂੰ ਹਰਾਉਣ ਦੀ ਗੱਲ ਕਹੀ। ਤੇਜਸਵੀ ਨੇ ਕਿਹਾ ਕਿ ਉਹ ਜਲਦੀ ਹੀ ‘ਧੰਨਵਾਦ ਯਾਤਰਾ’ ਕੱਢਣਗੇ। ਤੇਜਸਵੀ ਨੇ ਦਾਅਵਾ ਕੀਤਾ ਕਿ ਐਨਡੀਏ ਤੇ ਮਹਾਂਗਠਜੋੜ ਦਰਮਿਆਨ ਵੋਟਾਂ 'ਚ ਅੰਤਰ ਸਿਰਫ 12,270 ਹੈ, ਪਰ 15 ਸੀਟਾਂ ਐਨਡੀਏ ਨਾਲੋਂ ਜ਼ਿਆਦਾ ਹਨ। ਇਹ ਅੰਕੜੇ ਸਿਰਫ ਇਹ ਦੱਸਦੇ ਹਨ ਕਿ ਵੋਟਾਂ ਦੀ ਗਿਣਤੀ ਵਿੱਚ ਕੀ ਹੋਇਆ ਹੈ। US President Election: ਅਮਰੀਕਾ 'ਚ ਦੁਬਾਰਾ ਗਿਣੀਆਂ ਜਾਣਗੀਆਂ ਵੋਟਾਂ, ਹੱਥਾਂ ਨਾਲ ਹੋਵੇਗੀ ਬੈਲਟ ਪੇਪਰ ਦੀ ਗਿਣਤੀ ਵੋਟਾਂ ਦੀ ਗਿਣਤੀ ਤੋਂ ਬਾਅਦ ਵੀਰਵਾਰ ਨੂੰ ਮਹਾਂਗੱਠਜੋੜ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਗਿਣਤੀ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤੇਜਸਵੀ ਨੇ ਕਿਹਾ ਕਿ ਮਹਾਂਗੱਠਜੋੜ ਦੇ ਆਗੂ ਇੱਕ ਸਕਾਰਾਤਮਕ ਤੇ ਜਨਤਕ ਮੁੱਦੇ ਨੂੰ ਲੈ ਕੇ ਚੋਣਾਂ ਵਿੱਚ ਗਏ ਸੀ, ਜਿਸ ਲਈ ਲੋਕਾਂ ਦਾ ਕਾਫ਼ੀ ਸਮਰਥਨ ਮਿਲਿਆ। ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget