ਪੜਚੋਲ ਕਰੋ
ਕੁੰਡਲੀ ਬਾਰਡਰ 'ਤੇ ਝੋਪੜੀ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਸੁਆਹ
ਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਉਥੇ ਬਣੀ ਝੋਪੜੀ 'ਚ ਭਿਆਨਕ ਅੱਗ ਲਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
fire
ਸੋਨੀਪਤ: ਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਉਥੇ ਬਣੀ ਝੋਪੜੀ 'ਚ ਭਿਆਨਕ ਅੱਗ ਲਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਝੋਪੜੀ 'ਚ ਰੱਖਿਆ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਸੋਨੀਪਤ ਕੁੰਡਲੀ ਥਾਣਾ ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















