ਪੜਚੋਲ ਕਰੋ

ਕਿਸਾਨ ਅੰਦੋਲਨ ਨੂੰ ਪਿੰਡਾਂ 'ਚੋਂ ਮਿਲ ਰਿਹਾ ਦਿਲ ਖੋਲ੍ਹ ਕੇ ਫੰਡ, ਹੁਣ ਤੱਕ ਖਰਚ ਹੋਏ 25 ਕਰੋੜ ਰੁਪਏ

ਕਿਸਾਨ ਅੰਦੋਲਨ ਨੇ ਪੰਜਾਬ ਦਾ ਮਾਹੌਲ ਨੂੰ ਕਾਫੀ ਬਦਲਿਆ ਹੈ। ਪੰਜਾਬ ਦੇ ਕਿਸਾਨ ਅਕਸਰ ਧਾਰਮਿਕ ਸੰਸਥਵਾਂ ਨੂੰ ਖੁੱਲ੍ਹ ਕੇ ਦਾਨ ਦਿੰਦੇ ਹਨ ਪਰ ਇਸ ਹੁਣ ਉਹ ਕਿਸਾਨ ਅੰਦੋਲਨ ਲਈ ਮੋਟਾ ਫੰਡ ਦੇ ਰਹੇ ਹਨ। ਫ਼ਸਲਾਂ ਦੀ ਵਾਢੀ ਤੇ ਹਾੜੀ ਦੀ ਫ਼ਸਲ ਵੇਚਣ ਤੋਂ ਬਾਅਦ ਪੰਜਾਬ ਦੇ ਮਾਲਵਾ ਖ਼ਿੱਤੇ ਦੇ ਕਿਸਾਨ ਹੁਣ ਖੁੱਲ੍ਹ ਕੇ ਰਕਮਾਂ ਦਾਨ ਕਰ ਰਹੇ ਹਨ।

ਚੰਡੀਗੜ੍ਹ: ਕਿਸਾਨ ਅੰਦੋਲਨ ਨੇ ਪੰਜਾਬ ਦਾ ਮਾਹੌਲ ਨੂੰ ਕਾਫੀ ਬਦਲਿਆ ਹੈ। ਪੰਜਾਬ ਦੇ ਕਿਸਾਨ ਅਕਸਰ ਧਾਰਮਿਕ ਸੰਸਥਵਾਂ ਨੂੰ ਖੁੱਲ੍ਹ ਕੇ ਦਾਨ ਦਿੰਦੇ ਹਨ ਪਰ ਇਸ ਹੁਣ ਉਹ ਕਿਸਾਨ ਅੰਦੋਲਨ ਲਈ ਮੋਟਾ ਫੰਡ ਦੇ ਰਹੇ ਹਨ। ਫ਼ਸਲਾਂ ਦੀ ਵਾਢੀ ਤੇ ਹਾੜੀ ਦੀ ਫ਼ਸਲ ਵੇਚਣ ਤੋਂ ਬਾਅਦ ਪੰਜਾਬ ਦੇ ਮਾਲਵਾ ਖ਼ਿੱਤੇ ਦੇ ਕਿਸਾਨ ਹੁਣ ਖੁੱਲ੍ਹ ਕੇ ਰਕਮਾਂ ਦਾਨ ਕਰ ਰਹੇ ਹਨ। ਇਕੱਲੇ ਮਾਨਸਾ ਜ਼ਿਲ੍ਹੇ ’ਚ ਉਨ੍ਹਾਂ ‘ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)’ ਨੂੰ 50 ਲੱਖ ਰੁਪਏ ਕੀਤੇ ਹਨ।

 

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਯੂਨੀਅਨ ਨੇ ਪਿਛਲੇ 11 ਮਹੀਨਿਆਂ ਦੌਰਾਨ, ਜਦ ਤੋਂ ਅੰਦੋਲਨ ਸ਼ੁਰੂ ਹੋਇਆ ਹੈ, 25 ਕਰੋੜ ਰੁਪਏ ਖ਼ਰਚ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਹਰੇਕ ਛੇ ਮਹੀਨਿਆਂ ਬਾਅਦ ਫ਼ੰਡ ਇਕੱਠੇ ਕਰਦੀ ਹੈ ਤੇ ਇਸ ਵਾਰ ਪਹਿਲਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਧਨ ਇਕੱਠਾ ਹੋਇਆ ਹੈ। ਇਸ ਵਾਰ ‘ਮੇਰੇ ਆਪਣੇ ਪਿੰਡ ਭੈਣੀਬਾਘਾ ਤੋਂ ਹੀ 11 ਲੱਖ ਰੁਪਏ ਇਕੱਠੇ ਹੋਏ ਹਨ। ਇੰਝ ਹੀ ਪਿੰਡ ਬੱਛੂਆਣਾ ਦੇ ਨਿਵਾਸੀਆਂ ਨੇ 12 ਲੱਖ ਰੁਪਏ ਇਕੱਠੇ ਕਰ ਕੇ ਦਿੱਤੇ ਹਨ।’

 

ਉਨ੍ਹਾਂ ਪੂਰੇ ਵੇਰਵੇ ਦਿੰਦਿਆਂ ਦੱਸਿਆ ਕਿ ਕਿਸ਼ਨਗੜ੍ਹ ਪਿੰਡ ਤੋਂ 7 ਲੱਖ ਰੁਪਏ, ਪਿੰਡ ਜੋਗਾ ਤੋਂ 6.5 ਲੱਖ ਰੁਪਏ, ਬਹਾਦਰਪੁਰ ਪਿੰਡ ਤੋਂ 6 ਲੱਖ ਰੁਪਏ, ਅਕਲੀਆ ਪਿੰਡ ਤੋਂ 6 ਲੱਖ ਰੁਪਏ, ਵੇਰਾਹੇ ਪਿੰਡ ਤੋਂ 5.5 ਲੱਖ ਰੁਪਏ, ਰਾੜ ਪਿੰਡ ਤੋਂ 4.5 ਲੱਖ ਰੁਪਏ, ਜਵਾਹਰਕੇ ਪਿੰਡ ਤੋਂ 4 ਲੱਖ ਰੁਪਏ ਤੇ ਫ਼ਰਵਾਹੀ ਪਿੰਡ ਤੋਂ 3 ਲੱਖ ਰੁਪਏ ਇਕੱਠੇ ਹੋਏ ਹਨ।

 

ਕਿਸਾਨ ਆਗੂ ਨੇ ਦੱਸਿਆ ਕਿ ਹੋਰਨਾਂ ਪਿੰਡਾਂ ਦੇ ਕਿਸਾਨਾਂ ਨੇ ਵੀ ਯੂਨੀਅਨ ਨੂੰ ਰਕਮਾਂ ਇਕੱਠੀਆਂ ਕਰ ਕੇ ਦਿੱਤੀਆਂ ਹਨ। ਉਹ ਯੂਨੀਅਨ ਦੀ ਲੋੜ ਮੁਤਾਬਕ ਵੀ ਧਨ ਦੀ ਮਦਦ ਕਰਨ ਲਈ ਤਿਆਰ ਹਨ। ਜਿਹੜੇ ਪਰਿਵਾਰ ਧਨ ਦਾ ਯੋਗਦਾਨ ਨਹੀਂ ਪਾ ਸਕਦੇ, ਉਨ੍ਹਾਂ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕਣਕ ਦਿੱਤੀ ਹੈ। ਸਥਾਨਕ ਕਿਸਾਨ ਸਿਰਫ਼ ਅੰਦੋਲਨ ਅਧੀਨ ਦਿੱਲੀ ਦੇ ਮੋਰਚੇ ਨੂੰ ਸਫ਼ਲ ਹੁੰਦਾ ਤੱਕਣਾ ਚਾਹੁੰਦੇ ਹਨ।

 

ਯੂਨੀਅਨ ਕੋਲ ਆਮ ਤੌਰ ਉੱਤੇ ਹਰੇਕ ਛੇ ਮਹੀਨਿਆਂ ਬਾਅਦ ਕਣਕ, ਝੋਨਾ ਤੇ ਧਨ ਇਕੱਠਾ ਹੁੰਦਾ ਹੈ। ਫਿਰ ਉਸ ਅਨਾਜ ਨੂੰ ਵੇਚ ਕੇ ਧਨ ਯੂਨੀਅਨ ਦੇ ਬੈਂਕ ਖਾਤੇ ਵਿੱਚ ਜਮ੍ਹਾ ਕਰਵਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ), ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੇ ਹੋਰਨਾਂ ਯੂਨੀਅਨਾਂ ਨੂੰ ਐਤਕੀਂ ਰੱਜ ਕੇ ਰਕਮਾਂ ਦਾਨ ਕੀਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget