ਪੜਚੋਲ ਕਰੋ

ਹੋਲਾ ਮੋਹਲਾ ਦੇ ਪਹਿਲੇ ਪੜਾਅ ਦੀ ਅੱਜ ਹੋਈ ਸਮਾਪਤੀ, ਸੰਗਤਾਂ 'ਚ ਮਿਲਿਆ ਭਾਰੀ ਉਤਸ਼ਾਹ 

ਖਾਲਸਾਈ ਸ਼ਾਨੋਸ਼ੋਕਤ ਦਾ ਪ੍ਰਤੀਕ ਹੋਲਾ ਮੋਹਲਾ ਦੇ ਪਹਿਲੇ ਪੜਾਅ ਦੀ ਅੱਜ ਸਮਾਪਤੀ ਹੋ ਗਈ ਹੈ। ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਸ ਤੋਂ ਬਾਅਦ ਹੁਣ ਸੰਗਤਾਂ ਵਹੀਰਾ ਘਤ ਕੇ ਆਨੰਦਪੁਰ ਸਾਹਿਬ ਪਹੁੰਚ ਰਹੀਆਂ ਹਨ। ਬੇਸ਼ਕ ਕੋਰੋਨਾ ਦੇ ਪ੍ਰਕੋਪ ਕਾਰਨ ਪ੍ਰਸ਼ਾਸਨ ਵਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਨੰਦਪੁਰ ਸਾਹਿਬ: ਖਾਲਸਾਈ ਸ਼ਾਨੋਸ਼ੋਕਤ ਦਾ ਪ੍ਰਤੀਕ ਹੋਲਾ ਮੋਹਲਾ ਦੇ ਪਹਿਲੇ ਪੜਾਅ ਦੀ ਅੱਜ ਸਮਾਪਤੀ ਹੋ ਗਈ ਹੈ। ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਸ ਤੋਂ ਬਾਅਦ ਹੁਣ ਸੰਗਤਾਂ ਵਹੀਰਾ ਘਤ ਕੇ ਆਨੰਦਪੁਰ ਸਾਹਿਬ ਪਹੁੰਚ ਰਹੀਆਂ ਹਨ। ਬੇਸ਼ਕ ਕੋਰੋਨਾ ਦੇ ਪ੍ਰਕੋਪ ਕਾਰਨ ਪ੍ਰਸ਼ਾਸਨ ਵਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਫਿਰ ਵੀ ਸੰਗਤ 'ਚ ਢਾਡਾ ਉਤਸ਼ਾਹ ਦੇਖਿਆ ਜਾ ਰਿਹਾ ਹੈ। 

ਗਿਆਨੀ ਰਘਬੀਰ ਸਿੰਘ ਨੇ ਏਬੀਪੀ ਸਾਂਝਾ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਵੀ ਕੋਰੋਨਾ ਕਾਰਨ ਆਨੰਦਪੁਰ ਸਾਹਿਬ ਸੰਗਤ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਹ ਗੁਰੂ ਦੀ ਧਰਤੀ ਹੈ ਅਤੇ ਹਰ ਸਿੱਖ ਨਤਮਸਤਕ ਹੋਣ ਲਈ ਪਹੁੰਚਦਾ ਹੈ। ਹਰ ਸਿੱਖ ਨੂੰ ਬੇਨਤੀ ਹੈ ਕਿ ਉਹ ਗੁਰੂ ਘਰ ਨਤਮਸਤਕ ਹੋਣ ਆਉਣ। 

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਬੰਦ ਕੀਤਾ ਗਿਆ ਹੈ ਇਹ ਨਹੀਂ ਹੋਣਾ ਚਾਹੀਦਾ ਸੀ। ਸੰਗਤ ਦੂਰੋਂ-ਦੂਰੋਂ ਦਰਸ਼ਨਾਂ ਲਈ ਆਉਂਦੀ ਹੈ ਪਰ ਹੁਣ ਉਹ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਨਹੀਂ ਕਰ ਪਾਏਗੀ। ਆਪਣੇ ਵਿਰਸੇ ਨੂੰ ਜਾਨਣ ਲਈ ਸੰਗਤ ਵਿਰਾਸਤ-ਏ-ਖਾਲਸਾ ਜ਼ਰੂਰ ਜਾਂਦੀ ਹੈ। ਐਸਜੀਪੀਸੀ ਵਲੋਂ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਸਮਾਗਮਾਂ 'ਚ ਨਹੀਂ ਕੀਤੀ ਗਈ ਹੈ। ਕੱਲ੍ਹ ਸਵੇਰੇ 8 ਵਜੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਹੋਲੇ ਮੋਹਲੇ ਦਾ ਆਗਾਜ਼ ਹੋ ਜਾਏਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget