ਪੜਚੋਲ ਕਰੋ

ਠੰਢ ਨੇ ਮਚਾਇਆ ਕਹਿਰ, ਜ਼ੀਰੋ ਤੋਂ ਵੀ ਹੇਠਾਂ ਪਹੁੰਚਿਆ ਤਾਪਮਾਨ, 21 ਦਸੰਬਰ ਤੱਕ ਮੌਸਮ ਸਾਫ਼ ਹੋਣ ਦੀ ਉਮੀਦ

ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਤ ਤੇ ਸਵੇਰ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਰਾਤ ਤੇ ਸਵੇਰ ਦਾ ਤਾਪਮਾਨ ਮਾਈਨਸ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਸੂਬੇ ਵਿੱਚ ਪਿਛਲੇ ਚਾਰ ਦਿਨਾਂ ਤੋਂ ਠੰਢ ਦਾ ਪ੍ਰਕੋਪ ਵਧਿਆ ਹੈ।

ਸੋਲਨ: ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਤ ਤੇ ਸਵੇਰ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਰਾਤ ਤੇ ਸਵੇਰ ਦਾ ਤਾਪਮਾਨ ਮਾਈਨਸ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਸੂਬੇ ਵਿੱਚ ਪਿਛਲੇ ਚਾਰ ਦਿਨਾਂ ਤੋਂ ਠੰਢ ਦਾ ਪ੍ਰਕੋਪ ਵਧਿਆ ਹੈ। ਉੱਥੇ ਹੀ ਧੁੰਦ ਕਾਰਨ ਖੇਤਾਂ 'ਚ ਚਿੱਟੀ ਚਾਦਰ ਵਿੱਛ ਗਈ ਹੈ। ਕਿਸਾਨ ਅੰਦੋਲਨ 'ਚ ਜਾ ਰਹੇ ਨੌਜਵਾਨ ਦੀ ਮੌਤ, ਟਰਾਲੀ 'ਚੋਂ ਡਿੱਗਣ ਮਗਰੋਂ ਵਾਹਨ ਨੇ ਕੁਚਲਿਆ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰ ਸੋਲਨ, ਚੈਲਲ, ਕਸੌਲੀ ਤੇ ਸ਼ਿਮਲਾ 'ਚ ਜੰਮ ਕੇ ਠੰਢ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਹਾਲਾਂਕਿ 21 ਦਸੰਬਰ ਤੱਕ ਮੌਸਮ ਸਾਫ਼ ਹੋਣ ਕਾਰਨ ਦੁਪਹਿਰ ਦਾ ਤਾਪਮਾਨ ਕੁਝ ਗਰਮ ਹੋ ਸਕਦਾ ਹੈ, ਪਰ ਸਵੇਰ ਤੇ ਸ਼ਾਮ ਨੂੰ ਮੌਸਮ ਠੰਢਾ ਰਹੇਗਾ। ਸ਼ਿਮਲਾ, ਧਰਮਸ਼ਾਲਾ, ਊਨਾ, ਨਾਹਨ, ਸੋਲਨ, ਕਾਂਗੜਾ, ਬਿਲਾਸਪੁਰ, ਹਮੀਰਪੁਰ, ਚੰਬਾ, ਡਲਹੌਜ਼ੀ, ਕੁਫਰੀ ਰਾਤ ਨੂੰ ਮਾਈਨਸ ਦੇ ਪੱਧਰ 'ਤੇ ਪਹੁੰਚ ਗਏ ਹਨ। 16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਵੀ ਧੁੰਦ ਵਧ ਗਈ ਹੈ। ਇਸ ਗਿਰਾਵਟ ਕਾਰਨ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹੋ ਗਏ ਹਨ। ਬਹੁਤ ਸਾਰੇ ਇਲਾਕਿਆਂ 'ਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਨਾਲ ਵਿਜ਼ੀਬਿਲਟੀ 'ਚ ਕਾਫ਼ੀ ਕਮੀ ਆਈ ਹੈ। ਬਾਜ਼ਾਰਾਂ 'ਚ ਸ਼ਾਮ 6 ਵਜੇ ਤੋਂ ਪਹਿਲਾਂ ਅਤੇ ਬਾਅਦ 'ਚ ਚੁੱਪ ਪਸਰ ਜਾਂਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਹਲਵਾਰਾ ਏਅਰਪੋਰਟ 'ਤੇ ਪਹਿਲੀ ਫਲਾਈਟ ਦੀ ਲੈਂਡਿੰਗ, ਰੋਜ਼ 2 ਫਲਾਈਟ ਭਰਨਗੀਆਂ ਉਡਾਣਾਂ; ਜਾਣੋ ਕਿਰਾਇਆ ਅਤੇ ਸ਼ਡਿਊਲ
ਪੰਜਾਬ ਹਲਵਾਰਾ ਏਅਰਪੋਰਟ 'ਤੇ ਪਹਿਲੀ ਫਲਾਈਟ ਦੀ ਲੈਂਡਿੰਗ, ਰੋਜ਼ 2 ਫਲਾਈਟ ਭਰਨਗੀਆਂ ਉਡਾਣਾਂ; ਜਾਣੋ ਕਿਰਾਇਆ ਅਤੇ ਸ਼ਡਿਊਲ
ਪੰਜਾਬ ਤੋਂ ਵੱਡੀ ਖ਼ਬਰ! ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੰਜ ਦਿਨਾਂ ਤੱਕ ਰਹੇਗਾ ਲੂ ਦਾ ਅਸਰ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੰਜ ਦਿਨਾਂ ਤੱਕ ਰਹੇਗਾ ਲੂ ਦਾ ਅਸਰ; ਜਾਣੋ ਅਗਲੇ ਦਿਨਾਂ ਦਾ ਹਾਲ
ABP Sanjha Top 10, 14 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 14 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਈ 2026
Petrol-Diesel Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; 3.14 ਰੁਪਏ ਪੈਟਰੋਲ ਅਤੇ 3.11 ਰੁਪਏ ਮਹਿੰਗਾ ਹੋਇਆ ਡੀਜ਼ਲ
Petrol-Diesel Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; 3.14 ਰੁਪਏ ਪੈਟਰੋਲ ਅਤੇ 3.11 ਰੁਪਏ ਮਹਿੰਗਾ ਹੋਇਆ ਡੀਜ਼ਲ
EPFO New Update 2026 : ਹੁਣ PF ਲਈ ਨਹੀਂ ਲਗਾਉਣੇ ਪੈਣਗੇ ਦਫ਼ਤਰਾਂ ਦੇ ਚੱਕਰ, ਸਿਰਫ਼ ਇੱਕ ਕਲਿੱਕ ਨਾਲ ਹੋਵੇਗਾ ਕੰਮ, ਜਾਣੋ ਕੀ ਹੈ ਨਵਾਂ ਅਪਡੇਟ?
EPFO New Update 2026 : ਹੁਣ PF ਲਈ ਨਹੀਂ ਲਗਾਉਣੇ ਪੈਣਗੇ ਦਫ਼ਤਰਾਂ ਦੇ ਚੱਕਰ, ਸਿਰਫ਼ ਇੱਕ ਕਲਿੱਕ ਨਾਲ ਹੋਵੇਗਾ ਕੰਮ, ਜਾਣੋ ਕੀ ਹੈ ਨਵਾਂ ਅਪਡੇਟ?
Work From Home: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਹੁਣ ਹਫ਼ਤੇ 'ਚ 2 ਦਿਨ ਹੋਵੇਗਾ 'ਵਰਕ ਫਰਾਮ ਹੋਮ'; ਪ੍ਰਸ਼ਾਸਨ ਵੱਲੋਂ ਹੁਕਮ ਜਾਰੀ...
ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਹੁਣ ਹਫ਼ਤੇ 'ਚ 2 ਦਿਨ ਹੋਵੇਗਾ 'ਵਰਕ ਫਰਾਮ ਹੋਮ'; ਪ੍ਰਸ਼ਾਸਨ ਵੱਲੋਂ ਹੁਕਮ ਜਾਰੀ...
‘ਜੇਲ੍ਹ 'ਚ 30 ਵਾਰ ਕੱਪੜੇ ਉਤਾਰ ਕੇ ਕੀਤੀ ਮੇਰੀ ਚੈਕਿੰਗ’, ਅਦਾਕਾਰਾ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
‘ਜੇਲ੍ਹ 'ਚ 30 ਵਾਰ ਕੱਪੜੇ ਉਤਾਰ ਕੇ ਕੀਤੀ ਮੇਰੀ ਚੈਕਿੰਗ’, ਅਦਾਕਾਰਾ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
Viral Video : ਵਿਦਾਈ ਹੋ ਰਹੀ ਹੈ ਜਾਂ ਕਿਡਨੈਪ ? ਦਹਾੜਾਂ ਮਾਰ ਰੋਂਦੀ ਰਹੀ ਦੂਲਹਨ, ਵੀਡੀਓ ਹੋਈ ਵਾਇਰਲ
Viral Video : ਵਿਦਾਈ ਹੋ ਰਹੀ ਹੈ ਜਾਂ ਕਿਡਨੈਪ ? ਦਹਾੜਾਂ ਮਾਰ ਰੋਂਦੀ ਰਹੀ ਦੂਲਹਨ, ਵੀਡੀਓ ਹੋਈ ਵਾਇਰਲ
Punjab Holiday: ਪੰਜਾਬ 'ਚ ਮੰਗਲਵਾਰ ਨੂੰ ਹੋਏਗੀ ਸਰਕਾਰੀ ਛੁੱਟੀ ? ਜਾਣੋ ਕਿਉਂ ਉੱਠੀ ਮੰਗ; ਸਿਆਸੀ ਗਲਿਆਰੀਆਂ 'ਚ...
ਪੰਜਾਬ 'ਚ ਮੰਗਲਵਾਰ ਨੂੰ ਹੋਏਗੀ ਸਰਕਾਰੀ ਛੁੱਟੀ ? ਜਾਣੋ ਕਿਉਂ ਉੱਠੀ ਮੰਗ; ਸਿਆਸੀ ਗਲਿਆਰੀਆਂ 'ਚ...
 Dewas ਫੈਕਟਰੀ 'ਚ ਵੱਡਾ ਧਮਾਕਾ, ਕਈ ਲੋਕਾਂ ਦੀ ਮੌਤ ਤੇ ਕਈ ਲੋਕ ਝੁਲਸੇ , ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ
 Dewas ਫੈਕਟਰੀ 'ਚ ਵੱਡਾ ਧਮਾਕਾ, ਕਈ ਲੋਕਾਂ ਦੀ ਮੌਤ ਤੇ ਕਈ ਲੋਕ ਝੁਲਸੇ , ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ
Embed widget