ਪੜਚੋਲ ਕਰੋ

ਸਰਹੱਦ 'ਤੇ ਵਿਗੜੇ ਹਾਲਾਤ ਨੂੰ ਵੇਖਦਿਆਂ ਫੌਜ ਦਾ ਵੱਡਾ ਫੈਸਲਾ

15 ਜੂਨ ਦੀ ਘਟਨਾ ਤੋਂ ਬਾਅਦ, ਫੌਜ ਨੇ ਲੇਹ ਤੇ ਹੋਰ ਸਰਹੱਦਾਂ 'ਤੇ ਆਪਣੀ ਮੂਵਮੈਂਟ ਵਧਾ ਦਿੱਤੀ ਹੈ। ਇਸ ਦੇ ਨਾਲ ਲੱਦਾਖ ਤੋਂ ਜੋ ਵੀ ਯੂਨਿਟ ਪੀਸ ਸਟੇਸ਼ਨ ਵਾਪਸ ਜਾਣ ਵਾਲੀਆਂ ਸਨ, ਉਨ੍ਹਾਂ ਨੂੰ ਉੱਥੇ ਰਹਿਣ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ: 15 ਜੂਨ ਦੀ ਘਟਨਾ ਤੋਂ ਬਾਅਦ, ਫੌਜ ਨੇ ਲੇਹ ਤੇ ਹੋਰ ਸਰਹੱਦਾਂ 'ਤੇ ਆਪਣੀ ਮੂਵਮੈਂਟ ਵਧਾ ਦਿੱਤੀ ਹੈ। ਇਸ ਦੇ ਨਾਲ ਲੱਦਾਖ ਤੋਂ ਜੋ ਵੀ ਯੂਨਿਟ ਪੀਸ ਸਟੇਸ਼ਨ ਵਾਪਸ ਜਾਣ ਵਾਲੀਆਂ ਸਨ, ਉਨ੍ਹਾਂ ਨੂੰ ਉੱਥੇ ਰਹਿਣ ਲਈ ਕਿਹਾ ਗਿਆ ਹੈ। ਫੌਜ ਨੇ ਲੱਦਾਖ ਦੇ ਆਸਪਾਸ ਤਾਇਨਾਤ ਆਪਣੀਆਂ ਇਕਾਈਆਂ ਨੂੰ ਕਿਸੇ ਵੀ ਸਮੇਂ ਲੇਹ ਜਾਣ ਲਈ ਤਿਆਰ ਰਹਿਣ ਦਾ ਆਦੇਸ਼ ਦਿੱਤਾ ਹੈ। ਖ਼ਾਸਕਰ ਕਸ਼ਮੀਰ ਤੇ ਜੰਮੂ ਦੀਆਂ ਇਕਾਈਆਂ ਨੂੰ ਕਿਸੇ ਵੀ ਸਮੇਂ ਲੇਹ ਜਾਣ ਦਾ ਆਦੇਸ਼ ਦਿੱਤਾ ਜਾ ਸਕਦਾ ਹੈ। ਲੱਦਾਖ ਦੇ ਸਰਹੱਦੀ ਪਿੰਡਾਂ ਨੂੰ ਖਾਲੀ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੈਨਾ ਨੇ ਸਾਵਧਾਨੀ ਲਈ ਲੋਕਾਂ ਨੂੰ ਪਿੰਡ ਖਾਲੀ ਕਰਨ ਲਈ ਕਿਹਾ ਹੈ। ਡੈਮਚੋਕ ਪੈਨਗੋਂਗ ਝੀਲ ਦੇ ਆਸ ਪਾਸ ਦੇ ਇਲਾਕਿਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਮੋਬਾਈਲ ਫੋਨ ਬੰਦ ਕਰ ਦਿੱਤੇ ਗਏ ਹਨ। ਇੱਥੋਂ ਤੱਕ ਕਿ ਫੌਜ ਦੇ ਲੈਂਡਲਾਈਨ ਫੋਨ ਵੀ ਬੰਦ ਕਰ ਦਿੱਤੇ ਗਏ ਹਨ। ਸਿਰਫ ਓਪਰੇਸ਼ਨ ਨਾਲ ਜੁੜੇ ਫੋਨ ਕੰਮ ਕਰ ਰਹੇ ਹਨ। ਇਸ ਦੌਰਾਨ ਫੌਜ ਨੇ ਆਪਣੇ ਅਧਿਕਾਰੀਆਂ ਤੇ ਸਿਪਾਹੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਚੀਨ ਨਾਲ ਪਏ ਪੰਗੇ ਤੋਂ ਬਾਅਦ ਭਾਰਤੀ ਫੌਜ ਨੇ ਕਮਰ ਕੱਸੀ, ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਇਸ ਦੌਰਾਨ ਮੰਗਲਵਾਰ ਰਾਤ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਤਿੰਨ ਸੈਨਾ ਮੁਖੀਆਂ ਦਰਮਿਆਨ ਹੋਈ ਬੈਠਕ ਵਿੱਚ ਜਲ ਸੈਨਾ ਨੂੰ ਚੀਨ ਨਾਲ ਲੱਗਦੇ ਇਲਾਕਿਆਂ ਵਿੱਚ ਆਪਣਾ ਜੰਗੀ ਜਹਾਜ਼ ਤਾਇਨਾਤ ਕਰਨ ਦੇ ਆਦੇਸ਼ ਵੀ ਮਿਲੇ ਹਨ। ਸੈਨਾ ਤੋਂ ਇਲਾਵਾ ਚੀਨ ਨਾਲ ਲੱਗਦੀ ਸਰਹੱਦਾਂ 'ਤੇ ਤਾਇਨਾਤ ਆਈਟੀਬੀਪੀ ਨੇ ਵੀ ਆਪਣੇ ਸੈਨਿਕਾਂ ਨੂੰ ਅਲਰਟ ਕਰ ਦਿੱਤਾ ਹੈ। ਹਵਾਈ ਸੈਨਾ ਨੇ ਹਿਮਾਚਲ ਅਤੇ ਉਤਰਾਖੰਡ ‘ਚ ਆਪਣੇ ਅਗਾਂਹ ਦੇ ਟਿਕਾਣਿਆਂ 'ਤੇ ਲੜਾਕੂ ਜਹਾਜ਼ਾਂ ਦੀ ਤਾਇਨਾਤੀ ਵਧਾ ਦਿੱਤੀ ਹੈ। ਸੰਯੁਕਤ ਰਾਸ਼ਟਰ 'ਚ ਭਾਰਤ ਨੂੰ ਮਿਲੀ ਵੱਡੀ ਕਾਮਯਾਬੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget