ਪੜਚੋਲ ਕਰੋ

ਭਾਰਤ ਸਰਕਾਰ ਵੱਲੋਂ ਅੱਠ ਮਹੀਨਿਆਂ ਮਗਰੋਂ ਹਰ ਤਰ੍ਹਾਂ ਦੇ ਵੀਜ਼ਾ ਬਹਾਲ

ਸਰਕਾਰ ਨੇ ਅੱਠ ਮਹੀਨਿਆਂ ਤੋਂ ਬਾਅਦ ਕੁਝ ਚੋਣਵੇਂ ਵਰਗਾਂ ਨੂੰ ਛੱਡ ਕੇ ਹਰ ਪ੍ਰਕਾਰ ਦੇ ਵੀਜ਼ਾ ਬਹਾਲ ਕਰਨ ਦਾ ਫ਼ੈਸਲਾ ਲਿਆ ਹੈ। ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਦੇਸ਼ ਭਰ ਵਿੱਚ ਲਾਗੂ ਕੀਤੇ ਗਏ ਲੌਕਡਾਊਨ ਦੇ ਚੱਲਦਿਆਂ ਸਰਕਾਰ ਨੇ ਹਰ ਪ੍ਰਕਾਰ ਦੇ ਵੀਜ਼ਾ ਨੂੰ ਮੁਲਤਵੀ ਕਰ ਦਿੱਤਾ ਸੀ।

ਨਵੀਂ ਦਿੱਲੀ: ਸਰਕਾਰ ਨੇ ਅੱਠ ਮਹੀਨਿਆਂ ਤੋਂ ਬਾਅਦ ਕੁਝ ਚੋਣਵੇਂ ਵਰਗਾਂ ਨੂੰ ਛੱਡ ਕੇ ਹਰ ਪ੍ਰਕਾਰ ਦੇ ਵੀਜ਼ਾ ਬਹਾਲ ਕਰਨ ਦਾ ਫ਼ੈਸਲਾ ਲਿਆ ਹੈ। ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਦੇਸ਼ ਭਰ ਵਿੱਚ ਲਾਗੂ ਕੀਤੇ ਗਏ ਲੌਕਡਾਊਨ ਦੇ ਚੱਲਦਿਆਂ ਸਰਕਾਰ ਨੇ ਹਰ ਪ੍ਰਕਾਰ ਦੇ ਵੀਜ਼ਾ ਨੂੰ ਮੁਲਤਵੀ ਕਰ ਦਿੱਤਾ ਸੀ। ਗ੍ਰਹਿ ਮੰਤਰਾਲੇ ਇਸ ਬਾਰੇ ਐਲਾਨ ਕਰਦਿਆਂ ਕਿਹਾ ਕਿ ਇਲੈਕਟ੍ਰੌਨਿਕ ਵੀਜ਼ਾ, ਟੂਰਿਸਟ ਵੀਜ਼ਾ ਤੇ ਮੈਡੀਕਲ ਵੀਜ਼ਾ ਨੂੰ ਛੱਡ ਕੇ ਬਾਕੀ ਸਾਰੇ ਵੀਜ਼ਾ ਨੂੰ ਤੁਰੰਤ ਬਹਾਲ ਕੀਤਾ ਜਾ ਰਿਹਾ ਹੈ। ਮੰਤਰਾਲੇ ਅਨੁਸਾਰ ਪਾਬੰਦੀਸ਼ੁਦਾ ਵਰਗਾਂ ਨੂੰ ਛੱਡ ਕੇ ਭਾਰਤ ਦੇ ਵਿਦੇਸ਼ੀ ਨਾਗਰਿਕ (OCIs) ਤੇ ਭਾਰਤੀ ਮੂਲ ਦੇ ਵਿਅਕਤੀ (PIOs) ਕਾਰਡ ਰੱਖਣ ਵਾਲੇ ਸਾਰੇ ਵਿਅਕਤੀਆਂ ਸਮੇਤ ਸਾਰੇ ਵਿਦੇਸ਼ੀ ਨਾਗਰਿਕ ਹੁਣ ਕਿਸੇ ਵੀ ਉਦੇਸ਼ ਨਾਲ ਭਾਰਤ ਦੀ ਯਾਤਰਾ ਕਰ ਸਕਦੇ ਹਨ। ਮੰਤਰਾਲੇ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਰਕਾਰ ਨੇ ਫ਼ਰਵਰੀ 2020 ਤੋਂ ਕੌਮਾਂਤਰੀ ਯਾਤਰੀਆਂ ਦੀ ਆਵਾਜਾਈ ਨੂੰ ਰੋਕਣ ਲਈ ਕਦਮ ਚੁੱਕੇ ਸਨ। ਸਰਕਾਰ ਨੇ ਹੁਣ ਭਾਰਤ ਵਿੱਚ ਦਾਖ਼ਲ ਹੋਣ ਜਾਂ ਇੱਥੋਂ ਬਾਹਰ ਜਾਦ ਦੇ ਚਾਹਵਾਨ ਵਿਦੇਸ਼ੀ ਨਾਗਰਿਕਾਂ ਤੇ ਭਾਰਤੀ ਨਾਗਰਿਕਾਂ ਦੇ ਵੱਧ ਵਰਗਾਂ ਲਈ ਵੀਜ਼ਾ ਤੇ ਯਾਤਰਾ ਪਾਬੰਦੀਆਂ ਵਿੱਚ ਪੜਾਅਵਾਰ ਛੋਟ ਦੇਣ ਦਾ ਫ਼ੈਸਲਾ ਲਿਆ ਹੈ। ਇਸ ਪੜਾਅਵਾਰ ਛੋਟ ਅਧੀਨ ਸਰਕਾਰ ਨੇ ਇਲੈਕਟ੍ਰੌਨਿਕ ਵੀਜ਼ਾ, ਟੂਰਿਸਟ ਵੀਜ਼ਾ ਤੇ ਮੈਡੀਕਲ ਵੀਜ਼ਾ ਨੂੰ ਛੱਡ ਕੇ ਸਾਰੇ ਮੌਜੂਦਾ ਵੀਜ਼ਾ ਨੂੰ ਤੁਰੰਤ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਜੇ ਅਜਿਹੇ ਵੀਜ਼ਾ ਦੀ ਵੈਧਤਾ ਖ਼ਤਮ ਹੋ ਗਈ ਹੋਵੇ, ਤਾਂ ਵਾਜਬ ਵਰਗਾਂ ਦੇ ਤਾਜ਼ਾ ਵੀਜ਼ਾ ਭਾਰਤੀ ਮਿਸ਼ਨ ਤੋਂ ਹਾਸਲ ਕੀਤੇ ਜਾ ਸਕਦੇ ਹਨ। ਮੈਡੀਕਲ ਇਲਾਜ ਲਈ ਭਾਰਤ ਆਉਣ ਦੇ ਚਾਹਵਾਨ ਵਿਦੇਸ਼ੀ ਨਾਗਰਿਕ ਆਪਣੇ ਮੈਡੀਕਲ ਅਟੈਂਡੈਂਟਸ ਸਮੇਤ ਮੈਡੀਕਲ ਵੀਜ਼ਾ ਲਈ ਨਵੇਂ ਸਿਰੇ ਤੋਂ ਅਰਜ਼ੀ ਦੇ ਸਕਦੇ ਹਨ। ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਸਰਕਾਰੀ ਖਰੀਦ ਏਜੰਸੀਆਂ ਨੇ ਬਣਾ ਧਰਿਆ ਰਿਕਾਰਡ, ਇਕੱਲੇ ਪੰਜਾਬ 'ਚੋਂ 66% ਵੱਧ ਝੋਨਾ ਖ਼ਰੀਦਿਆ ਇਹ ਫ਼ੈਸਲਾ ਵਿਦੇਸ਼ੀ ਨਾਗਰਿਕਾਂ ਨੂੰ ਵਿਭਿੰਨ ਮੰਤਵਾਂ ਜਿਵੇਂ ਕਾਰੋਬਾਰ, ਸੰਮੇਲਨ, ਰੋਜ਼ਗਾਰ, ਪੜ੍ਹਾਈ, ਖੋਜ, ਮੈਡੀਕਲ ਇਲਾਜ ਆਦਿ ਲਈ ਭਾਰਤ ਆਉਣ ਦੇ ਸਮਰੱਥ ਕਰੇਗਾ। ਸਰਕਾਰ ਨੇ ਸਾਰੇ ਓਸੀਆਈ ਤੇ ਪੀਆਈਓ ਕਾਰਡ ਧਾਰਕਾਂ ਤੇ ਹੋਰ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਹਵਾਈ ਜਾਂ ਜਲ ਮਾਰਗ ਰਾਹੀਂ ਯਾਤਰਾ ਵਾਸਤੇ ਅਧਿਕਾਰਤ ਕਰਨ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਵਿੱਚ ‘ਵੰਦੇ ਭਾਰਤ’ ਮਿਸ਼ਨ ਅਧੀਨ ਸੰਚਾਲਿਤ ਉਡਾਣਾਂ, ਏਅਰ ਟ੍ਰਾਂਸਪੋਰਟ ਬਬਲ ਅਰੇਂਜਮੈਂਟ ਅਤੇ ਸਹਿਰੀ ਹਵਾਬਾਜ਼ੀ ਮੰਤਰਾਲੇ ਦੀ ਇਜਾਜ਼ਤ ਅਨੁਸਾਰ ਕੋਈ ਵੀ ਗ਼ੈਰ ਅਨੁਸੂਚਿਤ ਵਪਾਰਕ ਉਡਾਣਾਂ ਵੀ ਸ਼ਾਮਲ ਹਨ। ਭਾਵੇਂ ਸਰਕਾਰ ਨੇ ਕਿਹਾ ਕਿ ਅਜਿਹੇ ਸਾਰੇ ਯਾਤਰੀਆਂ ਨੂੰ ਕੁਆਰੰਟੀਨ ਤੇ ਸਿਹਤ ਤੇ ਕੋਵਿਡ ਨਾਲ ਸਬੰਧਤ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਹੋਰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget