ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ ਨੇ ਲੱਖਾਂ ਰੁਪਏ ਖਰਚ ਕੇ ਲਿਆਂਦੇ ਮਜ਼ਦੂਰ, ਹਾਰ ਪਾ ਕੇ ਕੀਤਾ ਸਵਾਗਤ

ਮਜ਼ਦੂਰ ਨਾ ਮਿਲਣ ਤੋਂ ਕਿਸਾਨ ਵੀ ਬੇਹਦ ਪਰੇਸ਼ਾਨ ਹਨ। ਜਿਸ ਦੇ ਚਲਦਿਆਂ ਬਰਨਾਲਾ ਦੇ ਕਿਸਾਨਾਂ ਵਲੋਂ ਫਸਲ ਬੀਜਣ ਲਈ ਉੱਤਰ-ਪ੍ਰਦੇਸ਼ ਤੇ ਬਿਹਾਰ ਤੋਂ ਬਸਾਂ ਜ਼ਰੀਏ ਪਰਵਾਸੀ ਮਜ਼ਦੂਰ ਲਿਆਂਦੇ ਗਏ। ਉਨ੍ਹਾਂ ਵਲੋਂ ਮਜ਼ਦੂਰਾਂ ਨੂੰ ਲਿਆਉਣ ਲਈ 3 ਬਸਾਂ ਭੇਜੀਆਂ ਗਈਆਂ ਸੀ। 60 ਮਜ਼ਦੂਰਾਂ ਨੂੰ ਲੈ ਕੇ ਇਹ ਬਸਾਂ ਬਰਨਾਲਾ ਦੇ 2 ਪਿੰਡਾਂ ‘ਚ ਪਹੁੰਚੀਆਂ। ਕਿਸਾਨਾਂ ਵਲੋਂ ਹਾਰ ਪਾ ਕੇ ਮਜ਼ਦੂਰਾਂ ਦਾ ਸਵਾਗਤ ਕੀਤਾ ਗਿਆ।

ਪਵਨਪ੍ਰੀਤ ਕੌਰ  ਬਰਨਾਲਾ: ਕੋਰੋਨਾਵਾਇਰਸ ਕਾਰਨ ਲੌਕਡਾਊਨ ਹੋਣ ਤੋਂ ਬਾਅਦ ਪਰਵਾਸੀ ਮਜ਼ਦੂਰ ਕੰਮ ਨਾ ਮਿਲਣ ਦੇ ਚਲਦਿਆਂ ਆਪਣੇ ਸੂਬਿਆਂ ਨੂੰ ਵਾਪਿਸ ਪਰਤ ਗਏ ਸੀ। ਪਰ ਹੁਣ ਪੰਜਾਬ ‘ਚ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਖਾਸਾ ਜ਼ਰੂਰਤ ਪੈ ਰਹੀ ਹੈ। ਮਜ਼ਦੂਰ ਨਾ ਮਿਲਣ ਤੋਂ ਕਿਸਾਨ ਵੀ ਬੇਹਦ ਪਰੇਸ਼ਾਨ ਹਨ। ਜਿਸ ਦੇ ਚਲਦਿਆਂ ਬਰਨਾਲਾ ਦੇ ਕਿਸਾਨਾਂ ਵਲੋਂ ਫਸਲ ਬੀਜਣ ਲਈ ਉੱਤਰ-ਪ੍ਰਦੇਸ਼ ਤੇ ਬਿਹਾਰ ਤੋਂ ਬਸਾਂ ਜ਼ਰੀਏ ਪਰਵਾਸੀ ਮਜ਼ਦੂਰ ਲਿਆਂਦੇ ਗਏ। ਉਨ੍ਹਾਂ ਵਲੋਂ ਮਜ਼ਦੂਰਾਂ ਨੂੰ ਲਿਆਉਣ ਲਈ 3 ਬਸਾਂ ਭੇਜੀਆਂ ਗਈਆਂ ਸੀ। 60 ਮਜ਼ਦੂਰਾਂ ਨੂੰ ਲੈ ਕੇ ਇਹ ਬਸਾਂ ਬਰਨਾਲਾ ਦੇ 2 ਪਿੰਡਾਂ ‘ਚ ਪਹੁੰਚੀਆਂ। ਕਿਸਾਨਾਂ ਵਲੋਂ ਹਾਰ ਪਾ ਕੇ ਮਜ਼ਦੂਰਾਂ ਦਾ ਸਵਾਗਤ ਕੀਤਾ ਗਿਆ। ਬਰਨਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ ਜਿੱਥੋਂ ਕਿਸਾਨਾਂ ਵਲੋਂ ਬਸਾਂ ਭੇਜ ਕੇ ਲੇਬਰ ਮੰਗਵਾਈ ਗਈ।

ਹੁਣ ਤੱਕ ਬਰਨਾਲਾ ਦੇ 90 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਰਨਾਂ ਸੂਬਿਆਂ ਤੋਂ ਲੇਬਰ ਲੈ ਕੇ ਆਉਣ ਦੀ ਇਜਾਜ਼ਤ ਦਿੱਤੀ ਹੈ।

ਬਿਹਾਰ ਆਉਣ-ਜਾਣ ਲਈ ਇੱਕ ਬਸ ‘ਤੇ 1 ਲੱਖ 30 ਹਜ਼ਾਰ ਰੁਪਏ ਖਰਚਾ ਆਇਆ ਤੇ ਉੱਤਰ ਪ੍ਰਦੇਸ਼ ਲਈ 1 ਬੱਸ ਦਾ 65000 ਰੁਪਏ ਖਰਚਾ ਆਇਆ ਹੈ, ਜੋਕਿ ਕਿਸਾਨਾਂ ਤੇ ਲੇਬਰ ਵਲੋਂ ਆਪਸ ‘ਚ ਵੰਡ ਕੇ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਮਜ਼ਦੂਰਾਂ ਨੂੰ ਮਾਸਕ ਤੇ ਸੈਨੀਟਾਈਜ਼ਰ ਆਦਿ ਦਾ ਪੂਰਾ ਖਰਚਾ ਕਿਸਾਨਾਂ ਵਲੋਂ ਚੁੱਕਿਆ ਗਿਆ। ਪੰਜਾਬ ਦੇ ਕਿਸਾਨਾਂ ਨੇ ਲੱਖਾਂ ਰੁਪਏ ਖਰਚ ਕੇ ਲਿਆਂਦੇ ਮਜ਼ਦੂਰ, ਹਾਰ ਪਾ ਕੇ ਕੀਤਾ ਸਵਾਗਤ

ਮਜ਼ਦੂਰਾਂ ਦੇ ਕੋਰੋਨਾ ਰਿਪੋਰਟ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਕੰਮ ‘ਤੇ ਲਗਾਇਆ ਜਾਵੇਗਾ।

ਕਿਸਾਨਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉੱਤਰ-ਪ੍ਰਦੇਸ਼ ਤੇ ਬਿਹਾਰ ਆਦਿ ਸੂਬਿਆਂ ਤੋਂ ਵੀ ਪੰਜਾਬ ਲਈ ਟਰੇਨਾਂ ਚਲਾਈਆਂ ਜਾਣ ਤਾਂ ਜੋ ਲੇਬਰ ਪੰਜਾਬ ਆ ਸਕੇ। ਇਸ ਦੌਰਾਨ ਮਜ਼ਦੂਰਾਂ ਨੂੰ ਲਿਆਉਣ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਮਜ਼ਦੂਰ ਕੋਰੋਨਾ ਕਾਰਨ ਡਰੇ ਹੋਏ ਸੀ ਤੇ ਟਰੇਨਾਂ ਨਾ ਚੱਲਣ ਕਾਰਨ ਪੰਜਾਬ ਆਉਣ ਨੂੰ ਤਿਆਰ ਨਹੀਂ ਸੀ। ਕਿਸਾਨਾਂ ਵਲੋਂ ਉਨ੍ਹਾਂ ਨੂੰ ਯਕੀਨ ਦਵਾਇਆ ਗਿਆ ਕਿ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਉਨ੍ਹਾਂ ਵਲੋਂ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮਜ਼ਦੂਰ ਉਨ੍ਹਾਂ ਨਾਲ ਪੰਜਾਬ ਆਉਣ ਲਈ ਸਹਿਮਤ ਹੋਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget