ਪੜਚੋਲ ਕਰੋ

ਵੈਕਸੀਨੇਸ਼ਨ ਕਰਨ ਗਈ ਟੀਮ 'ਤੇ ਅੱਤਵਾਦੀ ਹਮਲਾ, ਸੁਰੱਖਿਆ 'ਚ ਲਗੇ ਪੁਲਿਸ ਕਰਮੀ ਦੀ ਗਈ ਜਾਨ 

ਪਾਕਿਸਤਾਨ 'ਚ ਅੱਤਵਾਦੀ ਪੋਲੀਓ ਵੈਕਸੀਨੇਸ਼ਨ 'ਚ ਲੱਗੀ ਟੀਮ 'ਤੇ ਲਗਾਤਾਰ ਹਮਲਾ ਕਰ ਰਹੇ ਹਨ। ਤਾਜ਼ਾ ਹਮਲਾ ਮੰਗਲਵਾਰ ਨੂੰ ਉੱਤਰ ਪੱਛਮੀ ਪਾਕਿਸਤਾਨ 'ਚ ਕੀਤਾ ਗਿਆ। ਪੋਲੀਓ ਵੈਕਸੀਨੇਸ਼ਨ ਟੀਮ 'ਤੇ ਹੋਏ ਇਸ ਅੱਤਵਾਦੀ ਹਮਲੇ 'ਚ ਇਕ ਪੁਲਿਸ ਮੁਲਾਜ਼ਮ ਆਪਣੀ ਜਾਨ ਗੁਆ ​​ਬੈਠਾ ਹੈ।

ਪਾਕਿਸਤਾਨ 'ਚ ਅੱਤਵਾਦੀ ਪੋਲੀਓ ਵੈਕਸੀਨੇਸ਼ਨ 'ਚ ਲੱਗੀ ਟੀਮ 'ਤੇ ਲਗਾਤਾਰ ਹਮਲਾ ਕਰ ਰਹੇ ਹਨ। ਤਾਜ਼ਾ ਹਮਲਾ ਮੰਗਲਵਾਰ ਨੂੰ ਉੱਤਰ ਪੱਛਮੀ ਪਾਕਿਸਤਾਨ 'ਚ ਕੀਤਾ ਗਿਆ। ਪੋਲੀਓ ਵੈਕਸੀਨੇਸ਼ਨ ਟੀਮ 'ਤੇ ਹੋਏ ਇਸ ਅੱਤਵਾਦੀ ਹਮਲੇ 'ਚ ਇਕ ਪੁਲਿਸ ਮੁਲਾਜ਼ਮ ਆਪਣੀ ਜਾਨ ਗੁਆ ​​ਬੈਠਾ ਹੈ। ਖੈਬਰ-ਪਖਤੂਨਖਵਾ ਸੂਬੇ ਦੇ ਕਰਕ ਜ਼ਿਲੇ ਦੇ ਲਤੰਬਰ ਖੇਤਰ 'ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਟੀਮ ‘ਤੇ ਹਮਲਾ ਕੀਤਾ ਗਿਆ। ਪੁਲਿਸ ਕਰਮਚਾਰੀ ਇਸ ਪੋਲੀਓ ਟੀਕਾਕਰਣ ਟੀਮ ਨੂੰ ਸੁਰੱਖਿਆ ਦੇ ਰਹੇ ਸੀ। ਇਸ ਦੌਰਾਨ ਗੋਲੀਬਾਰੀ ਦੌਰਾਨ ਖੇਤਰ 'ਚ ਗਸ਼ਤ ਕਰ ਰਹੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮੋਦੀ ਦੇ ਇਸ਼ਾਰਿਆਂ 'ਤੇ ਕੈਪਟਨ ਨੇ ਕਿਸਾਨਾਂ 'ਤੇ ਪਾਇਆ ਆਰਥਿਕ ਬੋਝ! ਵਿਰੋਧੀ ਧਿਰ ਦੇ ਆਗੂ ਨੇ ਫੈਸਲਾ ਵਾਪਿਸ ਲੈਣ ਲਈ ਕਿਹਾ ਦੁਨੀਆ ਭਰ 'ਚ ਪਾਕਿਸਤਾਨ ਅਤੇ ਅਫਗਾਨਿਸਤਾਨ ਉਹ ਦੇਸ਼ ਹਨ ਜਿਥੇ ਪੋਲੀਓ ਦਾ ਮਹਾਂਮਾਰੀ ਅਜੇ ਵੀ ਮੌਜੂਦ ਹੈ। ਇਸ ਤੋਂ ਪਹਿਲਾਂ ਵੀ ਵੈਕਸੀਨੇਸ਼ਨ ਦੀਆਂ ਕੋਸ਼ਿਸ਼ਾਂ ਵਿੱਚ ਅੱਤਵਾਦੀ ਅੜਿੱਕੇ ਆਉਂਦੇ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਅੱਤਵਾਦੀ ਮੁਹਿੰਮਾਂ ਪੱਛਮੀ ਜਾਸੂਸਾਂ ਦੀ ਮਦਦ ਕਰਦੀਆਂ ਹਨ। ਦਰਅਸਲ 2011 'ਚ ਅਮਰੀਕੀ ਕਮਾਂਡੋਜ਼ ਨੇ ਪਾਕਿਸਤਾਨ 'ਚ ਅੰਤਰਰਾਸ਼ਟਰੀ ਅੱਤਵਾਦੀ ਅਤੇ ਅਲ ਕਾਇਦਾ ਦੇ ਮੁਖੀ ਓਸਾਮਾ ਬਿਨ ਲਾਦੇਨ ਨੂੰ ਮਾਰ ਦਿੱਤਾ ਸੀ। ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਯੂਐਸ ਦੀ ਖੁਫੀਆ ਏਜੰਸੀ ਸੀਆਈਏ ਨੇ ਲਾਦੇਨ ਨੂੰ ਫੜਨ ਲਈ ਜਾਅਲੀ ਹੈਪੇਟਾਈਟਸ ਟੀਕਾਕਰਨ ਮੁਹਿੰਮ ਚਲਾਈ ਸੀ। ਇਸ ਖੁਲਾਸੇ ਤੋਂ ਬਾਅਦ ਦੇ ਸਾਲਾਂ 'ਚ ਪਾਕਿਸਤਾਨ 'ਚ ਟੀਕਾਕਰਨ ਮੁਹਿੰਮਾਂ 'ਤੇ ਹਮਲੇ ਵਧੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget