ਪੜਚੋਲ ਕਰੋ

ਰਾਵਣ ਨੇ ਉਡਾਇਆ ਸੀ ਪਹਿਲਾ ਜਹਾਜ਼! ਸ਼੍ਰੀਲੰਕਾ 5 ਸਾਲ 'ਚ ਕਰੇਗਾ ਸਾਬਤ

ਸ਼੍ਰੀਲੰਕਾ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜ ਹਜ਼ਾਰ ਸਾਲ ਪਹਿਲਾਂ ਰਾਵਣ ਨੇ ਪਹਿਲੀ ਵਾਰ ਜਹਾਜ਼ ਦੀ ਵਰਤੋਂ ਕੀਤੀ ਸੀ। ਹਾਲ ਹੀ ਵਿੱਚ ਸ਼੍ਰੀਲੰਕਾ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ ਜਿਸ ਵਿੱਚ ਲੋਕਾਂ ਨੂੰ ਰਾਵਣ ਨਾਲ ਸਬੰਧਤ ਦਸਤਾਵੇਜ਼ ਸਾਂਝੇ ਕਰਨ ਲਈ ਕਿਹਾ ਗਿਆ ਹੈ।

ਸ਼੍ਰੀਲੰਕਾ ਨੇ ਰਾਵਣ ਬਾਰੇ ਨਵੀਂ ਬਹਿਸ ਸ਼ੁਰੂ ਕਰ ਦਿੱਤੀ ਹੈ। ਸ਼੍ਰੀਲੰਕਾ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜ ਹਜ਼ਾਰ ਸਾਲ ਪਹਿਲਾਂ ਰਾਵਣ ਨੇ ਪਹਿਲੀ ਵਾਰ ਜਹਾਜ਼ ਦੀ ਵਰਤੋਂ ਕੀਤੀ ਸੀ। ਹਾਲ ਹੀ ਵਿੱਚ ਸ਼੍ਰੀਲੰਕਾ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ ਜਿਸ ਵਿੱਚ ਲੋਕਾਂ ਨੂੰ ਰਾਵਣ ਨਾਲ ਸਬੰਧਤ ਦਸਤਾਵੇਜ਼ ਸਾਂਝੇ ਕਰਨ ਲਈ ਕਿਹਾ ਗਿਆ ਹੈ।
ਸ੍ਰੀਲੰਕਾ ਦੀ ਸਰਕਾਰ ਨੇ ਇਸ਼ਤਿਹਾਰ 'ਚ ਕਿਹਾ ਹੈ ਕਿ ਅਸੀਂ ਰਾਵਣ ਨਾਲ ਜੁੜੇ ਦਾਅਵਿਆਂ ਦੀ ਡੂੰਘਾਈ ਨਾਲ ਖੋਜ ਕਰਨਾ ਚਾਹੁੰਦੇ ਹਾਂ ਤੇ ਸਾਰਿਆਂ ਨੂੰ ਇਹ ਸਾਬਤ ਕਰਨਾ ਚਾਹੁੰਦੇ ਹਾਂ ਕਿ ਰਾਵਣ ਨੇ ਦੁਨੀਆ ਦੇ ਪਹਿਲੇ ਜਹਾਜ਼ 'ਤੇ ਉਡਾਣ ਭਰੀ ਸੀ।
ਸਾਲ 2016 ਵਿੱਚ ਕੋਲੰਬੋ ਵਿੱਚ ਕਰਵਾਈ ਨਾਗਰਿਕ ਹਵਾਬਾਜ਼ੀ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਹਵਾਬਾਜ਼ੀ ਮੰਤਰੀ ਨਿਰਮਲਾ ਸਿਰੀਪਾਲਾ ਨੇ ਕਿਹਾ ਕਿ ਭਾਵੇਂ ਆਧੁਨਿਕ ਹਵਾਬਾਜ਼ੀ ਦਾ ਇਤਿਹਾਸ ਰਾਈਟ ਬ੍ਰਦਰਜ਼ ਤੋਂ ਆਰੰਭ ਹੋਇਆ ਸੀ, ਪਰ ਰਾਵਣ ਸ੍ਰੀਲੰਕਾ ਦਾ ਬਹਾਦਰ ਰਾਜਾ ਸੀ, ਜੋ ਦਾਂਦੂ ਮੋਨਾਰਾ ਨਾਮ ਦਾ ਜਹਾਜ਼ ਉਡਾਉਂਦਾ ਸੀ।
ਸ਼੍ਰੀਲੰਕਾ ਦੀ ਸਿਵਲ ਹਵਾਬਾਜ਼ੀ ਅਥਾਰਟੀ ਦੇ ਸਾਬਕਾ ਮੀਤ ਪ੍ਰਧਾਨ ਸ਼ਸ਼ੀ ਦਾਨੁਤੰਜ ਨੇ ਕਿਹਾ ਕਿ ਦੁਨੀਆ ਦਾ ਪਹਿਲਾ ਜਹਾਜ਼ ਰਾਵਣ ਨੇ ਉਡਾਇਆ ਸੀ, ਸਾਡੇ ਕੋਲ ਇਸ ਨੂੰ ਸਾਬਤ ਕਰਨ ਲਈ ਬਹੁਤ ਸਾਰੇ ਤੱਥ ਹਨ। ਅਸੀਂ ਅਗਲੇ ਪੰਜ ਸਾਲ 'ਚ ਇਸ ਗੱਲ ਨੂੰ ਸਾਬਤ ਕਰ ਦਵਾਂਗੇ। 
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party Office: ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
35 ਦਿਨਾਂ 'ਚ ਹੋਵੇਗਾ LPG ਬੁੱਕ? ਨਿਯਮਾਂ 'ਚ ਬਦਲਾਅ 'ਤੇ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਸੱਚਾਈ
35 ਦਿਨਾਂ 'ਚ ਹੋਵੇਗਾ LPG ਬੁੱਕ? ਨਿਯਮਾਂ 'ਚ ਬਦਲਾਅ 'ਤੇ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਸੱਚਾਈ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Mohali 'ਚ 15 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ! ਪੁਲਿਸ ਨੇ ਕੀਤਾ ਗ੍ਰਿਫ਼ਤਾਰ
Mohali 'ਚ 15 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ! ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਕੈਨੇਡਾ ਐਡਮੈਂਟਨ ਹਾਈਵੇ ਕਤਲ ਕੇਸ 'ਚ ਦੋਸ਼ੀ ਕਾਬੂ, ਪੰਜਾਬ ਦੇ ਨੌਜਵਾਨ 'ਤੇ ਚਲਾਈਆਂ ਸਨ ਗੋਲੀਆਂ
ਕੈਨੇਡਾ ਐਡਮੈਂਟਨ ਹਾਈਵੇ ਕਤਲ ਕੇਸ 'ਚ ਦੋਸ਼ੀ ਕਾਬੂ, ਪੰਜਾਬ ਦੇ ਨੌਜਵਾਨ 'ਤੇ ਚਲਾਈਆਂ ਸਨ ਗੋਲੀਆਂ
Embed widget