ਪੜਚੋਲ ਕਰੋ

ਕਿਸਾਨ ਅੰਦੋਲਨ 'ਚ 70 ਸਾਲਾ ਬਜ਼ੁਰਗ ਨੇ ਪੇਸ਼ ਕੀਤੀ ਮਿਸਾਲ, ਨੌਜਵਾਨ ਲੈਣ ਪ੍ਰੇਰਣਾ

ਕਿਸਾਨ ਅੰਦੋਲਨ ਦਰਮਿਆਨ ਵੱਖੋ-ਵੱਖ ਮਿਸਾਲਾਂ ਪੇਸ਼ ਹੋ ਰਹੀਆਂ ਹਨ। ਜੇ ਤੁਸੀਂ ਕੁਝ ਕਰਨ ਦਾ ਮਨ ਬਣਾ ਲੈਂਦੇ ਹੋ, ਤਾਂ ਉਮਰ ਵੀ ਉਸ ਦੇ ਰਾਹ 'ਚ ਨਹੀਂ ਆਉਂਦੀ। ਇਸ ਦੀ ਤਾਜ਼ਾ ਮਿਸਾਲ ਮੋਗਾ ਜ਼ਿਲ੍ਹੇ ਦੇ ਪਿੰਡ ਬੋਡੇ ਦਾ ਇਕ 70 ਸਾਲਾ ਬਜ਼ੁਰਗ ਅਮਰ ਸਿੰਘ ਹੈ।

ਬਰਨਾਲਾ: ਕਿਸਾਨ ਅੰਦੋਲਨ ਦਰਮਿਆਨ ਵੱਖੋ-ਵੱਖ ਮਿਸਾਲਾਂ ਪੇਸ਼ ਹੋ ਰਹੀਆਂ ਹਨ। ਜੇ ਤੁਸੀਂ ਕੁਝ ਕਰਨ ਦਾ ਮਨ ਬਣਾ ਲੈਂਦੇ ਹੋ, ਤਾਂ ਉਮਰ ਵੀ ਉਸ ਦੇ ਰਾਹ 'ਚ ਨਹੀਂ ਆਉਂਦੀ। ਇਸ ਦੀ ਤਾਜ਼ਾ ਮਿਸਾਲ ਮੋਗਾ ਜ਼ਿਲ੍ਹੇ ਦੇ ਪਿੰਡ ਬੋਡੇ ਦਾ ਇਕ 70 ਸਾਲਾ ਬਜ਼ੁਰਗ ਅਮਰ ਸਿੰਘ ਹੈ। ਬਜ਼ੁਰਗ ਅਮਰ ਸਿੰਘ ਆਪਣੇ ਪਿੰਡ ਤੋਂ ਦਿੱਲੀ ਤਕਰੀਬਨ 400 ਕਿਲੋਮੀਟਰ ਦੀ ਯਾਤਰਾ ਦੌੜ ਕੇ ਕਰ ਰਹੇ ਹਨ ਤੇ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੇ ਹਨ। ਬਰਨਾਲਾ ਪਹੁੰਚੇ ਬਜ਼ੁਰਗ ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਉਮਰ ਲਗਭਗ 70 ਸਾਲ ਹੈ ਅਤੇ ਉਹ ਆਪਣੇ ਪਿੰਡ ਤੋਂ ਦਿੱਲੀ ਦਾ ਸਫ਼ਰ ਦੌੜ ਕੇ ਤੈਅ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੌੜ ਕੇ ਦਿੱਲੀ ਜਾਣ ਦਾ ਫ਼ੈਸਲਾ ਇਸ ਲਈ ਕੀਤਾ ਹੈ ਤਾਂ ਜੋ ਘਰਾਂ 'ਚ ਬੈਠੇ ਨੌਜਵਾਨਾਂ ਨੂੰ ਪ੍ਰੇਰਣਾ ਮਿਲੇ ਤੇ ਨੌਜਵਾਨ ਅਤੇ ਹੋਰ ਲੋਕ ਵੱਧ ਤੋਂ ਵੱਧ ਦਿੱਲੀ ਦੇ ਸੰਘਰਸ਼ 'ਚ ਸ਼ਾਮਲ ਹੋਣ। ਕਿਸਾਨਾਂ ਨੂੰ ਖਾਲਿਸਤਾਨੀ ਕਹਿਣ 'ਤੇ ਸੁਪਰੀਮ ਕੋਰਟ ਸਾਹਮਣੇ ਕਸੂਤੀ ਫਸੀ ਮੋਦੀ ਸਰਕਾਰ, ਜੱਜ ਨੇ ਦਿੱਤਾ ਕੱਲ੍ਹ ਤੱਕ ਦਾ ਸਮਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਲਗਾਏ ਗਏ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ ਅਤੇ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਦਿੱਲੀ ਤੋਂ ਵਾਪਸ ਨਹੀਂ ਆਉਣਗੇ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget