ਪੜਚੋਲ ਕਰੋ

ਆਪਣੀ ਹੀ ਪਤਨੀ ਦਾ ਗੋਲੀਆਂ ਮਾਰ ਕੀਤਾ ਕਤਲ, ਮੁਜ਼ਲਮ 'ਤੇ ਪਹਿਲਾਂ ਵੀ ਦਰਜ ਅਪਰਾਧਕ ਮਾਮਲੇ

ਜ਼ਿਲ੍ਹਾ ਗੁਰਦਾਸਪੁਰ 'ਚ ਆਪਣੀ ਹੀ ਪਤਨੀ ਨੂੰ ਗੋਲੀਆਂ ਮਾਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ 'ਚ ਆਪਣੀ ਹੀ ਪਤਨੀ ਨੂੰ ਗੋਲੀਆਂ ਮਾਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤੇ ਉੱਥੇ ਹੀ ਹੁਣ ਉਸ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ ਕਰ ਅੱਗੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਉੱਧਰ ਲੜਕੀ ਦੇ ਪੇਕੇ ਪਰਿਵਾਰ ਵਾਲੇ ਇਸ ਮਾਮਲੇ 'ਚ ਕੁਝ ਵੀ ਦੱਸਣ ਨੂੰ ਤਿਆਰ ਨਹੀਂ। ਗੁਰਦਾਸਪੁਰ ਦੇ ਪਿੰਡ ਮੈਤਰੇ ਦੀ ਰਹਿਣ ਵਾਲੀ ਸੰਦੀਪ ਕੌਰ ਦਾ ਕੁਝ ਸਾਲ ਪਹਿਲਾਂ ਅੰਮ੍ਰਿਤਸਰ ਦੇ ਨਜ਼ਦੀਕ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਜੁਗਰਾਜ ਸਿੰਘ ਨਾਲ ਪ੍ਰੇਮ ਵਿਆਹ ਹੋਇਆ ਸੀ ਤੇ ਦੋ ਛੋਟੇ ਬੱਚੇ ਵੀ ਹਨ। ਉੱਥੇ ਹੀ ਜਾਣਕਾਰੀ ਹੈ ਕਿ 31 ਜਨਵਰੀ ਨੂੰ ਪਤਨੀ ਆਪਣੇ ਬੱਚੀਆਂ ਤੇ ਸੱਸ ਦੇ ਨਾਲ ਆਪਣੇ ਪੇਕੇ ਘਰ ਆਈ ਹੋਈ ਸੀ। ਆਪਣੀ ਮਾਂ ਪਤਨੀ ਤੇ ਬੱਚੀਆਂ ਨੂੰ ਲੈਣ ਲਈ ਜੁਗਰਾਜ ਬੀਤੀ ਦੇਰ ਰਾਤ ਪਹੁੰਚਿਆ ਤੇ ਆਪਣੀ ਮਾਂ ਤੇ ਬੱਚੀਆਂ ਨੂੰ ਆਪਣੇ ਇੱਕ ਦੋਸਤ  ਨਾਲ ਗੱਡੀ 'ਚ ਘਰ ਭੇਜ ਦਿੱਤਾ ਤੇ ਪਤਨੀ ਨੂੰ ਆਪਣੇ ਨਾਲ ਲੈ ਮੋਟਰਸਾਈਕਲ 'ਤੇ ਲੈ ਕੇ ਰਵਾਨਾ ਹੋਇਆ। ਘਰ ਪਹੁੰਚਣ ਤੋਂ ਪਹਿਲਾਂ ਹੀ ਰਾਹ 'ਚ ਪਿੰਡ ਚੀਮਾ ਖੁਡੀ ਜਾ ਉਸ ਨੇ ਆਪਣੀ ਪਤਨੀ 'ਤੇ ਗੋਲੀਆਂ ਚਲਾ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੰਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਜਾਂਚ ਅਧਿਕਾਰੀ ਸਾਬ ਸਿੰਘ ਨੇ ਦੱਸਿਆ ਦੀ ਉਨ੍ਹਾਂ ਵੱਲੋਂ ਪੁਲਿਸ ਥਾਣਾ ਹਰਗੋਬਿੰਦਪੁਰ 'ਚ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉੱਧਰ ਲੜਕੀ ਦਾ ਪਰਿਵਾਰ ਸਦਮੇ ਤੇ ਡਰ 'ਚ ਹੈ ਅਤੇ ਉਹ ਕੁੱਝ ਵੀ ਦੱਸਣ ਨੂੰ ਤਿਆਰ ਨਹੀਂ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਜੁਗਰਾਜ ਦੇ ਖਿਲਾਫ ਪਹਿਲਾਂ ਵੀ ਕਈ ਆਪਰਾਧਿਕ ਮਾਮਲੇ ਦਰਜ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget