ਪੜਚੋਲ ਕਰੋ

ਮਨਪ੍ਰੀਤ ਬਾਦਲ ਦੇ ਦਾਬੇ ਮਗਰੋਂ ਕੈਪਟਨ ਨੇ ਚੁੱਕਿਆ ਵੱਡਾ ਕਦਮ, ਮੰਤਰੀਆਂ ਨੇ ਸਾਰੇ ਅਧਿਕਾਰ ਮੁੱਖ ਮੰਤਰੀ ਨੂੰ ਸੌਂਪੇ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕਰਨ ਅਵਤਾਰ ਸਿੰਘ ਦਾ ਕੈਬਿਨਟ ਮੰਤਰੀਆਂ ਪ੍ਰਤੀ ਰਵੱਈਆ ਠੀਕ ਨਹੀਂ ਸੀ। ਇਸ ਕਰਕੇ ਉਨ੍ਹਾਂ ਨੇ ਪ੍ਰਸਤਾਵ ਰੱਖਿਆ ਸੀ ਕਿ ਜੇਕਰ ਮੀਟਿੰਗ ‘ਚ ਕਰਨ ਅਵਤਾਰ ਸ਼ਾਮਲ ਹੁੰਦਾ ਹੈ ਤਾਂ ਉਹ ਮੀਟਿੰਗ ‘ਚ ਸ਼ਾਮਲ ਨਹੀਂ ਹੋਣਗੇ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (capt Amarinder Singh) ਨੇ ਅੱਜ ਆਪਣੇ ਮੰਤਰੀਆਂ ਦੀ ਇੱਜ਼ਤ ਦਾ ਖਿਆਲ ਰੱਖਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ (Chief Secretary Karan Avtar Singh) ਨੂੰ ਕੈਬਨਿਟ ਮੀਟਿੰਗ (Cabinet meeting) ਵਿੱਚੋਂ ਆਊਟ ਕਰ ਦਿੱਤਾ। ਅੱਜ ਉਨ੍ਹਾਂ ਦੀ ਥਾਂ ਗ੍ਰਹਿ ਸਕੱਤਰ ਸਤੀਸ਼ ਚੰਦਰ (Home Secretary Satish Chandra) ਮੀਟਿੰਗ ਵਿੱਚ ਸ਼ਾਮਲ ਹੋਏ। ਬੇਸ਼ੱਕ ਕੈਪਟਨ ਨੇ ਅੱਜ ਮੌਕਾ ਸੰਭਾਲ ਲਿਆ ਹੈ ਪਰ ਆਉਂਦੇ ਦਿਨਾਂ ਦੌਰਾਨ ਅਫਸਰਸ਼ਾਹੀ ਤੇ ਮੰਤਰੀਆਂ ਵਿਚਾਲੇ ਹੋਰ ਤਣਾਅ ਵਧਣ ਦੇ ਆਸਾਰ ਹਨ। ਮੀਟਿੰਗ ਮਗਰੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕਰਨ ਅਵਤਾਰ ਸਿੰਘ ਦਾ ਕੈਬਿਨਟ ਮੰਤਰੀਆਂ ਪ੍ਰਤੀ ਰਵੱਈਆ ਠੀਕ ਨਹੀਂ ਸੀ। ਇਸ ਕਰਕੇ ਉਨ੍ਹਾਂ ਨੇ ਪ੍ਰਸਤਾਵ ਰੱਖਿਆ ਸੀ ਕਿ ਜੇਕਰ ਮੀਟਿੰਗ ‘ਚ ਕਰਨ ਅਵਤਾਰ ਸ਼ਾਮਲ ਹੁੰਦਾ ਹੈ ਤਾਂ ਉਹ ਮੀਟਿੰਗ ‘ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਬਾਰੇ ਜਦੋਂ ਉਨ੍ਹਾਂ ਨੇ ਬਾਕੀ ਮੰਤਰੀਆਂ ਨਾਲ ਗੱਲ਼ ਕੀਤਾ ਤਾਂ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਵੀ ਮੀਟਿੰਗ ‘ਚ ਸ਼ਾਮਲ ਨਹੀਂ ਹੋਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਭ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ। ਦੱਸ ਦਈਏ ਕਿ ਸ਼ਨੀਵਾਰ ਨੂੰ ਸ਼ਰਾਬ ਦੇ ਠੇਕੇਦਾਰਾਂ ਨੂੰ ਰਾਹਤ ਦੇਣ ਬਾਰੇ ਕੈਬਨਿਟ ਮੰਤਰੀਆਂ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਾਲੇ  ਝੜਪ ਹੋ ਗਈ ਸੀ। ਇਸ ਮਗਰੋਂ ਮੰਤਰੀਆਂ ਨੇ ਮੀਟਿੰਗ ਵਿੱਚੋਂ ਵਾਕਆਊਟ ਕਰ ਦਿੱਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੋਮਵਾਰ ਦੀ ਕੈਬਨਿਟ ਮੀਟਿੰਗ ਤੋਂ ਕਰਨ ਅਵਤਾਰ ਨੂੰ ਦੂਰ ਰਹਿਣ ਲਈ ਕਿਹਾ ਸੀ। ਕੈਬਨਿਟ ਦੀ ਬੈਠਕ ਦੁਪਹਿਰ 1 ਵਜੇ ਸ਼ੁਰੂ ਹੋਈ, ਜਿਸ ਨਾਲ ਸਾਰੇ ਮੰਤਰੀ ਪੰਜਾਬ ਭਵਨ ਪਹੁੰਚੇ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੀਡਿਓ ਕਾਨਫਰੰਸ ਰਾਹੀਂ ਆਪਣੀ ਰਿਹਾਇਸ਼ ਤੋਂ ਸ਼ਾਮਲ ਹੋਏ। ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਗ੍ਰਹਿ ਸਕੱਤਰ ਸਤੀਸ਼ ਚੰਦਰ ਨੂੰ ਅੱਜ ਕੈਬਨਿਟ ਸਕੱਤਰ ਨਿਯੁਕਤ ਕੀਤਾ ਸੀ। ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਆਬਕਾਰੀ ਨੀਤੀ ‘ਤੇ ਵਿਚਾਰ ਵਟਾਂਦਰਾ ਹੋਇਆ। ਇਸ ਵਿੱਚ ਜਿਸ ਤਬਦੀਲੀ ਦੀ ਲੋੜ ਸੀ, ਮੀਟਿੰਗ ਦੌਰਾਨ ਇਸ ‘ਤੇ ਵਿਚਾਰ ਕੀਤਾ ਗਿਆ। ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸਾਰੇ ਅਧਿਕਾਰ ਮੁੱਖ ਮੰਤਰੀ ਨੂੰ ਦਿੱਤੇ ਗਏ ਹਨ ਕਿ ਉਹ ਹੀ ਅੰਤਮ ਫੈਸਲਾ ਲੈਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ https://play.google.com/store/apps/details?id=com.winit.starnews.hin
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget