ਪੜਚੋਲ ਕਰੋ

ਨਵੇਂ ਸਾਲ ਤੋਂ ਟੇਸਲਾ ਕਰੇਗੀ ਭਾਰਤ ’ਚ ਕਾਰੋਬਾਰੀ ਸ਼ੁਰੂਆਤ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤੀ ਪੁਸ਼ਟੀ

ਕੇਂਦਰੀ ਸੜਕ, ਟ੍ਰਾਂਸਪੋਰਟ ਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਅਮਰੀਕੀ ਕਲੀਨ ਐਂਡ ਇਲੈਕਟ੍ਰਿਕ ਵਾਹਨ ਕੰਪਨੀ ਟੇਸਲਾ ਭਾਰਤ ’ਚ ਆਪਣਾ ਕਾਰੋਬਾਰ ਜਨਵਰੀ 2021 ਤੋਂ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦੇਸ਼ ’ਚ ਬਿਜਲਈ ਕਾਰ ਦੀ ਜ਼ਰੂਰਤ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਕਈ ਹੋਰ ਭਾਰਤੀ ਕੰਪਨੀਆਂ ਇਲੈਕਟ੍ਰੀਕਲ ਗੱਡੀਆਂ ਉੱਤੇ ਕੰਮ ਕਰ ਰਹੀਆਂ ਸਨ, ਜਿਨ੍ਹਾਂ ਦੀਆਂ ਗੱਡੀਆਂ ਦੀ ਕੀਮਤ ਰਿਆਇਤੀ ਹੋ ਸਕਦੀ ਹੈ ਪਰ ਟੇਸਲਾ ਤਕਨੀਕੀ ਤੌਰ ਉੱਤੇ ਕਾਫ਼ੀ ਐਡਵਾਂਸਡ ਹੈ।

ਨਵੀਂ ਦਿੱਲੀ: ਕੇਂਦਰੀ ਸੜਕ, ਟ੍ਰਾਂਸਪੋਰਟ ਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਅਮਰੀਕੀ ਕਲੀਨ ਐਂਡ ਇਲੈਕਟ੍ਰਿਕ ਵਾਹਨ ਕੰਪਨੀ ਟੇਸਲਾ ਭਾਰਤ ’ਚ ਆਪਣਾ ਕਾਰੋਬਾਰ ਜਨਵਰੀ 2021 ਤੋਂ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦੇਸ਼ ’ਚ ਬਿਜਲਈ ਕਾਰ ਦੀ ਜ਼ਰੂਰਤ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਕਈ ਹੋਰ ਭਾਰਤੀ ਕੰਪਨੀਆਂ ਇਲੈਕਟ੍ਰੀਕਲ ਗੱਡੀਆਂ ਉੱਤੇ ਕੰਮ ਕਰ ਰਹੀਆਂ ਸਨ, ਜਿਨ੍ਹਾਂ ਦੀਆਂ ਗੱਡੀਆਂ ਦੀ ਕੀਮਤ ਰਿਆਇਤੀ ਹੋ ਸਕਦੀ ਹੈ ਪਰ ਟੇਸਲਾ ਤਕਨੀਕੀ ਤੌਰ ਉੱਤੇ ਕਾਫ਼ੀ ਐਡਵਾਂਸਡ ਹੈ।
ਮੰਤਰੀ ਨੇ ਦੱਸਿਆ ਕਿ ਟੇਸਲਾ ਆਪਣਾ ਕਾਰੋਬਾਰ ਵਿਕਰੀ ਤੋਂ ਸ਼ੁਰੂ ਕਰੇਗੀ ਤੇ ਫਿਰ ਹੁੰਗਾਰਾ ਵੇਖ ਕੇ ਆਪਣੇ ਅਸੈਂਬਲ ਤੇ ਉਤਪਾਦਨ ਬਾਰੇ ਸੋਚੇਗੀ। ਉਨ੍ਹਾਂ ਕਿਹਾ ਕਿ ਭਾਰਤ ਅਗਲੇ 5 ਸਾਲਾਂ ਦੌਰਾਨ ਨੰਬਰ-1 ਮੈਨੂਫ਼ੈਕਚਰਿੰਗ ਹੱਬ ਬਣਨ ਜਾ ਰਿਹਾ ਹੈ। ਦੁਨੀਆ ਦੇ ਸਭ ਤੋਂ ਵਡਮੁੱਲੇ ਆਟੋਮੋਬਾਇਲ ਕਾਰਪੋਰੇਸ਼ਨ ਨੇ ਮਾਰਕਿਟ ਕੈਪ ਅਨੁਸਾਰ ਅਗਲੇ ਮਹੀਨੇ ਬੁਕਿੰਗ ਮੁੜ ਸ਼ੁਰੂ ਕਰਨ ਤੇ 2021–222 ਦੀ ਪਹਿਲੀ ਤਿਮਾਹੀ ਦੇ ਅੰਤ ਤੱਕ ਡਿਲੀਵਰੀ ਸ਼ੁਰੂ ਕਰਨ ਦੀ ਯੋਜਨਾ ਨੂੰ ਸੀਲ ਕਰ ਦਿੱਤਾ ਹੈ। ਟੇਸਲਾ ਨੇ ਦੇਸ਼ ਵਿੱਚ ਇੱਕ ਖੋਜ ਤੇ ਵਿਕਾਸ ਕੇਂਦਰ ਅਤੇ ਬੈਟਰੀ ਨਿਰਮਾਣ ਕੰਪਨੀ ਖੋਲ੍ਹਣ ਦੀ ਯੋਜਨਾ ਵੀ ਬਣਾਈ ਹੋਈ ਹੈ।
ਇਹ ਕਿਹਾ ਜਾ ਰਿਹਾ ਹੈ ਕਿ ਟੇਸਲਾ ਸ਼ਾਇਦ ਕਾਰ ਦੀ ਦਰਾਮਦ ਚੀਨ ਤੋਂ ਕਰੇਗੀ ਤੇ ਉਨ੍ਹਾਂ ਨੂੰ ਆੱਨਲਾਈਨ ਹੀ ਵੇਚੇਗੀ। ਡੀਲਰਸ਼ਿਪ ਰਾਹੀਂ ਕਾਰਾਂ ਦੀ ਵਿਕਰੀ ਨਹੀਂ ਹੋਵੇਗੀ। ਅਫ਼ਵਾਹ ਹੈ ਕਿ ਕਾਰ ਦੀ ਕੀਮਤ 55 ਲੱਖ ਰੁਪਏ ਹੋ ਸਕਦੀ ਹੈ। ਕਾਰ ਵਿੱਚ 500 ਕਿਲੋਮੀਟਰ ਤੱਕ ਦੀ ਰੇਂਜ ਤੇ 162 ਕਿਲੋਮੀਟਰ ਫ਼ੀ ਘੰਟੇ ਦੀ ਟੌਪ ਸਪੀਡ ਹੈ। ਇਹ 3.1 ਸੈਕੰਡ ਵਿੱਚ 100 ਕਿਲੋਮੀਟਰ ਦੀ ਸਪੀਡ ਫੜ ਸਕਦੀ ਹੈ। ਟੇਸਲਾ ਦੇ ਭਾਰਤ ’ਚ ਆਉਣ ਤੋਂ ਬਾਅਦ ਬਿਜਲਈ ਕਾਰਾਂ ਦੇ ਸੈਗਮੈਂਟ ਵਿੱਚ ਕ੍ਰਾਂਤੀ ਆ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
Embed widget