ਪੜਚੋਲ ਕਰੋ

ਭਾਰਤ ਬੰਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ, ਇੰਝ ਦੇਣਗੇ ਸਮਰਥਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ 'ਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ। ਕਿਸਾਨੀ ਅੰਦੋਲਨ 'ਚ ਪਹੁੰਚੇ ਗੁਰਦਾਸ ਮਾਨ, ਅੱਗਿਓਂ ਲੋਕਾਂ ਨੇ ਕੀਤਾ ਇਹ ਹਾਲ, ਵੀਡੀਓ ਵਾਇਰਲ ਇਸ ਤਹਿਤ ਹੀ 8 ਦਸੰਬਰ ਨੂੰ ਪੰਜਾਬ ਬੰਦ ਦਾ ਹਿੱਸਾ ਬਣੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ 'ਚ ਦਫਤਰ ਬੰਦ ਰੱਖਣ ਲਈ ਕਿਹਾ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ।   ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਜੀਠੀਆ ਦੇ ਬਿਆਨਾਂ ਤੋਂ ਦੁੱਖੀ ਹੋਏ ਬਲਵਿੰਦਰ ਸਿੰਘ ਭੂੰਦੜ, ਬੋਲੇ- 'ਬਿਕਰਮ ਸਿੰਘ ਮਜੀਠੀਆ ਨੇ ਪਿੱਠ 'ਚ ਛੁਰਾ ਮਾਰਿਆ'

Punjab News: ਅਕਾਲੀ ਦਲ ਨੂੰ ਹੋਰ ਵੱਡਾ ਝਟਕਾ! SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਨੂੰ ਕੀਤਾ ਵੱਖ

ਪੰਜਾਬ 'ਚ ਢਹਿ ਗਈ ਬਹੁ-ਮੰਜ਼ਿਲਾ ਇਮਾਰਤ, ਦੱਬੇ 6 ਲੋਕ, ਲੋਕਾਂ 'ਚ ਮਚੀ ਹਫੜਾ-ਦਫੜੀ

ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...
ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...
Advertisement
ABP Premium

ਵੀਡੀਓਜ਼

Jagjit Singh Dhallewal| ਸਾਨੂੰ ਕੋਈ ਹਰਾਉਣ ਵਾਲ ਜੰਮਿਆ ਨਹੀਂ, ਹਰ ਹਾਲ ਜਿੱਤਾਂਗੇ | Women's Day | Kisan |Akali Dal Resign| ਜਥੇਦਾਰ ਨੂੰ ਹਟਾਏ ਜਾਣ ਦਾ ਰੋਸ਼ , ਹਰਿਆਣਾ ਤੋਂ ਅਕਾਲੀ ਦਲ ਨੂੰ ਲੱਗਿਆ ਸੇਕ| Sukhbir Badal|Ravneet Bittu| ਰਵਨੀਤ ਬਿੱਟੂ ਸਮੇਤ 3 ਲੀਡਰਾਂ ਵਿਰੁੱਧ ਚਾਰਜਸ਼ੀਟ, ਲੁਧਿਆਣਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ|Ludhiana36 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਹੁਣ ਰੱਟੇਬਾਜ਼ੀ ਨਹੀਂ ਪ੍ਰੈਕਟੀਕਲ ਗਿਆਨ ਜ਼ਰੂਰੀ|Bhagwant Mann|Punjab News|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਦੇ ਬਿਆਨਾਂ ਤੋਂ ਦੁੱਖੀ ਹੋਏ ਬਲਵਿੰਦਰ ਸਿੰਘ ਭੂੰਦੜ, ਬੋਲੇ- 'ਬਿਕਰਮ ਸਿੰਘ ਮਜੀਠੀਆ ਨੇ ਪਿੱਠ 'ਚ ਛੁਰਾ ਮਾਰਿਆ'
Punjab News: ਮਜੀਠੀਆ ਦੇ ਬਿਆਨਾਂ ਤੋਂ ਦੁੱਖੀ ਹੋਏ ਬਲਵਿੰਦਰ ਸਿੰਘ ਭੂੰਦੜ, ਬੋਲੇ- 'ਬਿਕਰਮ ਸਿੰਘ ਮਜੀਠੀਆ ਨੇ ਪਿੱਠ 'ਚ ਛੁਰਾ ਮਾਰਿਆ'
Punjab News: ਅਕਾਲੀ ਦਲ ਨੂੰ ਹੋਰ ਵੱਡਾ ਝਟਕਾ! SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਨੂੰ ਕੀਤਾ ਵੱਖ
Punjab News: ਅਕਾਲੀ ਦਲ ਨੂੰ ਹੋਰ ਵੱਡਾ ਝਟਕਾ! SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਨੂੰ ਕੀਤਾ ਵੱਖ
ਪੰਜਾਬ 'ਚ ਢਹਿ ਗਈ ਬਹੁ-ਮੰਜ਼ਿਲਾ ਇਮਾਰਤ, ਦੱਬੇ 6 ਲੋਕ, ਲੋਕਾਂ 'ਚ ਮਚੀ ਹਫੜਾ-ਦਫੜੀ
ਪੰਜਾਬ 'ਚ ਢਹਿ ਗਈ ਬਹੁ-ਮੰਜ਼ਿਲਾ ਇਮਾਰਤ, ਦੱਬੇ 6 ਲੋਕ, ਲੋਕਾਂ 'ਚ ਮਚੀ ਹਫੜਾ-ਦਫੜੀ
ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...
ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...
ਮਹਿਲਾ ਦਿਵਸ ‘ਤੇ CM ਮਾਨ ਦਾ ਔਰਤਾਂ ਲਈ ਵੱਡਾ ਐਲਾਨ, ਇਸ ਖੇਤਰ 'ਚ ਵੀ ਕਰ ਸਕਣਗੀਆਂ ਨੌਕਰੀ

India-US Relations: ਭਾਰਤ ਦੇ ਰੂਸ ਤੋਂ ਹਥਿਆਰ ਖ਼ਰੀਦਣ 'ਤੇ ਵੀ ਹੁਣ ਅਮਰੀਕਾ ਨੂੰ ਇਤਰਾਜ਼, ਟਰੰਪ ਦੇ ਮੰਤਰੀ ਨੇ ਕਿਹਾ- ਇਹ ਚੀਜ਼ਾਂ ਸਬੰਧਾਂ ਨੂੰ ਮਜ਼ਬੂਤ ਨਹੀਂ ਬਣਾਉਂਦੀਆਂ

Pakistan News: ਪੰਜਾਬ 'ਤੇ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ, ਤਹਿਰੀਕ-ਏ-ਤਾਲਿਬਾਨ ਦੇ 10 ਅੱਤਵਾਦੀ ਗ੍ਰਿਫ਼ਤਾਰ

ਹੁਣ ਤੋਂ ਹੀ ਪੱਖਾ ਚਲਾ ਕੇ ਸੌਣ ਲੱਗ ਪਏ ਤੁਸੀਂ? ਜਾਣ ਲਓ ਇਹ ਸਿਹਤ ਦੇ ਲਈ ਕਿੰਨਾ ਖਤਰਨਾਕ

Embed widget