ਪੜਚੋਲ ਕਰੋ

ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਲਿਆ ਗਿਆ ਫੈਸਲਾ, ਇਨ੍ਹਾਂ ਗੱਲਾਂ ਦਾ ਰੱਖਣਾ ਪਵੇਗਾ ਧਿਆਨ 

ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ਡ ਕੀਤਾ ਜਾ ਰਿਹਾ ਹੈ ਉਥੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ।

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ਡ ਕੀਤਾ ਜਾ ਰਿਹਾ ਹੈ ਉਥੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ। ਵਿਰਾਸਤ-ਏ-ਖ਼ਾਲਸਾ ਕੋਰੋਨਾ ਮਹਾਂਮਾਰੀ ਕਰਕੇ ਮਾਰਚ ਮਹੀਨੇ ਤੋਂ ਬਾਅਦ ਲਗਾਤਾਰ ਬੰਦ ਹੈ। ਪਰ ਅੱਜ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਇਸ ਨੂੰ ਭਲਕੇ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ।

ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਨੂੰ ਹਮੇਸ਼ਾ ਦੀ ਤਰ੍ਹਾਂ ਸਵੇਰੇ 10.00 ਵਜੇ ਤੋਂ ਸ਼ਾਮ 4.30 ਵਜੇ ਤੱਕ ਖੋਲਿਆ ਜਾ ਰਿਹਾ ਹੈ। ਇਸ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਸਾਰੇ ਜ਼ਰੂਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਐਲਾਨ ਕੀਤਾ।
ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਲਿਆ ਗਿਆ ਫੈਸਲਾ, ਇਨ੍ਹਾਂ ਗੱਲਾਂ ਦਾ ਰੱਖਣਾ ਪਵੇਗਾ ਧਿਆਨ 
 
ਚਰਨਜੀਤ ਸਿੰਘ ਚੰਨੀ ਨੇ ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਦੇਸ਼ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾ ਅਨੁਸਾਰ ਪੰਜਾਬ ਸਰਕਾਰ ਵਲੋਂ  ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਨੂੰ ਪ੍ਰਬੰਧਕਾਂ ਵਲੋਂ ਪੂਰੀ ਸ਼ਰਧਾ ਨਾਲ ਵਿਖਾਇਆ ਜਾਵੇਗਾ। ਪੂਰੀ ਤਰ੍ਹਾਂ ਸੈਨੇਟਾਈਜ ਕਰਕੇ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਇਥੇ ਸੈਲਾਨੀਆਂ ਦੀ ਆਮਦ 11 ਨਵੰਬਰ ਤੋਂ ਸੁਰੂ ਹੋ ਰਹੀ ਹੈ।
 
ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget