ਪੜਚੋਲ ਕਰੋ

ਦਿੱਲੀ ਤੋਂ ਪਰਤ ਰਹੇ ਕਿਸਾਨ ਬੋਲੇ, ਅੰਦੋਲਨ ਸ਼ਾਂਤਮਈ ਤੇ ਚੱਲਦਾ ਰਹੇਗਾ

26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਬਾਅਦ ਕਈ ਕਿਸਾਨ ਟਰੈਕਟਰ ਟਰਾਲੀ ਲੈ ਕੇ ਵਾਪਸ ਪੰਜਾਬ ਤੇ ਹਰਿਆਣਾ ਜਾ ਰਹੇ ਹਨ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪੇਰਡ ਲਈ ਗਏ ਸੀ ਤੇ ਹੁਣ ਪਰਤ ਰਹੇ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣਾ ਗਲਤ ਸੀ ਪਰ ਇਸ ਦਾ ਸੰਘਰਸ਼ ਉੱਪਰ ਅਸਰ ਨਹੀਂ ਪਵੇਗਾ।

ਲੁਧਿਆਣਾ/ਕਰਨਾਲ: 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਬਾਅਦ ਕਈ ਕਿਸਾਨ ਟਰੈਕਟਰ ਟਰਾਲੀ ਲੈ ਕੇ ਵਾਪਸ ਪੰਜਾਬ ਤੇ ਹਰਿਆਣਾ ਜਾ ਰਹੇ ਹਨ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪੇਰਡ ਲਈ ਗਏ ਸੀ ਤੇ ਹੁਣ ਪਰਤ ਰਹੇ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣਾ ਗਲਤ ਸੀ ਪਰ ਇਸ ਦਾ ਸੰਘਰਸ਼ ਉੱਪਰ ਅਸਰ ਨਹੀਂ ਪਵੇਗਾ। ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਲਾਲ ਕਿਲ੍ਹੇ ਦੀ ਘਟਨਾ ਦੀ ਨਿੰਦਾ ਕਰ ਰਹੇ ਹਨ ਤੇ ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਕਰਨਾਲ ਬਾਸਤਾੜਾ ਟੋਲ 'ਤੇ ਰੁਕਣ ਵਾਲੇ ਕਿਸਾਨਾਂ ਨੇ ਕਿਹਾ, "ਅਸੀਂ 26 ਜਨਵਰੀ ਦੀ ਪਰੇਡ 'ਚ ਸ਼ਾਮਲ ਹੋਣ ਲਈ ਦਿੱਲੀ ਗਏ ਸੀ। ਹੁਣ ਅਸੀਂ ਆਪਣੇ ਘਰਾਂ ਨੂੰ ਪਰਤ ਰਹੇ ਹਾਂ। ਅਸੀਂ ਸ਼ਾਂਤੀ ਨਾਲ ਟਰੈਕਟਰ ਪਰੇਡ ਕੀਤੀ। ਕੁਝ ਲੋਕਾਂ ਨੇ ਜੋ ਲਾਲ ਕਿਲ੍ਹੇ 'ਤੇ ਕੀਤਾ, ਉਹ ਕਿਸਾਨ ਨਹੀਂ ਸੀ। ਸਾਡਾ ਅੰਦੋਲਨ ਅਜੇ ਵੀ ਸ਼ਾਂਤੀ ਨਾਲ ਚੱਲ ਰਿਹਾ ਹੈ। ਅਸੀਂ ਕੱਲ੍ਹ ਵਾਪਰੀ ਉਸ ਘਟਨਾ ਦੀ ਵੀ ਨਿੰਦਾ ਕਰਦੇ ਹਾਂ।" ਦਿੱਲੀ ਹਿੰਸਾ ਤੋਂ ਬਾਅਦ ਹੁਣ ਕੀ ਹੈ ਮਾਹੌਲ, ਜਾਣੋ ਤਸਵੀਰਾਂ ਦੇ ਨਾਲ ਉਨ੍ਹਾਂ ਕਿਹਾ ਇਸ ਪਲ ਲਈ ਜੋ ਵੀ ਦਿੱਲੀ ਲਾਲ ਕਿਲ੍ਹੇ 'ਤੇ ਹੋਇਆ, ਉਹ ਬਹੁਤ ਗਲਤ ਹੈ, ਜਿਸ ਦੀ ਜਾਂਚ ਦਿੱਲੀ ਪੁਲਿਸ ਕਰ ਰਹੀ ਹੈ ਪਰ 2 ਮਹੀਨਿਆਂ ਤੋਂ ਹੁਣ ਕਿਸਾਨਾਂ ਦੀ ਸ਼ਾਂਤਮਈ ਲਹਿਰ 'ਤੇ ਕਈ ਤਰ੍ਹਾਂ ਦੇ ਪ੍ਰਸ਼ਨ ਚਿੰਨ੍ਹ ਖੜ੍ਹੇ ਹੋ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
CJP Protest: ਬੈਰੀਕੇਡਸ ਅਤੇ ਲੋਹੇ ਦੀਆਂ ਚਾਂਦਰਾਂ ਨਾਲ ਜੰਤਰ-ਮੰਤਰ ਪ੍ਰੋਟੈਸਟ ਸਾਈਟ ਸੀਲ, ਭਾਰੀ ਪੁਲਿਸ ਫੋਰਸ ਦੇ ਨਾਲ ਸੜਕਾਂ ਬੰਦ
CJP Protest: ਬੈਰੀਕੇਡਸ ਅਤੇ ਲੋਹੇ ਦੀਆਂ ਚਾਂਦਰਾਂ ਨਾਲ ਜੰਤਰ-ਮੰਤਰ ਪ੍ਰੋਟੈਸਟ ਸਾਈਟ ਸੀਲ, ਭਾਰੀ ਪੁਲਿਸ ਫੋਰਸ ਦੇ ਨਾਲ ਸੜਕਾਂ ਬੰਦ
ABP Sanjha Top 10, 25 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 25 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget