ਪੜਚੋਲ ਕਰੋ

ਦੁਨੀਆ ਭਰ ‘ਚ 51 ਲੱਖ ਦੇ ਕਰੀਬ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਤਿੰਨ ਲੱਖ ਤੋਂ ਜ਼ਿਆਦਾ ਦੀ ਮੌਤ

ਕੋਰੋਨਾਵਾਇਰਸ ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਦੇ 213 ਦੇਸ਼ਾਂ ਵਿੱਚ 99,685 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,738 ਦਾ ਵਾਧਾ ਹੋਇਆ ਹੈ।

Coronavirus: ਕੋਰੋਨਾਵਾਇਰਸ ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਦੇ 213 ਦੇਸ਼ਾਂ ਵਿੱਚ 99,685 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,738 ਦਾ ਵਾਧਾ ਹੋਇਆ ਹੈ।

ਵਰਲਡ ਮੀਟਰ ਅਨੁਸਾਰ ਹੁਣ ਤੱਕ ਵਿਸ਼ਵ ਭਰ ਵਿੱਚ 51 ਲੱਖ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 3 ਲੱਖ 29 ਹਜ਼ਾਰ 292 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

 ਇਸ ਦੇ ਨਾਲ ਹੀ 20 ਲੱਖ 20 ਹਜ਼ਾਰ 151 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ 75 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 12 ਦੇਸ਼ਾਂ ਵਿਚੋਂ ਆਏ ਹਨ। nਇਨ੍ਹਾਂ ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 38 ਲੱਖ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਰੋਨਾ ਨੇ ਅਮਰੀਕਾ ਤੋਂ ਬਾਅਦ ਯੂਕੇ ‘ਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ 35,704 ਮੌਤਾਂ ਦੇ ਨਾਲ ਕੁੱਲ 248,293 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਰੂਸ, ਸਪੇਨ ਅਤੇ ਬ੍ਰਾਜ਼ੀਲ ਨਾਲੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਈਰਾਨ, ਭਾਰਤ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। ‘ਅਮਫਾਨ’ ਨੇ ਬੰਗਾਲ-ਓਡੀਸ਼ਾ ‘ਚ ਮਚਾਈ ਤਬਾਹੀ, ਮਮਤਾ ਬੈਨਰਜੀ ਦਾ ਦਾਅਵਾ- 10 ਤੋਂ 12 ਲੋਕਾਂ ਦੀ ਮੌਤ • ਅਮਰੀਕਾ: ਕੇਸ - 1,591,953, ਮੌਤਾਂ - 94,992 • ਰੂਸ: ਕੇਸ - 308,705, ਮੌਤਾਂ - 2,972 • ਬ੍ਰਾਜ਼ੀਲ: ਕੇਸ - 293,357, ਮੌਤਾਂ - 18,894 • ਸਪੇਨ: ਕੇਸ - 279,524, ਮੌਤਾਂ - 27,888 • ਯੂਕੇ: ਕੇਸ - 248,293, ਮੌਤਾਂ - 35,704 • ਇਟਲੀ: ਕੇਸ - 227,364, ਮੌਤਾਂ - 32,330 • ਫਰਾਂਸ: ਕੇਸ - 181,575, ਮੌਤਾਂ - 28,132 • ਜਰਮਨੀ: ਕੇਸ - 178,531, ਮੌਤਾਂ - 8,270 • ਤੁਰਕੀ: ਕੇਸ - 152,587, ਮੌਤਾਂ - 4,222 • ਈਰਾਨ: ਕੇਸ - 126,949, ਮੌਤਾਂ - 7,183 ਅੱਜ ਸਵੇਰੇ 10 ਵਜੇ ਸ਼ੁਰੂ ਹੋਵੇਗੀ 1 ਜੂਨ ਤੋਂ ਰੋਜ਼ਾਨਾ ਚੱਲਣ ਵਾਲੀਆਂ 200 ਟਰੇਨਾਂ ਲਈ ਆਨਲਾਈਨ ਬੁਕਿੰਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget