ਪੜਚੋਲ ਕਰੋ

ਇਸ ਕਦਰ ਦੁਨੀਆ ਭਰ ‘ਚ ਤਬਾਹੀ ਮਚਾ ਰਿਹਾ ਕੋਰੋਨਾ, 70 ਲੱਖ ਦੇ ਕਰੀਬ ਪਹੁੰਚੀ ਸੰਕਰਮਿਤਾਂ ਦੀ ਗਿਣਤੀ, ਮੌਤਾਂ ਦਾ ਅੰਕੜਾ 4 ਲੱਖ ਦੇ ਪਾਰ

ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਵਿਸ਼ਵਵਿਆਪੀ ਅੰਕੜਾ 70 ਲੱਖ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ।

Coronavirus: ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਵਿਸ਼ਵਵਿਆਪੀ ਅੰਕੜਾ 70 ਲੱਖ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ।

ਵਰਲਡਮੀਟਰ ਅਨੁਸਾਰ ਦੁਨੀਆ ਭਰ ਵਿੱਚ ਐਤਵਾਰ ਸਵੇਰ ਤੱਕ ਕੁਲ 69 ਲੱਖ 73 ਹਜ਼ਾਰ 427 ਲੋਕ ਕੋਵਿਡ -19 ਨਾਲ ਸੰਕਰਮਿਤ ਹਨ, ਜਿਨ੍ਹਾਂ ਵਿੱਚੋਂ ਮੌਤਾਂ ਦੀ ਗਿਣਤੀ 4 ਲੱਖ 02 ਹਜ਼ਾਰ 049 ਹੈ।

ਹਾਲਾਂਕਿ ਇਸ ਦੌਰਾਨ 34 ਲੱਖ 11 ਹਜ਼ਾਰ 118 ਲੋਕ ਠੀਕ ਵੀ ਹੋਏ ਹਨ। ਕੋਰੋਨਾ ਦੀ ਲਾਗ ਨਾਲ ਸਭ ਤੋਂ ਪ੍ਰਭਾਵਤ ਦੇਸ਼ ਅਮਰੀਕਾ ‘ਚ ਸੰਕਰਮਣ ਦੇ ਕੁੱਲ 19 ਲੱਖ 88 ਹਜ਼ਾਰ 544 ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 1 ਲੱਖ 12 ਹਜ਼ਾਰ 096 ਮੌਤਾਂ ਹੋਈਆਂ ਹਨ। ਕੋਵਿਡ -19 ਲਾਗ ਦੇ 6 ਲੱਖ 75 ਹਜ਼ਾਰ 830 ਕੇਸਾਂ ਵਾਲਾ ਬ੍ਰਾਜ਼ੀਲ ਇਸ ਤੋਂ ਬਾਅਦ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਦੋਂ ਕਿ ਰੂਸ 4 ਲੱਖ 58 ਹਜ਼ਾਰ 689 ਮਾਮਲਿਆਂ ਦੇ ਨਾਲ ਤੀਸਰੇ ਨੰਬਰ 'ਤੇ ਹੈ। ਕੋਰੋਨਾ ਦੇ 76 ਪ੍ਰਤੀਸ਼ਤ ਕੇਸ ਸਿਰਫ 14 ਦੇਸ਼ਾਂ ‘ਚੋਂ ਆਏ: ਦੱਸ ਦਈਏ ਕਿ ਦੁਨੀਆ ਦੇ 213 ਦੇਸ਼ਾਂ ‘ਚ ਕੋਰੋਨਾਵਾਇਰਸ ਫੈਲਿਆ ਹੈ। ਦੁਨੀਆ ਦੇ ਲਗਭਗ 76 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 14 ਦੇਸ਼ਾਂ ‘ਚੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 52 ਲੱਖ ਤੋਂ ਜ਼ਿਆਦਾ ਹੈ। ਟਵਿੱਟਰ, ਫੇਸਬੁੱਕ ਤੇ ਇੰਸਟਾਗ੍ਰਾਮ ਨੇ ਹਟਾਇਆ ਟਰੰਪ ਦਾ ਵੀਡੀਓ, ਜਾਣੋ ਪੂਰਾ ਮਾਮਲਾ 1- ਅਮਰੀਕਾ: ਕੇਸ- 1,988,544, ਮੌਤਾਂ - 112,096 2- ਬ੍ਰਾਜ਼ੀਲ: ਕੇਸ- 675,830, ਮੌਤਾਂ- 36,026 3- ਰੂਸ: ਕੇਸ- 458,689, ਮੌਤਾਂ- 5,725 4- ਸਪੇਨ: ਕੇਸ- 288,390, ਮੌਤਾਂ- 27,135 5- ਯੂਕੇ: ਕੇਸ - 284,868, ਮੌਤਾਂ - 40,465 6- ਭਾਰਤ: ਕੇਸ - 246,622, ਮੌਤਾਂ - 6,946 7- ਇਟਲੀ: ਕੇਸ- 234,801, ਮੌਤਾਂ - 33,846 8- ਪੇਰੂ: ਕੇਸ - 191,758, ਮੌਤਾਂ - 5,301 9- ਜਰਮਨੀ: ਕੇਸ - 185,696, ਮੌਤਾਂ - 8,769 10- ਤੁਰਕੀ: ਕੇਸ- 169,425, ਮੌਤਾਂ- 8,209 ਦਿੱਲੀ ਹਿੰਸਾ ‘ਚ ਪੁਲਿਸ ਨੇ 410 ਲੋਕਾਂ ਖ਼ਿਲਾਫ਼ ਦਾਖਿਲ ਕੀਤੀ ਚਾਰਜਸ਼ੀਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget