ਪੜਚੋਲ ਕਰੋ

ਬਿਹਾਰ 'ਚ ਨਵੇਂ ਸਿਆਸੀ ਸਮੀਕਰਨ, ਲੰਮੇ ਸਮੇਂ ਬਾਅਦ ਲੈਫਟ ਨੇ ਕੀਤਾ ਸਭ ਨੂੰ ਹੈਰਾਨ

ਬਿਹਾਰ 'ਚ ਲੰਮੇ ਸਮੇਂ ਤੋਂ ਬਾਅਦ ਖੱਬੇ ਪੱਖੀਆਂ ਦੀ ਆਮਦ ਸਾਹਮਣੇ ਆਈ ਹੈ। ਇਸ ਚੋਣ ਨੇ ਸੂਬੇ ਦੀਆਂ ਖੱਬੀ ਪਾਰਟੀਆਂ ਨੂੰ ਇਕ ਤਰ੍ਹਾਂ ਨਾਲ ਜੀਵਨ ਦਾਨ ਦਿੱਤਾ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਖੱਬੇ ਪੱਖੀਆਂ ਨੇ ਇਸ ਵਾਰ ਬਿਹਾਰ 'ਚ 16 ਸੀਟਾਂ ਜਿੱਤੀਆਂ ਹਨ।

Bihar Elections Result: ਬਿਹਾਰ 'ਚ ਲੰਮੇ ਸਮੇਂ ਤੋਂ ਬਾਅਦ ਖੱਬੇ ਪੱਖੀਆਂ ਦੀ ਆਮਦ ਸਾਹਮਣੇ ਆਈ ਹੈ। ਇਸ ਚੋਣ ਨੇ ਸੂਬੇ ਦੀਆਂ ਖੱਬੀ ਪਾਰਟੀਆਂ ਨੂੰ ਇਕ ਤਰ੍ਹਾਂ ਨਾਲ ਜੀਵਨ ਦਾਨ ਦਿੱਤਾ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਖੱਬੇ ਪੱਖੀਆਂ ਨੇ ਇਸ ਵਾਰ ਬਿਹਾਰ 'ਚ 16 ਸੀਟਾਂ ਜਿੱਤੀਆਂ ਹਨ। ਆਰਜੇਡੀ ਤੇ ਕਾਂਗਰਸ ਨਾਲ ਗਠਜੋੜ 'ਚ ਸ਼ਾਮਲ ਖੱਬੀਆਂ ਪਾਰਟੀਆਂ ਨੇ ਸਿਰਫ 29 ਸੀਟਾਂ 'ਤੇ ਚੋਣ ਲੜੀ। ਇਸ ਵਾਰ ਬਿਹਾਰ ਵਿੱਚ ਸੀਪੀਆਈ (ਐਮਐਲ) 19, ਸੀਪੀਆਈ 6 ਤੇ ਸੀਪੀਐਮ ਨੇ ਚਾਰ ਸੀਟਾਂ ’ਤੇ ਚੋਣ ਲੜੀ। ਨਤੀਜਿਆਂ ਦੀ ਗੱਲ ਕਰੀਏ ਤਾਂ ਸੀਪੀਆਈ (ਐਮਐਲ) ਨੇ 12, ਸੀਪੀਐਮ ਨੇ ਦੋ ਤੇ ਸੀਪੀਆਈ ਨੇ ਵੀ ਦੋ ਸੀਟਾਂ ਜਿੱਤੀਆਂ ਹਨ। ਇਸ ਚੋਣ 'ਚ ਖੱਬੀ ਧਿਰ ਦੀ ਸਟ੍ਰਾਇਕ ਦਰ 55.17 ਸੀ। ਸਟ੍ਰਾਇਕ ਰੇਟ 'ਚ ਕਾਂਗਰਸ ਨੂੰ ਵੱਡਾ ਝਟਕਾ, ਬੀਜੇਪੀ ਨੇ ਕੀਤਾ ਟੌਪ, ਜਾਣੋ ਅੰਕੜੇ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੀਪੀਆਈ, ਸੀਪੀਐਮ, ਐਸਯੂਸੀਆਈ, ਫਾਰਵਰਡ ਬਲਾਕ, ਆਰਐਸਪੀ ਅਤੇ ਸੀਪੀਐਮਐਲ (ਐਲ) ਨੇ ਗੱਠਜੋੜ ਬਣਾਇਆ ਸੀ ਪਰ ਫਿਰ ਸਿਰਫ ਸੀਪਐਮਐਲ (ਐਲ) ਤਿੰਨ ਸੀਟਾਂ ਜਿੱਤ ਸਕੀ। ਉਥੇ ਹੀ 2010 ਦੀਆਂ ਚੋਣਾਂ ਵਿੱਚ ਸੀਪੀਆਈ ਵੱਲੋਂ ਸਿਰਫ ਇੱਕ ਸੀਟ ਜਿੱਤੀ ਗਈ ਸੀ। ਭਾਰਤ ਸਰਕਾਰ ਦਾ ਵੱਡਾ ਫੈਸਲਾ: ਆਨਲਾਈਨ ਨਿਊਜ਼ ਪੋਰਟਲ ਹੁਣ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਦੱਸ ਦੇਈਏ ਕਿ ਬਿਹਾਰ ਦੇ ਬੇਗੂਸਰਾਏ ਤੋਂ ਇਲਾਵਾ ਜੇਐਨਯੂ ਦੇ ਸਾਬਕਾ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਤੇ ਸੀਪੀਆਈ ਆਗੂ ਕਨ੍ਹਈਆ ਕੁਮਾਰ ਨੇ ਖੱਬੇ ਪੱਖ ਦੀਆਂ ਕਈ ਸੀਟਾਂ ‘ਤੇ ਚੋਣ ਪ੍ਰਚਾਰ ਕੀਤਾ ਸੀ। ਕਨ੍ਹਈਆ ਕੁਮਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸੀਪੀਆਈ ਦੀ ਟਿਕਟ ’ਤੇ ਬੇਗੂਸਰਾਏ ਤੋਂ ਚੋਣ ਲੜੀ ਸੀ, ਪਰ ਭਾਜਪਾ ਨੇਤਾ ਗਿਰੀਰਾਜ ਸਿੰਘ ਨੇ ਉਸ ਨੂੰ ਕਰਾਰੀ ਹਾਰ ਦਿੱਤੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget