ਪੜਚੋਲ ਕਰੋ

ਦਿੱਲੀ ਵੱਲ ਵਗੇਗਾ ਲੱਖਾਂ ਕਿਸਾਨਾਂ ਦਾ ਹੜ੍ਹ, ਇਨ੍ਹਾਂ ਰਾਹਾਂ 'ਤੇ ਹਰਿਆਣਾ ਸਰਕਾਰ ਨੇ ਲਾਏ ਬੰਨ੍ਹ

ਦੋ ਲੱਖ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਇਹ ਦਾਅਵਾ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਗਿਆ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਦਿੱਲੀ ਵੱਲ ਨਹੀਂ ਜਾਣ ਦਿੱਤਾ ਜਾਏਗਾ। ਇਸ ਲਈ ਪੁਲਿਸ ਵੱਲੋਂ ਬਾਰਡਰ ਸੀਲ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਦੋ ਲੱਖ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਇਹ ਦਾਅਵਾ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਗਿਆ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਦਿੱਲੀ ਵੱਲ ਨਹੀਂ ਜਾਣ ਦਿੱਤਾ ਜਾਏਗਾ। ਇਸ ਲਈ ਪੁਲਿਸ ਵੱਲੋਂ ਬਾਰਡਰ ਸੀਲ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਦਿੱਲੀ ਚੱਲੋ ਮੋਰਚੇ ਤਹਿਤ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖਨੌਰੀ ਤੇ ਡੱਬਵਾਲੀ ਦੇ ਰਸਤੇ ਰਾਹੀਂ ਦੋ ਲੱਖ ਤੋਂ ਵਧੇਰੇ ਕਿਸਾਨ- ਮਜ਼ਦੂਰ ਮਰਦ ਔਰਤਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨਗੇ। ਦਿੱਲੀ ਜਾਣ ਵਾਲੇ ਕਿਸਾਨਾਂ ਲਈ ਨਵਜੋਤ ਸਿੱਧੂ ਨੇ ਕਰਤੀ ਵੱਡੀ ਗੱਲ, ਦੱਸੀ ਕੇਂਦਰ ਦੀ ਗੇਮ ਉਗਰਾਹਾਂ ਨੇ ਦਿੱਲੀ ਚੱਲੋ ਮੋਰਚੇ ਦੀਆਂ ਤਿਆਰੀਆਂ ਸਬੰਧੀ ਸੂਬਾ ਹੈਡਕੁਆਰਟਰ 'ਤੇ ਪੁੱਜੀਆਂ ਰਿਪੋਰਟਾਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਦੌਰਾਨ 15 ਜ਼ਿਲ੍ਹਿਆਂ ਦੇ 800 ਪਿੰਡਾਂ ਵਿੱਚ ਔਰਤਾਂ ਵੱਲੋਂ ਮੁਜ਼ਾਹਰੇ, ਜਾਗੋ ਮਾਰਚ ਤੇ ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਕਰਕੇ ਦਿੱਲੀ ਚੱਲੋ ਮੋਰਚੇ ਦੀਆਂ ਤਿਆਰੀਆਂ ਨੂੰ ਜ਼ਬਰਦਸਤ ਹੁਲਾਰਾ ਦੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਨ੍ਹਾਂ ਦੋਹਾਂ ਰਸਤਿਆਂ ਰਾਹੀਂ ਦਿੱਲੀ ਵੱਲ ਕੂਚ ਕਰਨ ਲਈ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 15 ਜ਼ਿਲ੍ਹਿਆਂ ਦੇ ਲਗਪਗ 1400 ਤੋਂ ਵਧੇਰੇ  ਪਿੰਡਾਂ ਚੋਂ ਔਰਤਾਂ, ਕਿਸਾਨਾਂ-ਮਜਦੂਰਾ ਤੇ ਨੌਜਵਾਨਾਂ ਦਾ ਹੜ੍ਹ ਦਿੱਲੀ ਵੱਲ ਰਵਾਨਾ ਹੋਵੇਗਾ ਤੇ ਇਸ ਵਿੱਚ ਰੰਗਕਰਮੀ, ਸਾਹਿਤਕਾਰ ਤੇ ਕਲਾਕਾਰ ਵੀ ਸ਼ਾਮਲ ਹੋਣਗੇ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਮੇਂ ਕੇਂਦਰ ਸਰਕਾਰ ਵੱਲੋਂ ਅਪਨਾਏ ਅੜੀਅਲ ਵਤੀਰੇ ਤੋਂ ਬਾਅਦ ਕਿਸਾਨਾਂ ਦਾ ਰੋਹ ਤੇ ਲਾਮਬੰਦੀ ਹੋਰ ਵੀ ਤੇਜ਼ ਹੋ ਗਈ ਹੈ। 3 ਦਸੰਬਰ ਨੂੰ ਹੱਲ ਹੋਵੇਗਾ ਕਿਸਾਨੀ ਮਸਲਾ! ਕੇਂਦਰ ਨੇ ਬੁਲਾਈ ਦੂਜੇ ਗੇੜ ਦੀ ਮੀਟਿੰਗ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਰੋਕਿਆ ਤਾਂ ਉੱਥੇ ਹੀ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ। ਹੁਣ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ ਅਤੇ ਉਸ ਨੂੰ ਇਨ੍ਹਾਂ ਦੇ ਜਵਾਬ ਵਿੱਚ ਠੋਸ ਤਜਵੀਜ਼ ਭੇਜਣੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਦਿੱਲੀ ਮੋਰਚੇ ਦੀਆਂ ਤਿਆਰੀਆਂ ਵਿੱਚ ਜੁਟੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਆਖਿਆ ਕਿ ਭਾਜਪਾ ਹਕੂਮਤ ਦੀਆਂ ਜਾਬਰ ਚਾਲਾਂ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਥਾਂ ਹੋਰ ਭਖਾਉਣ ਦਾ ਸਾਧਨ ਬਣਨਗੀਆਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget