ਪੜਚੋਲ ਕਰੋ

ਨਵੇਂ ਮੁੱਖ ਮੰਤਰੀ ਚੰਨੀ ਤੱਕ ਗੱਲ ਪਹੁੰਚਾਉਣ ਲਈ ਟੈਟ ਪਾਸ ਅਧਿਆਪਕਾਂ ਨੇ ਦਿੱਤਾ ਮੰਗ ਪੱਤਰ, ਇਸ ਦਿਨ ਕਰਨਗੇ ਕੋਠੀ ਦਾ ਘਿਰਾਓ 

ਪਿਛਲੇ ਸਾਢੇ ਚਾਰ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ।

ਬਰਨਾਲਾ: ਪਿਛਲੇ ਸਾਢੇ ਚਾਰ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਅੱਜ ਉਨ੍ਹਾਂ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜ ਕੇ ਵਿੱਢੀ ਮੁਹਿੰਮ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਦਿੱਤਾ ਗਿਆ। 

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਜੋਧਪੁਰ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ 'ਚ ਕਾਬਜ਼ ਹੋਈ ਕਾਂਗਰਸ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਬਜਾਏ ਡਾਂਗਾਂ ਅਤੇ ਪਰਚੇ ਦਿੰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕੀ ਸਾਂਝੇ ਮੋਰਚੇ ਵੱਲੋਂ ਕਰੀਬ 9 ਮਹੀਨੇ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ। 

ਦੂਜੇ ਪਾਸੇ ਕਰੀਬ ਇਕ ਮਹੀਨੇ ਤੋਂ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ 'ਤੇ ਇੱਕ ਬੇਰੁਜ਼ਗਾਰ ਮੁਨੀਸ਼ ਫਾਜਲਿਕਾ ਆਪਣੀ ਭਰਤੀ ਸਮੇਤ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਕੱਢਣ ਦੀ ਮੰਗ ਲੈ ਕੇ ਚੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋਂ ਜਾਣੂ ਹੋਣ ਮਗਰੋਂ ਵੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੈਠ ਕੇ ਗੱਲ ਕਰਨੀ ਯੋਗ ਨਾ ਸਮਝੀ ਤਾਂ 24 ਸਤੰਬਰ ਨੂੰ ਖਰੜ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਰਸ਼ਰਨ ਸਿੰਘ ਭੱਠਲ,ਜਗਸੀਰ ਸਿੰਘ ਜਲੂਰ,ਅਵਤਾਰ ਸਿੰਘ ਹਰੀਗੜ੍ਹ,ਗੁਰਦੀਪ ਸਿੰਘ,ਸੁਖਵੀਰ ਕੌਰ ਅਤੇ ਕਰਮਜੀਤ ਕੌਰ ਦੋਵੇਂ ਭਦੌੜ ਆਦਿ ਹਾਜ਼ਰ ਸਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget