ਪੜਚੋਲ ਕਰੋ

ਬੀਜੇਪੀ ਨੇ ਕੀਤਾ ਹਾਰ ਦਾ ਮੰਥਨ, ਤਿੰਨ ਕਾਰਨਾਂ ਨੂੰ ਦੱਸਿਆ ਜ਼ਿੰਮੇਵਾਰ

ਉੱਤਰ ਪ੍ਰਦੇਸ਼ ਦੀਆਂ ਚੋਣਾਂ ’ਚ ਮਿਲੀ ਹਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਤਮ ਮੰਥਨ ਕੀਤਾ ਹੈ। ਵੀਡੀਓ ਕਾਨਫ਼ਰੰਸਿੰਗ ਰਾਹੀਂ ਪੰਚਾਇਤੀ ਚੋਣਾਂ ਦੀ ਸਮੀਖਿਆ ਬੈਠਕ ਵਿੱਚ ਭਾਜਪਾ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ, ਜਨਰਲ ਸਕੱਤਰ ਸੁਨੀਲ ਬਾਂਸਲ, ਖੇਤਰੀ ਪ੍ਰਧਾਨ ਤੇ ਪੰਚਾਇਤ ਚੋਣਾਂ ਨਾਲ ਜੁੜੇ ਅਹੁਦੇਦਾਰ ਮੌਜੂਦ ਰਹੇ।

ਲਖਨਾਊ: ਉੱਤਰ ਪ੍ਰਦੇਸ਼ ਦੀਆਂ ਚੋਣਾਂ ’ਚ ਮਿਲੀ ਹਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਤਮ ਮੰਥਨ ਕੀਤਾ ਹੈ। ਵੀਡੀਓ ਕਾਨਫ਼ਰੰਸਿੰਗ ਰਾਹੀਂ ਪੰਚਾਇਤੀ ਚੋਣਾਂ ਦੀ ਸਮੀਖਿਆ ਬੈਠਕ ਵਿੱਚ ਭਾਜਪਾ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ, ਜਨਰਲ ਸਕੱਤਰ ਸੁਨੀਲ ਬਾਂਸਲ, ਖੇਤਰੀ ਪ੍ਰਧਾਨ ਤੇ ਪੰਚਾਇਤ ਚੋਣਾਂ ਨਾਲ ਜੁੜੇ ਅਹੁਦੇਦਾਰ ਮੌਜੂਦ ਰਹੇ। ਇਸ ਦੌਰਾਨ ਪੰਚਾਇਤ ਚੋਣਾਂ ’ਚ ਪਾਰਟੀ ਨੂੰ ਮਿਲੀ ਹਾਰ ਲੈ ਕੇ ਮੰਥਨ ਕੀਤਾ ਗਿਆ। ਮੰਥਨ ’ਚ ਭਾਜਪਾ ਦੀ ਹਾਰ ਦੇ ਇਹ ਤਿੰਨ ਕਾਰਨ ਸਾਹਮਣੇ ਹਨ।
 
ਇਹ ਹਨ ਤਿੰਨ ਕਾਰਨ:
1.    ਕੋਰੋਨਾ ਦੇ ਚੱਲਦਿਆਂ ਲੋਕ ਨੁਮਾਇੰਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਬਾਹਰ ਨਹੀਂ ਨਿਕਲ ਸਕੇ; ਇਸ ਦਾ ਨੁਕਸਾਨ ਪਾਰਟੀ ਨੂੰ ਉਠਾਉਣਾ ਪਿਆ।
2.   ਗ੍ਰਾਮ ਪ੍ਰਧਾਨ (ਸਰਪੰਚ) ਦੇ ਨਾਲ-ਨਾਲ ਜ਼ਿਲ੍ਹਾ ਪੰਚਾਇਤ ਮੈਂਬਰਾਂ ਦੀ ਚੋਣ ਇੱਕੋ ਵਾਰ ’ਚ ਹੋਣ ਦਾ ਨੁਕਸਾਨ ਪਾਰਟੀ ਨੂੰ ਉਠਾਉਣਾ ਪਿਆ।
3.   ਪਾਰਟੀ ਦੇ ਜਿਹੜੇ ਬੁਨਿਆਦੀ ਕਾਰਕੁਨ ਸਨ, ਉਹ ਆਪਣੀ ਚੋਣ ਵਿੱਚ ਪ੍ਰਧਾਨ ਬੀਡੀਸੀ ’ਚ ਲੱਗੇ ਰਹੇ; ਜਿਸ ਕਾਰਨ ਜ਼ਿਲ੍ਹਾ ਪੰਚਾਇਤ ਵਾਰਡ ਦੇ ਉਮੀਦਵਾਰ ਦੇ ਪ੍ਰਚਾਰ ਵਿੱਚ ਸਰਗਰਮੀ ਨਹੀਂ ਵਿਖਾ ਸਕੇ।

ਇਸ ਤੋਂ ਇਲਾਵਾ ਬੈਠਕ ਵਿੱਚ ਕੁਝ ਖੇਤਰੀ ਪ੍ਰਧਾਨਾਂ ਨੇ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਕਿਤੇ ਨਾ ਕਿਤੇ ਆਤਮ-ਵਿਸ਼ਵਾਸ ਕਾਰਨ ਨੁਕਸਾਨ ਉਠਾਉਣਾ ਪਿਆ ਹੈ ਕਿਉਂਕਿ ਕਾਰਕੁਨਾਂ ਤੇ ਉਮੀਦਵਾਰਾਂ ਨੂੰ ਲੱਗ ਰਿਹਾ ਸੀ ਕਿ ਸਰਕਾਰ ਹੋਣ ਦਾ ਫ਼ਾਇਦਾ ਮਿਲੇਗਾ ਤੇ ਇਸ ਲਈ ਕਈ ਥਾਵਾਂ ਉੱਤੇ ਉਮੀਦਵਾਰਾਂ ਨੇ ਚੋਣ ਨੂੰ ਹਲਕੇ ’ਚ ਲਿਆ ਤੇ ਜਿਸ ਦਾ ਨਤੀਜਾ ਇਹ ਹੋਇਆ ਕਿ ਚੋਣਾਂ ’ਚ ਹਾਰ ਮਿਲੀ।

ਭਾਵੇਂ ਬੈਠਕ ਵਿੱਚ ਇਸ ਗੱਲ ਉੱਤੇ ਖ਼ੁਸ਼ੀ ਵੀ ਪ੍ਰਗਟਾਈ ਕਿ ਗ੍ਰਾਮ ਪ੍ਰਧਾਨ (ਸਰਪੰਚ) ਦੇ ਅਹੁਦਿਆਂ ਉੱਤੇ ਜ਼ਿਆਦਾਤਰ ਪਿੰਡਾਂ ਵਿੱਚ ਭਾਜਪਾ ਦੇ ਆਮ ਕਾਰਕੁਨਾਂ ਨੇ ਹੀ ਜਿੱਤ ਦਰਜ ਕੀਤੀ ਹੈ। ਇਸ ਦਾ ਫ਼ਾਇਦਾ ਪਾਰਟੀ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਪ੍ਰੀਸ਼ਦ ਚੋਣਾਂ ’ਚ ਜ਼ਰੂਰ ਮਿਲੇਗਾ।

ਭਾਜਪਾ ਨੇ ਇਹ ਵੀ ਰਣਨੀਤੀ ਤੈਅ ਕੀਤੀ ਹੈ ਕਿ ਜ਼ਿਲ੍ਹਾ ਪੰਚਾਇਤ ਪ੍ਰਧਾਨ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਉੱਤੇ ਜਿੱਤ ਹਾਸਲ ਕੀਤੀ ਜਾ ਸਕੇ। ਹੁਣ ਪਾਰਟੀ ਪਹਿਲਾਂ ਜ਼ਿਲ੍ਹਾ ਪੰਚਾਇਤ ਪ੍ਰਧਾਨ ਦੇ ਉਮੀਦਵਾਰਾਂ ਦੀ ਚੋਣ ਕਰੇਗੀ ਤੇ ਉਸ ਤੋਂ ਬਾਅਦ ਸੂਬੇ ਦੇ 826 ਬਲਾਕ ਵਿੱਚ ਹੋਣ ਵਾਲੇ ਬਲਾਕ ਮੁਖੀ ਦੇ ਅਹੁਦੇ ਉੱਤੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget