ਪੜਚੋਲ ਕਰੋ

ਕਿਸਾਨਾਂ ਦਾ ਐਲਾਨ, ਬੁੱਧਵਾਰ ਕਰਨਗੇ ਆਖਰੀ ਫੈਸਲਾ, ਦੱਸੀ ਅਗਲੀ ਰਣਨੀਤੀ 

ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਅੱਜ 27ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਗੱਲਬਾਤ ਲਈ ਕੇਂਦਰ ਦੇ ਪੱਤਰ ‘ਤੇ ਫੈਸਲਾ ਬੁੱਧਵਾਰ ਨੂੰ ਲਿਆ ਜਾਵੇਗਾ। ਹਾਲ ਹੀ ਵਿੱਚ ਕੇਂਦਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਇੱਕ ਪ੍ਰਸਤਾਵ ਭੇਜਿਆ ਸੀ ਅਤੇ ਸਮਾਂ ਨਿਰਧਾਰਤ ਕਰਨ ਲਈ ਕਿਹਾ ਸੀ।

ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਅੱਜ 27ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਗੱਲਬਾਤ ਲਈ ਕੇਂਦਰ ਦੇ ਪੱਤਰ ‘ਤੇ ਫੈਸਲਾ ਬੁੱਧਵਾਰ ਨੂੰ ਲਿਆ ਜਾਵੇਗਾ। ਹਾਲ ਹੀ ਵਿੱਚ ਕੇਂਦਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਇੱਕ ਪ੍ਰਸਤਾਵ ਭੇਜਿਆ ਸੀ ਅਤੇ ਸਮਾਂ ਨਿਰਧਾਰਤ ਕਰਨ ਲਈ ਕਿਹਾ ਸੀ।
ਕਿਸਾਨ ਲੀਡਰਾਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੀਐਮ ਮੋਦੀ 27 ਦਸੰਬਰ ਨੂੰ ਆਪਣੇ ਮਨ ਕੀ ਬਾਤ ਕਰਨਗੇ ਤਾਂ ਅਸੀਂ ਥਾਲੀਆਂ ਬਜਾਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਇਹ ਪੰਜਾਬ ਹਰਿਆਣਾ ਦੀ ਲਹਿਰ ਹੈ ਪਰ ਦੇਸ਼ ਵਿਦੇਸ਼ ਵਿੱਚ ਫੈਲ ਗਿਆ ਹੈ।
ਕਿਸਾਨਾਂ ਨੇ ਕਿਹਾ, "ਕਿਸਾਨ ਕਾਨੂੰਨ ਰੱਦ ਕੀਤੇ ਬਿਨਾਂ ਘਰ ਵਾਪਸ ਨਹੀਂ ਜਾਣਗੇ। ਕੇਂਦਰ ਸਰਕਾਰ ਅੰਦੋਲਨ ਵਿਰੁੱਧ ਪ੍ਰਚਾਰ ਕਰ ਰਹੀ ਹੈ, ਇਸ ਦੇ ਵਿਰੁੱਧ ਦੇਸ਼ ਭਰ 'ਚ 25 ਲੱਖ ਪੈਂਫਲਿਟ ਵੰਡੇ ਜਾਣਗੇ। ਪੈਂਫਲਿਟ ਤਿੰਨ ਭਾਸ਼ਾਵਾਂ 'ਚ ਛਾਪੇ ਜਾਣਗੇ।” ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਹੈ ਕਿ ਸਾਡੇ ਤੋਂ ਵਹੁੱਲ ਹੋਈ ਹੈ ਇਹ ਕਿਸਾਨਾਂ ਦੀ ਜਿੱਤ ਹੈ।
ਕਿਸਾਨ ਏਕਤਾ ਮੋਰਚਾ ਨਾਮ ਦਾ ਇੱਕ ਆਈ ਟੀ ਸੈਲ ਸਿੰਘੂ ਸਰਹੱਦ 'ਤੇ ਬਣਾਇਆ ਗਿਆ ਹੈ, 24 ਦਸੰਬਰ ਨੂੰ ਦੁਪਹਿਰ 12 ਵਜੇ ਪੰਜ ਕਿਸਾਨ ਵੈਬਿਨਾਰ 'ਤੇ ਹਰ ਪ੍ਰਸ਼ਨ ਦਾ ਉੱਤਰ ਦੇਣਗੇ, ਕੋਈ ਵੀ ਚਾਹੇ ਸਵਾਲ ਪੁੱਛ ਸਕਦਾ ਹੈ। ਕੰਗਨਾ ਰਨੌਤ ਅਤੇ ਮੁਕੇਸ਼ ਖੰਨਾ ਸਮੇਤ ਸਾਰੇ ਬਾਲੀਵੁੱਡ ਸਿਤਾਰਿਆਂ ਨੂੰ ਸਵਾਲ ਪੁੱਛਣ ਲਈ ਸੱਦਾ ਦਿੱਤਾ ਗਿਆ ਹੈ। ਜ਼ੂਮ ਲਿੰਕ ਨਾਲ 10 ਹਜ਼ਾਰ ਲੋਕ ਫਾਰਮਰਜ਼ ਆਈਟੀ ਸੈੱਲ 'ਚ ਸ਼ਾਮਲ ਹੋ ਸਕਦੇ ਹਨ। ਜ਼ੂਮ ਲਿੰਕ ਬੁੱਧਵਾਰ ਨੂੰ ਜਾਰੀ ਕੀਤਾ ਜਾਵੇਗਾ। ਇਹ ਕਿਸੇ ਰਾਜਨੀਤਿਕ ਪਾਰਟੀ ਦੀ ਨਹੀਂ ਬਲਕਿ ਆਮ ਲੋਕਾਂ ਦੀ ਲਹਿਰ ਹੈ।

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget