ਪੜਚੋਲ ਕਰੋ

ਚੰਡੀਗੜ੍ਹ ਦੇ ਇਸ ਹੋਟਲ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, ਕੋਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾਵੇਗਾ ਮੁਫ਼ਤ ਖਾਣਾ 

ਦੇਸ਼ ਵਿੱਚ ਕੋਰੋਨਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਚੰਡੀਗੜ੍ਹ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ਨੇ ਕੋਰੋਨਾਵਾਇਰਸ ਦੇ ਮਰੀਜ਼ਾਂ ਲਈ ਇੱਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਤਹਿਤ ਕੋਰੋਨਾਵਾਇਰਸ ਦੇ ਉਨ੍ਹਾਂ ਮਰੀਜ਼ਾਂ ਤੱਕ ਮੁਫਤ ਭੋਜਨਪਹੁੰਚਾਇਆ ਜਾਵੇਗਾ, ਜੋ ਘਰਾਂ 'ਚ ਖਾਣਾ ਨਹੀਂ ਬਣਾ ਸਕਦੇ। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ - 2 ਹੋਟਲ The Altius ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਚੰਡੀਗੜ੍ਹ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ਨੇ ਕੋਰੋਨਾਵਾਇਰਸ ਦੇ ਮਰੀਜ਼ਾਂ ਲਈ ਇੱਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਤਹਿਤ ਕੋਰੋਨਾਵਾਇਰਸ ਦੇ ਉਨ੍ਹਾਂ ਮਰੀਜ਼ਾਂ ਤੱਕ ਮੁਫਤ ਭੋਜਨਪਹੁੰਚਾਇਆ ਜਾਵੇਗਾ, ਜੋ ਘਰਾਂ 'ਚ ਖਾਣਾ ਨਹੀਂ ਬਣਾ ਸਕਦੇ। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ - 2 ਹੋਟਲ The Altius ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਹੋਟਲ ਦੇ ਮਾਲਕ ਐਮਪੀਐਸ ਚਾਵਲਾ ਨੇ ਦੱਸਿਆ ਕਿ ਇਸ ਮਿਸ਼ਨ ਦੇ ਪਹਿਲੇ ਦਿਨ 180 ਦੇ ਲਗਭਗ ਕੋਰੋਨਾ ਮਰੀਜ਼ਾਂ ਦੇ ਘਰ ਲੰਚ ਪਹੁੰਚਾਇਆ ਗਿਆ। ਇਸ ਮਿਸ਼ਨ ਤਹਿਤ ਖਾਣਾ ਪਕਾ ਕੇ ਹੋਟਲ ਵਿੱਚ ਪੈਕ ਕੀਤਾ ਜਾਵੇਗਾ ਅਤੇ ਮਰੀਜ਼ਾਂ ਦੇ ਘਰਾਂ ਤੱਕ ਭੇਜਿਆ ਜਾਵੇਗਾ। ਇਸ ਦੇ ਲਈ, ਸੋਸ਼ਲ ਮੀਡੀਆ 'ਤੇ ਇਕ ਮੋਬਾਈਲ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ਨੂੰ ਕਾਲ ਕਰਕੇ ਜਾਂ ਵਟਸਐਪ 'ਤੇ ਮੈਸੇਜ ਕਰਕੇ ਖਾਣੇ ਲਈ ਕਿਹਾ ਜਾ ਸਕਦਾ ਹੈ। 

ਮਰੀਜ਼ਾਂ ਦੁਆਰਾ ਦਿੱਤੇ ਪਤੇ 'ਤੇ ਖਾਣਾ ਪੈਕ ਕਰਕੇ ਭੇਜਿਆ ਜਾਵੇਗਾ। ਇਸ ਮਿਸ਼ਨ ਤਹਿਤ ਮਰੀਜ਼ਾਂ ਨੂੰ ਦੁਪਹਿਰ ਦਾ ਖਾਣਾ ਅਤੇ ਡਿਨਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਦੱਸ ਦਿੱਤੋ ਗਿਆ ਹੈ ਤੇ ਹੋਰਨਾਂ ਹੋਟਲਾਂ ਦੇ ਮਾਲਕਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਇਸ ਮੁਹਿੰਮ ਨੂੰ ਹੋਰ ਚੰਗੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਕਾਰਨ, ਹੋਟਲ ਉਦਯੋਗ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget