ਪੜਚੋਲ ਕਰੋ

ਭਾਰਤ 'ਚ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਲੱਗੀ ਪਾਬੰਦੀ 31 ਮਾਰਚ ਤੱਕ ਵਧੀ

ਕੋਰੋਨਾਵਾਇਰਸ ਮਹਾਮਾਰੀ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀਆਂ 31 ਮਾਰਚ ਤੱਕ ਵਧਾ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀਆਂ 31 ਮਾਰਚ ਤੱਕ ਵਧਾ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਡੀਜੀਸੀਏ ਨੇ ਇੱਕ ਬਿਆਨ ਵਿੱਚ ਕਿਹਾ, “ਕੰਪਿਟੈਂਟ ਅਥਾਰਟੀ ਨੇ ਭਾਰਤ ਆਉਣ ਜਾਂ ਜਾਣ ਵਾਲੀਆਂ ਸ਼ੇਡਿਊਲਡ ਇੰਟਰਨੈਸ਼ਨਲ ਪੈਸੇਂਜਰ ਫਲਾਈਟ ਦੇ ਵਿਸ਼ੇ 'ਤੇ ਜਾਰੀ ਕੀਤੇ ਸਰਕੂਲਰ ਦੀ ਵੇਲੀਡੀਟੀ 31 ਮਾਰਚ 2021 ਤੱਕ ਵਧਾ ਦਿੱਤੀ ਹੈ।

ਇਹ ਪਾਬੰਦੀ ਅੰਤਰਰਾਸ਼ਟਰੀ ਕਾਰਗੋ ਆਪ੍ਰੇਸ਼ਨ ਅਤੇ ਡੀਜੀਸੀਏ ਤੋਂ ਪ੍ਰਵਾਨਗੀ ਵਾਲੀਆਂ ਉਡਾਣਾਂ ਲਈ ਲਾਗੂ ਨਹੀਂ ਹੋਵੇਗੀ। ਇਸ ਦੇ ਨਾਲ ਹੀ ਡੀਜੀਸੀਏ ਨੇ ਕਿਹਾ ਕਿ "ਹਾਲਾਂਕਿ, ਕੰਪਿਟੈਂਟ ਅਥਾਰਟੀ ਤੋਂ ਚੋਣਵੇਂ ਰੂਟਾਂ 'ਤੇ ਕੇਸ-ਟੂ-ਕੇਸ ਦੇ ਅਧਾਰ 'ਤੇ ਅੰਤਰਰਾਸ਼ਟਰੀ ਅਨੁਸੂਚਿਤ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ।"

ਕੋਰੋਨਾਵਾਇਰਸ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਦਾ ਐਲਾਨ ਪਿਛਲੇ ਸਾਲ ਮਾਰਚ ਵਿੱਚ ਕੀਤਾ ਗਿਆ ਸੀ। ਪਿਛਲੇ ਮਹੀਨਿਆਂ ਵਿੱਚ ਕੇਂਦਰ ਸਰਕਾਰ ਨੇ ਅਰਥਚਾਰੇ ਦੇ ਬਹੁਤੇ ਸੈਕਟਰਾਂ ਵਿੱਚ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ, ਪਰ ਅੰਤਰਰਾਸ਼ਟਰੀ ਉਡਾਣਾਂ ਪੂਰੀ ਤਰ੍ਹਾਂ ਚਾਲੂ ਨਹੀਂ ਹੋ ਸਕੀਆਂ। ਬਾਅਦ 'ਚ ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ ਨੂੰ ਪਿਛਲੇ ਸਾਲ ਚਲਾਉਣ ਦੀ ਆਗਿਆ ਦਿੱਤੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget