ਪੜਚੋਲ ਕਰੋ

Coronavirus: ਇੱਕ ਦਿਨ ‘ਚ 103 ਕੇਸ ਆਏ ਸਾਹਮਣੇ, ਕੁੱਲ 499 ਸੰਕਰਮਿਤ, ਹੁਣ ਤੱਕ 10 ਦੀ ਮੌਤ

ਭਾਰਤ ‘ਚ ਜਾਨਲੇਵਾ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 499 ਹੋ ਗਈ ਹੈ। ਕੱਲ੍ਹ ਇੱਕ ਦਿਨ ‘ਚ ਹੀ 103 ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਵਾਇਰਸ ਨਾਲ 10 ਲੋਕਾਂ ਦੀ ਮੌਤ ਹੋ ਚੁਕੀ ਹੈ। ਮਹਾਰਾਸ਼ਟਰ ‘ਚ ਸਭ ਤੋਂ ਜ਼ਿਆਦਾ 89 ਲੋਕ ਸੰਕਰਮਿਤ ਹਨ। ਇੱਥੇ ਦੋ ਲੋਕਾਂ ਦੀ ਮੌਤ ਹੋਈ ਹੈ।

ਨਵੀਂ ਦਿੱਲੀ: ਭਾਰਤ ‘ਚ ਜਾਨਲੇਵਾ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 499 ਹੋ ਗਈ ਹੈ। ਕੱਲ੍ਹ ਇੱਕ ਦਿਨ ‘ਚ ਹੀ 103 ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਵਾਇਰਸ ਨਾਲ 10 ਲੋਕਾਂ ਦੀ ਮੌਤ ਹੋ ਚੁਕੀ ਹੈ। ਮਹਾਰਾਸ਼ਟਰ ‘ਚ ਸਭ ਤੋਂ ਜ਼ਿਆਦਾ 89 ਲੋਕ ਸੰਕਰਮਿਤ ਹਨ। ਇੱਥੇ ਦੋ ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ ਤੋਂ ਬਾਅਦ ਕੇਰਲ ‘ਚ 60 ਲੋਕ ਸੰਕਰਮਿਤ ਹਨ, ਜਦਕਿ ਇੱਥੇ ਇੱਕ ਵੀ ਮੌਤ ਨਹੀਂ ਹੋਈ। ਇਸ ਜਾਨਲੇਵਾ ਮਹਾਮਾਰੀ ਨੂੰ ਰੋਕਣ ਲਈ 30 ਸੂਬੇ ਲੌਕ ਡਾਊਨ ਕਰ ਦਿੱਤੇ ਗਏ ਹਨ। ਪੰਜਾਬ, ਮਹਾਰਾਸ਼ਟਰ ਤੇ ਚੰਡੀਗੜ੍ਹ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਦਿੱਲੀ ‘ਚ ਵੀ ਕਰਫਿਊ ਵਰਗੇ ਹਾਲਾਤ ਹਨ। ਉੱਧਰ ਕਰਨਾਟਕ ‘ਚ 33 ਲੋਕ ਸੰਕਰਮਿਤ ਹਨ, ਜਦਕਿ ਇੱਕ ਦੀ ਮੌਤ ਹੋ ਚੁਕੀ ਹੈ। ਉੱਤਰ ਪ੍ਰਦੇਸ਼ ‘ਚ 30 ਲੋਕ ਇਸ ਨਾਲ ਸੰਕਰਮਿਤ ਹਨ। ਦਿੱਲੀ ‘ਚ 29 ਸੰਕਰਮਿਤ ਹਨ, ਇੱਕ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ‘ਚ 89 ਸੰਕਰਮਿਤ ਤੇ 2 ਦੀ ਮੌਤ ਹੋਈ ਹੈ। ਪੰਜਾਬ ‘ਚ 21 ਸੰਕਰਮਿਤ ਤੇ ਇੱਕ ਦੀ ਮੌਤ ਹੋ ਚੁਕੀ ਹੈ। ਪੱਛਮੀ ਬੰਗਾਲ ‘ਚ 7 ਮਰੀਜ਼ ਤੇ ਇੱਕ ਦੀ ਮੌਤ ਹੋਈ ਹੈ।

ਟਾਪ ਹੈਡਲਾਈਨ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget