ਪੜਚੋਲ ਕਰੋ

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਤਵਾਦੀ ਢੇਰ, ਸਰਚ ਆਪਰੇਸ਼ਨ ਜਾਰੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਬੰਦਜ਼ੁ ਖੇਤਰ 'ਚ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਇਕ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਦੁਆਰਾ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਬੰਦਜ਼ੁ ਖੇਤਰ 'ਚ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਇਕ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਦੁਆਰਾ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ। ਖੇਤਰ ‘ਚ ਅਜੇ ਸਰਚ ਆਪ੍ਰੇਸ਼ਨ ਜਾਰੀ ਹੈ। ਜੰਮੂ ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਸ੍ਰੀਨਗਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰੇ: ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ‘ਚ ਐਤਵਾਰ ਨੂੰ ਸ੍ਰੀਨਗਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਕਿਹਾ ਸੀ ਕਿ
" ਸ਼ਹਿਰ ਦੇ ਜੁਨੀਮਰ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। "
-
ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ! ਇਹ ਸਾਰੇ ਵੀਜ਼ੇ ਕੀਤੇ ਸਸਪੈਂਡ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲ ਇਲਾਕੇ ਵਿੱਚ ਅੱਤਵਾਦੀਆਂ ਦੀ ਭਾਲ ਕਰ ਰਹੇ ਸੀ, ਜਦੋਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਕਿਹਾ ਕਿ
" ਪੁਲਿਸ ਵੱਲੋਂ ਵਾਰ ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਅੱਤਵਾਦੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਸਮਰਪਣ ਕਰਨ ਲਈ ਰਾਜ਼ੀ ਕਰਨ 'ਚ ਅਸਫਲ ਰਹੇ। "
-
1 ਕਰੋੜ ਤੱਕ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 5 ਫੀਸਦ ਦੀ ਮੌਤ ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਅੱਤਵਾਦ ਵਿਰੋਧੀ ਅਭਿਆਨ ਵਿੱਚ ਇਸ ਸਾਲ ਹੁਣ ਤੱਕ ਸੁਰੱਖਿਆ ਬਲਾਂ ਨੇ 110 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪਿਛਲੇ ਵੀਹ ਦਿਨਾਂ ‘ਚ ਤਕਰੀਬਨ 36 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Maharashtra Accident : ਸਮੁੰਦਰ 'ਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ, ਪਿਕਨਿਕ 'ਤੇ ਗਏ ਸਨ
Maharashtra Accident : ਸਮੁੰਦਰ 'ਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ, ਪਿਕਨਿਕ 'ਤੇ ਗਏ ਸਨ
ABP Sanjha Top 10, 1 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 1 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

Embed widget