ਪੜਚੋਲ ਕਰੋ

ਔਰਤ ਦਾ ਵੱਢਿਆ ਹੋਇਆ ਸਿਰ ਥਾਣੇ ਲੈ ਕੇ ਪਹੁੰਚਿਆ ਸ਼ਖ਼ਸ

ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ‘ਚ ਇਕ 30 ਸਾਲਾ ਵਿਅਕਤੀ ਨੇ ਕਥਿਤ ਤੌਰ 'ਤੇ ਜਾਦੂ-ਟੂਣੇ ਦੇ ਸ਼ੱਕ ‘ਚ ਇਕ ਔਰਤ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਉਸ ਦੇ ਕੱਟੇ ਹੋਏ ਸਿਰ ਨਾਲ ਤਕਰੀਬਨ 13 ਕਿਲੋਮੀਟਰ ਦੀ ਦੂਰੀ ‘ਤੇ ਸਥਾਨਕ ਥਾਣੇ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ।

ਬਾਰੀਪਦਾ: ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ‘ਚ ਇਕ 30 ਸਾਲਾ ਵਿਅਕਤੀ ਨੇ ਕਥਿਤ ਤੌਰ 'ਤੇ ਜਾਦੂ-ਟੂਣੇ ਦੇ ਸ਼ੱਕ ‘ਚ ਇਕ ਔਰਤ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਉਸ ਦੇ ਕੱਟੇ ਹੋਏ ਸਿਰ ਨਾਲ ਤਕਰੀਬਨ 13 ਕਿਲੋਮੀਟਰ ਦੀ ਦੂਰੀ ‘ਤੇ ਸਥਾਨਕ ਥਾਣੇ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਦਿਲਾਂ ਨੂੰ ਝੰਜੋੜਦਾ ਵੀਡੀਓ, ਬਿਮਾਰ ਮਾਂ ਨੂੰ ਮੰਜੇ 'ਤੇ ਘੜੀਸ ਕੇ ਲਿਜਾਣਾ ਪਿਆ ਬੈਂਕ ਪੁਲਿਸ ਅਨੁਸਾਰ ਮੁਲਜ਼ਮ ਬੁੱਧੂਰਾਮ ਸਿੰਘ ਨੇ ਦੱਸਿਆ ਕਿ ਉਸਨੇ ਸਵੇਰੇ ਆਪਣੀ ਰਿਸ਼ਤੇਦਾਰ ਚੰਪਾ ਸਿੰਘ ਦਾ ਸਿਰ ਵੱਢ ਦਿੱਤਾ। ਕਿਉਂਕਿ ਉਸਨੂੰ ਸ਼ੱਕ ਸੀ ਕਿ ਉਸ ਦੀ ਧੀ ਦੀ ਮੌਤ ਤਿੰਨ ਦਿਨ ਪਹਿਲਾਂ ਇੱਕ 60 ਸਾਲਾ ਔਰਤ ਦੁਆਰਾ ਕੀਤੇ ਕਾਲੇ ਜਾਦੂ ਕਾਰਨ ਹੋਈ ਸੀ। ਮੌਨਸੂਨ ਬਾਰੇ ਵਿਗਿਆਨੀਆਂ ਦੀ ਤਾਜ਼ੀ ਭਵਿੱਖਬਾਣੀ ਖੁੰਟਾ ਥਾਣਾ ਇੰਚਾਰਜ ਸਵਰਨਲਤਾ ਮਿੰਜ ਨੇ ਦੱਸਿਆ ਕਿ ਬੁੱਧੂਰਾਮ ਸਿੰਘ ਅਤੇ ਜਿਸ ਔਰਤ ਦੀ ਕਥਿਤ ਤੌਰ 'ਤੇ ਹੱਤਿਆ ਕੀਤੀ ਗਈ ਸੀ ਉਹ ਦੋਵੇਂ ਨੂਸਾਹੀ ਪਿੰਡ ‘ਚ ਰਹਿੰਦੇ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਚੰਪਾ ਸਿੰਘ ਘਰ ਵਿੱਚ ਸੁੱਤੀ ਹੋਈ ਸੀ। ਬੁੱਧੂਰਾਮ ਨੇ ਉਸ ਨੂੰ ਘਰੋਂ ਘਸੀਟਦੇ ਹੋਏ ਲਿਆਇਆ ਅਤੇ ਫਿਰ ਔਰਤ ਦਾ ਸਿਰ ਵੱਢ ਦਿੱਤਾ। ਫਿਰ ਉਸ ਨੇ ਵੱਢਿਆ ਹੋਇਆ ਸਿਰ ਇੱਕ ਕਪੜੇ ਵਿੱਚ ਲਪੇਟ ਲਿਆ ਅਤੇ ਇਸ ਨੂੰ ਥਾਣੇ ਲੈ ਆਇਆ। ਪੁਲਿਸ ਨੇ ਬੁੱਧੂਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget