ਪੜਚੋਲ ਕਰੋ

ਸੀਐਮ ਚੰਨੀ ਨੇ ਦਿੱਤਾ ਹੁਕਮ, ਹਰ ਮੰਗਲਵਾਰ ਹੋਵੇਗੀ ਕੈਬਨਿਟ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਹਰ ਮੰਗਲਵਾਰ ਸਵੇਰੇ 11.30 ਤੋਂ ਦੁਪਹਿਰ 2.30 ਵਜੇ ਤੱਕ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਇਆ ਕਰੇਗੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਹਰ ਮੰਗਲਵਾਰ ਸਵੇਰੇ 11.30 ਤੋਂ ਦੁਪਹਿਰ 2.30 ਵਜੇ ਤੱਕ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਇਆ ਕਰੇਗੀ। ਇਸ ਤੋਂ ਬਾਅਦ 3 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਅਤੇ ਅਧਿਕਾਰੀ ਸਮੇਂ ਸਿਰ ਦਫਤਰ ਵਿੱਚ ਮੌਜੂਦ ਰਹਿਣ, ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਲੈਣ ਲਈ ਬੁਲਾਇਆ ਜਾ ਸਕੇ। 
 
ਦਸ ਦਈਏ ਕਿ ਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੱਲ ਭਾਵ ਐਤਵਾਰ ਸ਼ਾਮ 4.30 ਵਜੇ ਹੋਵੇਗਾ। ਅੱਜ ਮੁੱਖ ਮੰਤਰੀ ਰਾਜਪਾਲ ਨੂੰ ਮਿਲੇ ਅਤੇ ਸਹੁੰ ਚੁੱਕਣ ਦਾ ਸਮਾਂ ਮੰਗਿਆ। ਜਾਣਕਾਰੀ ਅਨੁਸਾਰ ਨਵੇਂ ਮੰਤਰੀ ਮੰਡਲ ਵਿੱਚ ਸੱਤ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਬਹੁਤ ਸਾਰੇ ਸੀਨੀਅਰ ਜੋ ਕਿ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਸਨ, ਦੀ ਛੁੱਟੀ ਹੋ ਸਕਦੇ ਹੈ।

ਇਨ੍ਹਾਂ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲ ਸਕਦੀ:
ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ ਉਨ੍ਹਾਂ ਵਿੱਚ ਪ੍ਰਗਟ ਸਿੰਘ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰ, ਰਾਣਾ ਗੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ਸ਼ਾਮਲ ਹਨ। 

ਕੈਪਟਨ ਸਰਕਾਰ ਦੇ ਇਨ੍ਹਾਂ ਮੰਤਰੀਆਂ ਨੂੰ ਮੌਕਾ ਮਿਲ ਸਕਦਾ:
ਜਿਨ੍ਹਾਂ ਨੂੰ ਇੱਕ ਹੋਰ ਮੌਕਾ ਮਿਲ ਸਕਦਾ ਹੈ ਉਹ ਹਨ ਸੁਖਜਿੰਦਰ ਰੰਧਾਵਾ (ਉਪ ਮੁੱਖ ਮੰਤਰੀ), ਓਪੀ ਸੋਨੀ (ਉਪ ਮੁੱਖ ਮੰਤਰੀ), ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Embed widget