ਪੜਚੋਲ ਕਰੋ

ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਇਹ ਐਲਾਨ, ਸਿੱਖ ਸੰਸਥਾ ਹੱਕ 'ਚ ਚਟਾਨ ਵਾਂਗ ਖੜ੍ਹੀ

ਪੰਜਾਬ ਤੋਂ ਪ੍ਰਦਰਸ਼ਨਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ।

ਅੰਮ੍ਰਿਤਸਰ: ਪੰਜਾਬ ਤੋਂ ਪ੍ਰਦਰਸ਼ਨਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਦੀ ਕਾਰਵਾਈ ਤੋਂ ਔਖੇ ਪੰਜਾਬ ਦੇ ਲੀਡਰ, ਢੀਂਡਸਾ ਵੱਲੋਂ ਤਾਨਾਸ਼ਾਹੀ ਕਰਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜ੍ਹੀ ਹੈ ਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ 'ਚ ਪ੍ਰਬੰਧ ਕੀਤੇ ਜਾਣਗੇ। ਹਰਿਆਣਾ ਮਗਰੋਂ ਦਿੱਲੀ ਪੁਲਿਸ ਦਾ ਐਕਸ਼ਨ, ਕਿਸਾਨਾਂ ਨੂੰ ਚੇਤਾਵਨੀ ਇਸ ਸਬੰਧ 'ਚ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਡੀਕਲ ਸੇਵਾਵਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੀਆਂ ਟੀਮਾਂ ਸੇਵਾਵਾਂ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਮੈਡੀਕਲ ਕਾਲਜ ਤੇ ਹਸਪਤਾਲ ਵੱਲੋਂ ਤਿੰਨ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ 'ਚ ਮੁੱਢਲੀਆਂ ਸਿਹਤ ਸਹੂਲਤਾਂ ਹੋਣਗੀਆਂ, ਜੋ ਖਨੌਰੀ, ਡੱਬਵਾਲੀ ਤੇ ਸ਼ੰਭੂ ਵਿਖੇ ਸੇਵਾ ਦੇਣਗੀਆਂ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget