ਪੜਚੋਲ ਕਰੋ

ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ, ਓਵਰਟੇਕ ਕਰਦਿਆਂ ਦੋ ਗੱਡੀਆਂ ਹਾਦਸੇ ਦਾ ਸ਼ਿਕਾਰ

ਗੁਰਦਾਸਪੁਰ ਦੇ ਅਲੇਚਕ ਬਾਈਪਾਸ 'ਤੇ ਦੋ ਕਾਰਾਂ ਇੱਕ-ਦੂਸਰੇ ਨੂੰ ਓਵਰਟੇਕ ਕਰਦਿਆਂ ਹਾਦਸਾਗ੍ਰਸਤ ਹੋ ਗਈਆਂ। ਗੱਡੀਆਂ ਸੜਕ ਤੋਂ ਉਤਰ ਦਰਖ਼ਤ ਨਾਲ ਜਾ ਟੱਕਰਿਆ। ਹਾਦਸਾਗ੍ਰਸਤ ਹੋਈ ਬਲੈਰੋ ਗੱਡੀ ਵਿੱਚ ਸਵਾਰ ਪਵਨ ਕੁਮਾਰ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਗੁਰਦਾਸਪੁਰ ਦੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ।

ਗੁਰਦਾਸਪੁਰ: ਗੁਰਦਾਸਪੁਰ ਦੇ ਅਲੇਚਕ ਬਾਈਪਾਸ 'ਤੇ ਦੋ ਕਾਰਾਂ ਇੱਕ-ਦੂਸਰੇ ਨੂੰ ਓਵਰਟੇਕ ਕਰਦਿਆਂ ਹਾਦਸਾਗ੍ਰਸਤ ਹੋ ਗਈਆਂ। ਗੱਡੀਆਂ ਸੜਕ ਤੋਂ ਉਤਰ ਦਰਖ਼ਤ ਨਾਲ ਜਾ ਟੱਕਰਿਆ। ਹਾਦਸਾਗ੍ਰਸਤ ਹੋਈ ਬਲੈਰੋ ਗੱਡੀ ਵਿੱਚ ਸਵਾਰ ਪਵਨ ਕੁਮਾਰ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਗੁਰਦਾਸਪੁਰ ਦੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਦੂਸਰੀ ਗੱਡੀ ਸਵਾਰ ਗਗਨਦੀਪ ਸਿੰਘ ਤੇ ਉਸ ਦਾ 4 ਸਾਲ ਦੇ ਬੱਚੇ ਨੂੰ ਜ਼ਖਮੀ ਹਾਲਤ 'ਚ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ, ਓਵਰਟੇਕ ਕਰਦਿਆਂ ਦੋ ਗੱਡੀਆਂ ਹਾਦਸੇ ਦਾ ਸ਼ਿਕਾਰ ਕੰਮ ਦੀ ਗੱਲ: ਹੁਣ ਬੈਂਕ ਲਾਕਰ ਜਿੰਨਾ ਸੁਰੱਖਿਅਤ ਹੋਵੇਗਾ ਤੁਹਾਡਾ ATM, ਇਹ ਗੱਲਾਂ ਫੌਲੋ ਕਰਕੇ ਧੋਖੇ ਤੋਂ ਬਚੋ ਇਹ ਹਾਦਸਾ ਅੱਜ ਸਵੇਰੇ ਕਰੀਬ 10:30 ਵਜੇ ਹੋਇਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਵੇਂ ਗੱਡੀਆਂ ਦਾ ਹਾਦਸਾ ਇੱਕ ਦੂਸਰੇ ਨੂੰ ਓਵਰਟੇਕ ਕਰਦੇ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਲੈਰੋ ਤੇਜ਼ ਰਫਤਾਰ 'ਚ ਸੀ ਤੇ ਬੇਕਾਬੂ ਹੋ ਸੜਕ ਤੋਂ ਨੀਵੇ ਥਾਂ 'ਤੇ ਉੱਤਰ ਸੜਕ ਦੇ ਕੱਢੇ ਦਰੱਖਤਾਂ 'ਚ ਜਾ ਵੱਜੀ। ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਹਾਦਸਾਗ੍ਰਸਤ ਹੋਈ ਕਾਰਾਂ 'ਚੋਂ ਸਵਾਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ, ਓਵਰਟੇਕ ਕਰਦਿਆਂ ਦੋ ਗੱਡੀਆਂ ਹਾਦਸੇ ਦਾ ਸ਼ਿਕਾਰ ਹਾਈਕੋਰਟ ‘ਚ ਕਿਸਾਨ ਅੰਦੋਲਨ ਬਾਬਤ ਪਾਈ ਪਟੀਸ਼ਨ 'ਤੇ ਅੱਜ ਸੁਣਵਾਈ ਉੱਥੇ ਹੀ ਬਲੈਰੋ ਸਵਾਰ ਪਵਨ ਕੁਮਾਰ ਦੀ ਹਾਲਤ ਗੰਭੀਰ ਹੋਣ ਦੇ ਚੱਲਦੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਸਦਰ ਥਾਣਾ ਦੇ ਇੰਚਾਰਜ ਜਤਿੰਦਰਪਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਇਲਾਜ ਲਈ ਭੇਜਿਆ ਗਿਆ ਹੈ ਤੇ ਹੁਣ ਅਗਲੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
ਪੰਜਾਬ ਰੋਡਵੇਜ਼ ਦੀ ਬੱਸ 'ਚ ਲੱਗੀ ਅੱਗ, ਪਈਆਂ ਭਾਜੜਾਂ; ਯਾਤਰੀਆਂ 'ਚ ਮੱਚੀ ਭਗਦੜ
ਪੰਜਾਬ ਰੋਡਵੇਜ਼ ਦੀ ਬੱਸ 'ਚ ਲੱਗੀ ਅੱਗ, ਪਈਆਂ ਭਾਜੜਾਂ; ਯਾਤਰੀਆਂ 'ਚ ਮੱਚੀ ਭਗਦੜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
Embed widget