ਪੜਚੋਲ ਕਰੋ

ਮਾਂ ਹੀ ਕਰਵਾਉਂਦੀ ਸੀ ਆਪਣੀਆਂ ਧੀਆਂ ਨਾਲ ਰੇਪ, ਮਿਲੀ 723 ਸਾਲ ਦੀ ਸਜ਼ਾ

ਅਮਰੀਕਾ ਵਿੱਚ ਲੀਜ਼ਾ ਨਾਂ ਦੀ ਇੱਕ ਔਰਤ ਨੂੰ ਆਪਣੀ ਧੀ ਅਤੇ ਆਪਣੀ ਮਤਰੇਈ ਧੀ ਨਾਲ ਜਬਰਨ ਬਲਾਤਕਾਰ ਕਰਵਾਉਣ ਦੇ ਦੋਸ਼ ਵਿੱਚ 700 ਤੋਂ ਵੱਧ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸੇ ਕੇਸ ਵਿੱਚ ਲੀਜ਼ਾ ਦੇ ਪਤੀ ਮਾਈਕਲ ਲਸ਼ੇਰ ਨੂੰ 438 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਵਾਸ਼ਿੰਗਟਨ: ਅਮਰੀਕਾ ਵਿੱਚ ਲੀਜ਼ਾ ਨਾਂ ਦੀ ਇੱਕ ਔਰਤ ਨੂੰ ਆਪਣੀ ਧੀ ਅਤੇ ਆਪਣੀ ਮਤਰੇਈ ਧੀ ਨਾਲ ਜਬਰਨ ਬਲਾਤਕਾਰ ਕਰਵਾਉਣ ਦੇ ਦੋਸ਼ ਵਿੱਚ 700 ਤੋਂ ਵੱਧ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸੇ ਕੇਸ ਵਿੱਚ ਲੀਜ਼ਾ ਦੇ ਪਤੀ ਮਾਈਕਲ ਲਸ਼ੇਰ ਨੂੰ 438 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 41 ਸਾਲਾ ਲੀਜ਼ਾ ਮੈਰੀ ਲਸ਼ੇਰ ਨੂੰ 2 ਨਵੰਬਰ ਨੂੰ 723 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕੇਸ ਦਾ ਫੈਸਲਾ ਜੱਜ ਸਟੀਫਨ ਬਰਾਊਨ ਵੱਲੋਂ ਕੀਤਾ ਗਿਆ ਅਤੇ ਅਮਰੀਕੀ ਕਾਨੂੰਨਾਂ ਅਨੁਸਾਰ ਇਹ ਅਜਿਹੇ ਮਾਮਲਿਆਂ ਵਿੱਚ ਸਭ ਤੋਂ ਵੱਧ ਸਜ਼ਾ ਹੈ। ਲੀਜ਼ਾ 'ਤੇ ਬਲਾਤਕਾਰ, ਸੋਡੋਮੀ ਅਤੇ ਸੈਕਸੁਅਲ ਟਾਰਚਰ ਵਰਗੇ ਗੰਭੀਰ ਦੋਸ਼ ਲਗੇ ਹਨ। ਖਬਰਾਂ ਅਨੁਸਾਰ ਲੀਜ਼ਾ ਨੇ ਆਪਣੇ ਪਤੀ ਦੇ ਨਾਲ ਮਿਲ ਕੇ ਕਈ ਸਾਲਾਂ ਤੱਕ ਆਪਣੀ ਧੀ ਤੇ ਮਤਰੇਈ ਲੜਕੀ ਨਾਲ ਯੌਨ ਸ਼ੋਸ਼ਣ ਕੀਤਾ। ਕੇਂਦਰ ਸਰਕਾਰ ਦੇ ਝਟਕੇ ਮਗਰੋਂ ਕੈਪਟਨ ਦਾ ਵੱਡਾ ਐਲਾਨ ਇਹ ਕੇਸ ਪਹਿਲੀ ਵਾਰ ਸਾਲ 2007 'ਚ ਸਾਹਮਣੇ ਆਇਆ ਸੀ ਪਰ ਇਸ ਤੋਂ ਬਾਅਦ ਪੀੜਤਾਂ ਦੀ ਬੇਨਤੀ ‘ਤੇ ਇਹ ਦੁਬਾਰਾ ਖੋਲ੍ਹਿਆ ਗਿਆ। ਇਸ ਕੇਸ ਬਾਰੇ ਗੱਲ ਕਰਦਿਆਂ ਸਹਾਇਕ ਅਟਾਰਨੀ ਕੋਰਟਨੀ ਸ਼ਲੇਕ ਨੇ ਕਿਹਾ ਕਿ ਪੀੜਤਾਂ ਨੇ ਇਨ੍ਹਾਂ ਰਾਖਸ਼ਾਂ ਦੇ ਨਾਲ ਕਈ ਸਾਲ ਬਿਤਾਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ, ਉਨ੍ਹਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਝੱਲੀਆਂ ਹਨ। ਇਨ੍ਹਾਂ ਲੋਕਾਂ ਨੂੰ ਇਸ ਕੇਸ ਵਿੱਚ ਜੋ ਸਜ਼ਾ ਮਿਲੀ ਹੈ, ਇਹ ਡਿਜ਼ਰਵ ਕਰਦੇ ਹਨ ਅਤੇ ਇਸ ਕੇਸ ਵਿੱਚ ਨਿਆਂ ਕੀਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget