ਪੜਚੋਲ ਕਰੋ

ਬੀਜੇਪੀ ਕਾਉਂਸਲਰ ਦੇ ਪਿਤਾ ਨੇ ਮਾਰੀ ਨਹਿਰ 'ਚ ਛਾਲ, 10 ਧਾਰਾਵਾਂ ਤਹਿਤ ਕੇਸ ਸੀ ਦਰਜ 

ਬੀਜੇਪੀ ਮਹਿਲਾ ਕਾਉਂਸਲਰ ਦੇ ਪਿਤਾ ਨੇ ਹਰਿਆਣਾ ਦੇ ਪਾਨੀਪਤ ਵਿੱਚ ਨਹਿਰ ਵਿੱਚ ਛਾਲ ਮਾਰ ਦਿੱਤੀ। ਕਾਉਂਸਲਰ ਦੇ ਚਾਚਾ ਸਤੀਸ਼ ਸ਼ਰਮਾ ਨੇ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ।

ਪਾਨੀਪਤ: ਬੀਜੇਪੀ ਮਹਿਲਾ ਕਾਉਂਸਲਰ ਦੇ ਪਿਤਾ ਨੇ ਹਰਿਆਣਾ ਦੇ ਪਾਨੀਪਤ ਵਿੱਚ ਨਹਿਰ ਵਿੱਚ ਛਾਲ ਮਾਰ ਦਿੱਤੀ। ਕਾਉਂਸਲਰ ਦੇ ਚਾਚਾ ਸਤੀਸ਼ ਸ਼ਰਮਾ ਨੇ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ।
ਜਦਕਿ ਸਤੀਸ਼ ਨਾਲ ਕਾਉਂਸਲਰ ਦੇ ਪਿਤਾ ਹਰੀਸ਼ ਸ਼ਰਮਾ ਨੂੰ ਬਚਾਉਣ ਲਈ ਨਹਿਰ ਵਿੱਚ ਉਤਰੇ ਡਿਪੋ ਹੋਲਡਰ ਰਾਜੇਸ਼ ਦਾ ਵੀ ਕੋਈ ਸੁਰਾਗ ਨਹੀਂ ਮਿਲਿਆ। ਗੋਤਾਖੋਰ ਦੋਹਾਂ ਦੀ ਭਾਲ ਕਰ ਰਹੇ ਹਨ। ਪੁਲਿਸ ਨੇ ਮਹਿਲਾ ਕਾਉਂਸਲਰ ਅੰਜਲੀ ਸ਼ਰਮਾ ਦੇ ਪਿਤਾ ‘ਤੇ ਨਾਜਾਇਜ਼ ਪਟਾਕੇ ਚਲਾਉਣ ਦਾ ਕੇਸ ਦਰਜ ਕੀਤਾ ਸੀ।
ਉਨ੍ਹਾਂ 'ਤੇ ਪੁਲਿਸ ਨਾਲ ਧੱਕਾ ਕਰਨ, ਕੁੱਟ-ਮਾਰ ਕਰਨ, ਸਰਕਾਰੀ ਕੰਮ 'ਚ ਰੁਕਾਵਟ ਪਾਉਣ ਸਮੇਤ ਤਕਰੀਬਨ 10 ਧਾਰਾਵਾਂ ਤਹਿਤ ਥਾਣਾ ਸਦਰ 'ਚ ਕੇਸ ਦਰਜ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਤੋਂ ਪਰੇਸ਼ਾਨ ਹੋ ਕੇ ਹਰੀਸ਼ ਸ਼ਰਮਾ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਉਹ ਖ਼ੁਦ ਵੀ ਕਾਉਂਸਲਰ ਰਹਿ ਚੁਕੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget