ਪੜਚੋਲ ਕਰੋ
Advertisement
ਕੇਂਦਰੀ ਮੰਤਰੀ ਨਰੇਂਦਰ ਤੋਮਰ ਤੇ ਕਮਲਨਾਥ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼, ਇਹ ਹੈ ਮਾਮਲਾ
ਗਵਾਲੀਅਰ ਹਾਈ ਕੋਰਟ ਨੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਕਮਲ ਨਾਥ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਐਫਆਈਆਰ ਦਰਜ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਦੋਵਾਂ ਆਗੂਆਂ 'ਤੇ ਕੋਵਿਡ ਲਈ ਨਿਰਧਾਰਤ ਨਿਯਮਾਂ ਦੇ ਵਿਰੁੱਧ ਜਾ ਚੋਣ ਸਭਾ ਕਰ ਦਾ ਦੋਸ਼ ਹੈ।
ਭੋਪਾਲ: ਗਵਾਲੀਅਰ ਹਾਈ ਕੋਰਟ ਨੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਕਮਲ ਨਾਥ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਐਫਆਈਆਰ ਦਰਜ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਦੋਵਾਂ ਆਗੂਆਂ 'ਤੇ ਕੋਵਿਡ ਲਈ ਨਿਰਧਾਰਤ ਨਿਯਮਾਂ ਦੇ ਵਿਰੁੱਧ ਜਾ ਚੋਣ ਸਭਾ ਕਰ ਦਾ ਦੋਸ਼ ਹੈ।
ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ 28 ਵਿਧਾਨ ਸਭਾ ਹਲਕਿਆਂ ਵਿੱਚ 3 ਨਵੰਬਰ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਲਈ ਭਾਜਪਾ, ਕਾਂਗਰਸ ਅਤੇ ਬਸਪਾ ਲਗਾਤਾਰ ਰੈਲੀਆਂ ਕਰ ਰਹੀਆਂ ਹਨ। ਇਨ੍ਹਾਂ ਰੈਲੀਆਂ ਵਿੱਚ ਭਾਰੀ ਭੀੜ ਵੇਖੀ ਜਾ ਰਹੀ ਹੈ। ਰੈਲੀਆਂ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement