ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਇਨ੍ਹਾਂ ਇਲਾਕਿਆਂ 'ਚ ਮੀਂਹ ਤੇ ਝੱਖੜ ਦੀ ਚਿਤਾਵਨੀ

ਦੇਸ਼ 'ਚ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਪਿਛਲੇ ਦਿਨੀਂ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ 'ਚ ਹਲਕੀ ਬਾਰਸ਼ ਹੋਈ ਸੀ। ਮੌਸਮ ਵਿਭਾਗ ਅਨੁਸਾਰ 27 ਅਪ੍ਰੈਲ ਮਤਲਬ ਅੱਜ ਤੋਂ ਪੱਛਮੀ ਹਿਮਾਲਿਆ 'ਚ ਤਾਜ਼ਾ ਪੱਛਮੀ ਗੜਬੜੀ ਪੈਦਾ ਹੋਵੇਗੀ।

ਨਵੀਂ ਦਿੱਲੀ: ਦੇਸ਼ 'ਚ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਪਿਛਲੇ ਦਿਨੀਂ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ 'ਚ ਹਲਕੀ ਬਾਰਸ਼ ਹੋਈ ਸੀ। ਮੌਸਮ ਵਿਭਾਗ ਅਨੁਸਾਰ 27 ਅਪ੍ਰੈਲ ਮਤਲਬ ਅੱਜ ਤੋਂ ਪੱਛਮੀ ਹਿਮਾਲਿਆ 'ਚ ਤਾਜ਼ਾ ਪੱਛਮੀ ਗੜਬੜੀ ਪੈਦਾ ਹੋਵੇਗੀ।
 
ਇਸ ਗੜਬੜੀ ਕਾਰਨ 27-30 ਅਪ੍ਰੈਲ ਵਿਚਕਾਰ ਜੰਮੂ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਮੌਸਮ ਬਦਲੇਗਾ। 30 ਅਪ੍ਰੈਲ ਤਕ ਇਨ੍ਹਾਂ ਸੂਬਿਆਂ 'ਚ ਤੇਜ਼ ਬਰਫ਼ਬਾਰੀ, ਝੱਖੜ ਤੇ ਮੀਂਹ ਪੈਣ ਦੀ ਸੰਭਾਵਨਾ ਹੈ।
 
ਪੰਜਾਬ ਤੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਪਿਛਲੇ ਦਿਨਾਂ 'ਚ ਹੋਈ ਹਲਕੀ ਬਾਰਸ਼ ਤੋਂ ਬਾਅਦ ਮੌਸਮ 'ਚ ਤਬਦੀਲੀ ਆਈ ਹੈ। ਤਾਜ਼ਾ ਰਿਪੋਰਟ ਅਨੁਸਾਰ ਸੂਬਿਆਂ 'ਚ ਹੁਣ ਗਰਮੀ ਵਧੇਗੀ। ਮੈਦਾਨੀ ਸੂਬਿਆਂ  'ਚ ਮੌਸਮ 28 ਅਪ੍ਰੈਲ ਤਕ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੱਧਮ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਦਿਨ ਦੇ ਤਾਪਮਾਨ 'ਚ ਥੋੜ੍ਹਾ ਵਾਧਾ ਵੇਖਣ ਨੂੰ ਮਿਲੇਗਾ।
 
ਉੱਥੇ ਹੀ ਕੌਮੀ ਰਾਜਧਾਨੀ ਦਿੱਲੀ 'ਚ ਇੱਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ ਕਈ ਦਿਨਾਂ ਤੋਂ ਇੱਥੇ ਹਲਕੀ ਬਾਰਸ਼ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਸੀ ਪਰ ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਤਾਪਮਾਨ ਫਿਰ ਤੋਂ ਵਧੇਗਾ। ਪਿਛਲੇ ਦਿਨ ਦਿੱਲੀ ਦਾ ਅਸਮਾਨ ਫਿਰ ਤੋਂ ਪੂਰੀ ਤਰ੍ਹਾਂ ਸਾਫ ਹੋ ਗਿਆ ਸੀ। ਇਸ ਕਾਰਨ ਗਰਮੀ ਵਧ ਗਈ ਹੈ। ਦਿੱਲੀ 'ਚ 10 ਦਿਨ ਦੇ ਅੰਦਰ ਤਾਪਮਾਨ 40 ਡਿਗਰੀ ਦਾ ਅੰਕੜਾ ਪਾਰ ਕਰ ਚੁੱਕਾ ਹੈ।
 
ਮੌਸਮ ਵਿਭਾਗ ਮੁਤਾਬਕ ਪੰਜਾਬ ਤੋਂ ਲੈ ਕੇ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਤਕ ਤਾਪਮਾਨ ਵਧੇਗਾ। ਦੂਜੇ ਪਾਸੇ ਦੱਖਣੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਸਕਾਈਮੇਟ ਵੈਦਰ ਅਨੁਸਾਰ ਮਹਾਰਾਸ਼ਟਰ, ਤੇਲੰਗਾਨਾ, ਕਰਨਾਟਕ, ਕੇਰਲ ਤੇ ਆਂਧਰਾ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget